ਹੋ ਰਹੀ ਸੀ ਵੱਡੀ ਘੁਸਪੈਠ, ਵੇਖੋ ਬਾਰਡਰ ਦੇ ਹਾਲਾਤ’ ਵੇਖੋ ਪੂਰੀ ਵੀਡੀਓ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਆਪਣੇ ਨਾਲ ਲੱਗਦੇ ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਗਸਤ ਖੋਰੀਆਂ ਬਹੁਤ ਜ਼ਿਆਦਾ ਲੰਮੇ ਸਮੇਂ ਤੋਂ ਅਤੇ ਚੱਲ ਰਹੀਆਂ ਹਨ।ਇਨ੍ਹਾਂ ਗਸਤ ਖੋਰੀਆ ਨੂੰ ਅੰਜਾਮ ਦੇਣ ਲਈ ਸਰਕਾਰਾਂ ਨੇ ਵਾਡਰਾ ਉੱਤੇ ਬੀਐੱਸਐੱਫ ਦੇ ਜਵਾਨ ਵੀ ਖੜ੍ਹੇ ਕੀਤੇ ਹੋਏ ਹਨ।ਇਹ ਖ਼ਬਰ ਸਾਹਮਣੇ ਟਿਕ ਗਈ ਹੈ ਸਰਹੱਦ ਦੇ ਨਾਲ ਲੱਗਦੇ ਪਿੰਡ ਭੈਰੋਵਾਲ ਦੀ ਜਿੱਥੋਂ ਦੇ ਲੋਕਾਂ ਨੇ ਇਹ ਦੱਸਿਆ ਕਿ ਉਨ੍ਹਾਂ ਦੇ ਪਿੰਡ ਉੱਪਰ ਡਰੋਨ ਫਿਰਦੇ ਦਿਖਾਈ ਦੇ ਰਹੇ ਸਨ

ਅਤੇ ਉਨ੍ਹਾਂ ਦੀ ਮੌਜੂਦਗੀ ਦੇਖ ਬੀਐਸਐਫ ਦੇ ਨੌਜਵਾਨਾਂ ਨੇ ਉਸ ਉਪਰ ਫਾਇਰਿੰਗ ਸ਼ੁਰੂ ਕਰ ਦਿੱਤੀ ਅਤੇ ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਇਹ ਪਾਕਿਸਤਾਨ ਦੀ ਕੀਤੀ ਹੋਈ ਕਾਰਵਾਈ ਹੈ ਕਿਉਂਕਿ ਉਨ੍ਹਾਂ ਦੇ ਹੀ ਇਹ ਕੰਮ ਹੋ ਸਕਦੇ ਹਨ।ਪਿੰਡ ਦੇ ਇੱਕ ਵਿਅਕਤੀ ਦੇ ਬਿਆਨਾ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਵੱਲੋਂ ਨਸ਼ਾ ਵੇਚਣ ਦੀ ਏਧਰ ਤਸਕਰੀ ਬਹੁਤ ਜ਼ਿਆਦਾ ਚੱਲ ਰਹੀ ਹੈ

ਅਤੇ ਉਧਰੋਂ ਨਸ਼ਾ ਲਿਆ ਕੇ ਵੇਚਿਆ ਜਾਂਦਾ ਹੈ ਅਤੇ ਪਿੰਡ ਵਿੱਚ ਸਹਿਮ ਦਾ ਮਾਹੌਲ ਬਣਿਆ ਰਹਿੰਦਾ ਹੈ।ਇਹ ਡ੍ਰੋਨਾਂ ਰਾਹੀਂ ਨਸ਼ਾ ਭੇਜਣ ਦਾ ਇਧਰ ਵੀ ਉਨ੍ਹਾਂ ਦਾ ਹੀ ਮਸਲਾ ਹੋ ਸਕਦਾ ਹੈ।ਅਤੇ ਉਧਰੋਂ ਹੈਰੋਇਨ ਅਤੇ ਹੋਰ ਕੁਝ ਅਜਿਹੇ ਪਦਾਰਥ ਇੱਧਰ ਭੇਜੇ ਜਾਂਦੇ ਹਨ ਅਤੇ ਉਨ੍ਹਾਂ ਦੇ ਸਮੱਗਲਰ ਏਧਰ ਉਸਨੂੰ ਅੱਗੇ ਵੇਚਦੇ ਹਨ ਅਤੇ ਪਿੰਡ ਵਿੱਚ ਬਹੁਤ ਇਹ ਚਿੰਤਾ ਬਣੀ ਰਹਿੰਦੀ ਹੈ।ਕਿਉਂਕਿ ਇਧਰ ਇਹ ਸ਼ਰ੍ਹੇਆਮ ਨਸ਼ਾ ਵੇਚਦੇ ਹਨ ਅਤੇ ਇਨ੍ਹਾਂ ਨੂੰ ਕਿਸੇ ਦਾ ਡਰ ਭਉ ਨਹੀਂ ਹੁੰਦਾ

ਪਰ ਪੁਲਸ ਨੇ ਜਦੋਂ ਸਵੇਰ ਵੇਲੇ ਉੱਥੇ ਜਾ ਕੇ ਪੂਰੀ ਜਾਂਚ ਕੀਤੀ ਤਾਂ ਡਰੋਨਾਂ ਦੇ ਟੁੱਟੇ ਫੁੱਟੇ ਟੁੱਕੜੇ ਉੱਥੇ ਬਿਖਰੇ ਹੋਏ ਪਏ ਸੀ ਅਤੇ ਹੋਰ ਵੀ ਪੁਲਸ ਨੇ ਬਹੁਤਾ ਤਸੱਲੀਬਖ਼ਸ਼ ਪੂਰੀ ਇਨਫਰਮੇਸ਼ਨ ਲੇਤੀ।ਇਸ ਖ਼ਬਰ ਦੇ ਆਧਾਰ ਤੇ ਹੀ ਇਹ ਸਾਰਾ ਕੁਝ ਦੱਸਿਆ ਗਿਆ ਹੈ ਅਤੇ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *