ਗਾਹਕ ਬਣ ਕੇ ਆਏ ‘ਚੋਰ ਨੇ ਦੇਖੋ ਕਿਵੇਂ ਚੁਰਾਇਆ ਢਾਈ ਲੱਖ ਦਾ ਸੋਨਾ

Uncategorized

ਅੱਜ ਦੀ ਇਹ ਤਾਜ਼ਾ ਖਬਰ ਤੁਹਾਡੇ ਸਾਹਮਣੇ ਨਿਕਲ ਕੇ ਆਈ ਹੈ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਾਡੇ ਸਮਾਜ ਵਿੱਚ ਚੋਰੀ ਲੁੱਟਾਂ ਖੋਹਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ!ਅਜਿਹੀ ਹੀ ਵਾਰਦਾਤ ਸਾਹਮਣੇ ਨਿਕਲ ਕੇ ਆਈ ਹੈ ਜੋ ਕਿ ਅੰਮ੍ਰਿਤਸਰ ਸ਼ਹਿਰ ਵਿਚ ਲੁੱਟਾਂ ਖੋਹਾਂ ਚੋਰੀਆਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ ਅਤੇ ਉਥੋਂ ਦੇ ਮਾਲ ਰੋਡ ਤੇ ਇਕ ਜਵੈਲਰ ਦੀ ਦੁਕਾਨ ਤੇ ਆਏ ਇਕ ਨੌਜਵਾਨ ਨੇ ਜੋ ਕਿ ਗਾਹਕ ਬਣ ਕੇ ਅਜਿਹਾ ਕਾਰਨਾਮਾ ਕੀਤਾ ਜਿਸ ਨੂੰ ਦੇਖ ਕੇ ਹੈਰਾਨ ਰਹਿ ਜਾਵੋਗੇ।

ਅੱਜਕੱਲ੍ਹ ਦੇ ਲੋਕ ਅਜਿਹੇ ਸ਼ਾਤਰ ਤਰੀਕਿਆਂ ਨਾਲ ਚੋਰੀਆਂ ਕਰਦੇ ਹਨ ਕਿ ਜਿਸ ਦਾ ਅੰਦਾਜ਼ਾ ਵੀ ਨਹੀਂ ਲਗਾਇਆ ਜਾ ਸਕਦਾ ਅਜਿਹੀ ਹੀ ਘਟਨਾ ਹੀ ਸਾਹਮਣੇ ਨਿਕਲ ਗਈ ਹੈ ਜੋ ਕਿ ਇੱਕ ਨੌਜਵਾਨ ਪਹਿਲਾਂ ਦਾ ਸੁਨਿਆਰੇ ਦੀ ਦੁਕਾਨ ਉੱਤੇ ਤੇ ਜਾਂਦਾ ਹੈ ਅਤੇ ਉਨ੍ਹਾਂ ਤੋਂ ਕੁਝ ਕੀਮਤੀ ਸਿਉਣਾ ਦਿਖਾਉਣ ਦੀ ਮੰਗ ਕਰਦਾ ਹੈ ਅਤੇ ਹੌਲੀ ਹੌਲੀ ਉਹ ਸਿਆਣਾ ਦੇਖੀ ਜਾਂਦਾ ਹੈ

ਅਤੇ ਫਿਰ ਬਾਅਦ ਵਿੱਚ ਉਹ ਇਕ ਅੰਗੂਠੀ ਚੋਰੀ ਕਰ ਲੈਂਦਾ ਹੈ ਜੋ ਕਿ ਬਹੁਤ ਕੀਮਤੀ ਹੁੰਦੀ ਹੈ ਪਰ ਉਹ ਦੁਕਾਨਦਾਰਾਂ ਨੂੰ ਪਤਾ ਨਹੀਂ ਲੱਗਣ ਦਾ ਅਤੇ ਉਨ੍ਹਾਂ ਨੂੰ ਕਹਿੰਦਾ ਹੈ ਕਿ ਮੈਂ ਗੱਡੀ ਵਿੱਚੋਂ ਪੈਸੇ ਲੈ ਕੇ ਆਉਂਦਾ ਹਾਂ।ਪਰ ਜਦੋਂ ਉਹ ਚੋਰ ਹੀ ਸੀ ਉਸ ਨੇ ਕਿੱਥੋਂ ਵਾਪਸ ਆਉਣਾ ਹੈ ਅਤੇ ਉਹ ਗੱਡੀ ਦੇ ਮਹੀਨੇਵਾਰ ਨਿਕਲ ਆਏ ਅਤੇ ਗੱਡੀ ਵਿੱਚ ਬੈਠ ਕੇ ਫਰਾਰ ਹੋ ਜਾਂਦਾ ਹੈ ਉਸ ਦੀ ਫੁਟੇਜ ਦੁਕਾਨਦਾਰਾਂ ਨੇ ਸੀਸੀਟੀਵੀ ਕੈਮਰੇ ਵਿੱਚ ਵੀ ਨਜ਼ਰ ਆ ਰਿਹਾ ਹੈ

ਅਤੇ ਉਹ ਬਾਹਰ ਜਾਂਦਾ ਗੱਡੀ ਵਿਚ ਬੈਠਾ ਵੀ ਦਿਖਾਈ ਦੇ ਰਿਹਾ ਹੈ ਅਤੇ ਦੁਕਾਨਦਾਰਾਂ ਨੂੰ ਉਸ ਉੱਤੇ ਹੀ ਸਕਦਾ ਨਜ਼ਰ ਬਣੀ ਹੋਈ ਹੈ।ਅਤੇ ਫਿਰ ਦੁਕਾਨਦਾਰ ਨੇ ਇਲਾਕੇ ਦੇ ਪੁਲਸ ਥਾਣੇ ਵਿਚ ਅੰਗੂਠੀ ਚੋਰੀ ਹੋਣ ਦੀ ਰਿਪੋਰਟ ਵੀ ਦਰਜ ਕਰਵਾਈ ਹੈ ਅਤੇ ਮੁਲਾਜ਼ਮਾਂ ਨੇ ਦੱਸਿਆ ਕਿ ਆਸਪਾਸ ਦੇ ਇਲਾਕੇ ਦੇ ਸਾਰੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾਣਗੇ ਅਤੇ ਮੁਲਜ਼ਮ ਨੂੰ ਜਲਦ ਤੋਂ ਜਲਦ ਫੜਿਆ ਜਾਵੇਗਾ।ਇਸ ਵੀਡੀਓ ਦਾ ਲਿੰਕ ਥੈਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *