ਵੱਡੀ ਖਬਰ ,ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ!

Uncategorized

ਜਿਵੇਂ ਤੁਹਾਨੂੰ ਸਭ ਨੂੰ ਪਤਾ ਈ ਐ ਕਿ 2022 ਵਿੱਚ ਵਿਧਾਨ ਸਭਾ ਦੀਆਂ ਆਉਂਦੀਆਂ ਹਨ ਇਨ੍ਹਾਂ ਵੋਟਾਂ ਨੂੰ ਲੈ ਕੇ ਬਹੁਤ ਸਾਰੇ ਪਾਰਟੀਆਂ ਦੇ ਮੈਂਬਰ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਜੀ ਪਾਰਟੀ ਚ ਸ਼ਾਮਲ ਹੋ ਰਹੇ ਹਨ ਇਸੇ ਤਰ੍ਹਾਂ ਹੀ ਅਕਾਲੀ ਦਲ ਪਾਰਟੀ ਨੂੰ ਬਹੁਤ ਵੱਡਾ ਝਟਕਾ ਲੱਗਿਆ ਹੈ ਚਮਕੌਰ ਸਾਹਿਬ ਉਥੋਂ ਦੇ ਸਾਬਕਾ ਏਆਈਜੀ ਨੇ ਆਪਣੀ ਸੀਟ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਉਸਦੇ ਨਾਲ ਅਕਾਲੀ ਦਲ ਪਾਰਟੀ ਨੂੰ ਬਹੁਤ ਵੱਡਾ ਝਟਕਾ ਲੱਗਿਆ ਹੈ

ਜਿਨ੍ਹਾਂ ਦਾ ਨਾਮ ਹਰਮੋਹਨ ਸਿੰਘ ਸੰਧੂ ਹੈ ਉਨ੍ਹਾਂ ਨੇ ਅਕਾਲੀ ਦਲ ਪਾਰਟੀ ਨੂੰ ਅਸਤੀਫਾ ਦੇ ਦਿੱਤਾ ਹੈ ਜੋ ਕਿ ਸਾਬਕਾ ਏਆਈਜੀ ਸਨ ਇਸ ਦੇ ਚੱਲਦੇ ਪਾਰਟੀ ਨੂੰ ਬਹੁਤ ਹੀ ਵੱਡਾ ਝਟਕਾ ਲੱਗਿਆ ਹੈ ਅਤੇ ਜਿਸ ਨਾਲ ਭਾਰਤੀ ਦਾ ਬਹੁਤ ਵੱਡਾ ਨੁਕਸਾਨ ਵੀ ਹੋ ਸਕਦਾ ਹੈ ਅਤੇ ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਫੇਸਬੁੱਕ ਅਕਾਊਂਟ ਤੇ ਦਿੱਤੀ ਹੈ ਜੇਕਰ ਤੁਸੀਂ ਵੀ ਉਸ ਅਕਾਊਂਟ ਉਤੇ ਜਾਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਨੂੰ ਅਤੇ ਉਸ ਖ਼ਬਰ ਨੂੰ ਦੇਖ ਸਕਦੇ ਹਨ

ਜਿੱਥੇ ਕਿ ਆਈ ਜੀ ਆਪਣੇ ਫੇਸਬੁੱਕ ਅਕਾਊਂਟ ਤੇ ਅਕਾਲੀ ਦਲ ਪਾਰਟੀ ਨੂੰ ਛੱਡਣ ਦਾ ਫ਼ੈਸਲਾ ਲਿਆ ਹੈ ਦੇਹਰਾਦੂਨ ਦੇ ਫ਼ੈਸਲੇ ਉਤੇ ਕੀ ਵਿਚਾਰ ਹਨ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ!

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.