ਪਤੀ-ਪਤਨੀ ਦੀ ਸਕੀਮ ਵੇਖ ਪੁਲੀਸ ਵੀ ਪਈ ਚੱਕਰਾਂ ਵਿੱਚ”ਹੋਏ ਵੱਡੇ ਖੁਲਾਸੇ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਜਿਹੀਆਂ ਗੱਲਾਂ ਦਾ ਸੱਚ ਝੂਠ ਸਾਹਮਣੇ ਬਿਆਨ ਆਉਂਦਾ ਹੈ  ਅਜਿਹੀ ਹੀ ਖਬਰ ਪਟਿਆਲਾ ਤੋਂ ਸਾਹਮਣੇ ਆ ਰਹੀ ਹੈ ਜਿਸ ਨੂੰ ਦੇ ਕੇ ਤੁਹਾਡੇ ਰੌਂਗਟੇ ਖੜ੍ਹੇ ਹੋ ਜਾਣਗੇ ਇਕ ਪਤੀ ਪਤਨੀ ਵੱਲੋਂ ਬਹੁਤੀ ਵੱਡੀਆਂ ਲੁੱਟਾਂ ਖੋਹਾਂ ਕੀਤੀਆਂ ਜਾਂਦੀਆਂ ਸਨ

ਜੇਕਰ ਤੁਸੀਂ ਉਨ੍ਹਾਂ ਲੁੱਟਾਂ ਖੋਹਾਂ ਨੂੰ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਲਿੰਕ ਉ ੱਤੇ ਕਲਿੱਕ ਕਰੋ ਅਤੇ ਪੀਰੂ ਵੀਡੀਓ ਨੂੰ ਦੇਖ ਸਕਦੇ ਹਾਂ ਅਤੇ ਵੀਡੀਓ ਵੀਡੀਓ  ਦੇਖਣ ਤੋਂ ਬਾਅਦ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ ਪਟਿਆਲਾ ਪੁਲਿਸ ਪ੍ਰੋਸੈੱਸ ਨੂੰ ਬਹੁਤੀ ਵੱਡੀ ਕਾਮਯਾਬੀ ਹਾਸਲ ਹੋਈ ਹੈ ਉਨ੍ਹਾਂ ਨੇ ਉਨ੍ਹਾਂ ਲੋਕਾਂ ਨੂੰ ਕਾਬੂ ਕੀਤਾ ਜਿਨ੍ਹਾਂ ਕੋਲ ਤਿੱਨ ਲੱਖ ਤੋਂ ਵੱਧ ਗੋ-ਲੀਆਂ ਅਤੇ ਕੈਪਸੂਲ ਬਰਾਮਦ ਹੋਏ ਹਨ ਜੋ ਕਿ ਨਸ਼ੀਲੀਆਂ ਵਸਤੂਆਂ ਸਨ

ਜੋ ਕਿ ਲੋਕਾਂ ਦੇ ਵਿਚ ਵੇਚੀਆਂ ਜਾ ਰਹੀਆਂ ਸਨ ਅਤੇ ਲੋਕਾਂ ਨੂੰ ਨਸ਼ਿਆਂ ਉੱਤੇ ਲਗਾਇਆ ਜਾਂਦਾ ਸੀ ਪਰ ਜੋ ਪੰਜਾਬ ਸਰਕਾਰ ਨੇ ਨਸ਼ੇ ਵਿਰੁੱਧ ਮੁਹਿੰਮ ਚਲਾਈ ਹੈ ਉਸ ਦੇ ਚਲਦੇ ਹੋਏ ਪੁਲਿਸ ਨੇ ਬਹੁਤ ਵੱਡੀ ਕਾਮਯਾਬੀ ਹਾਸਲ ਕੀਤੀ ਹੈ ਇਨ੍ਹਾਂ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਇਸ ਦੇ ਨਾਲ ਨਾਲ ਇਕ ਹੋਰ ਘਟਨਾ ਵੀ ਬਹੁਤ ਵੱਡੀ ਸਾਹਮਣੇ ਆ ਰਹੀ ਹੈ

ਜਿੱਥੇ ਕਿ ਇਕ ਪਤੀ ਪਤਨੀ ਵੱਲੋਂ ਜਵੈਲਰੀ ਦੁਕਾਨਾਂ ਤੇ ਉੱਤੇ ਚਲੇ ਜਾਂਦੇ ਸਨ ਅਤੇ ੳੁਨ੍ਹਾਂ ਕੋਲ ਲੁੱਟਾਂ ਖੋਹਾਂ ਕੀਤੀਆਂ ਜਾਂਦੀਆਂ ਸਨ ਉਨ੍ਹਾਂ ਨੂੰ ਪਹਿਲਾਂ ਕਿਹਾ ਜਾਂਦਾ ਸੀ ਕਿ ਸਾਡੀ ਬੱਚੀ ਦਾ ਜੇ ਮੇਰੀ ਘਰਵਾਲੀ ਦਾ ਜਨਮ ਦਿਨ ਹੈ ਅਤੇ ਤੁਹਾਨੂੰ ਅਸੀਂ ਚੈੱਕ ਬਰਾਮਦ ਕਰਵਾਉਣੇ ਹਨ ਤਾਂ ਤੁਸੀਂ ਸਾਡੇ ਪਿੱਛੇ ਆ ਜਾਵੋ ਜਦ ਹੋਰ ਨੂੰ ਆਪਣੇ ਪਿੱਛੇ ਲਗਾ ਲੈਂਦੇ ਸਨ ਅਤੇ ਉਹ ਉੱਥੇ ਸੇਪ ਜਾਂਦੇ ਸਨ

ਅਤੇ ਉਥੋਂ ਦੌੜ ਜਾਂਦੇ ਸਨ ਆਦਿਲ ਸੋਨਾ ਵੀ ਲੁੱਟ ਲੈਂਦੇ ਸਨ ਅਜਿਹੇ ਲੋਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਹੁਣ ਸਾਰਿਆਂ ਦੇ ਉੱਤੇ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ ਅਤੇ ਤੁਸੀਂ ਆਪਣੇ ਵਿਚਾਰ ਜ਼ਰੂਰ ਦਿਓ ਕਿ ਅਜਿਹੇ ਲੋਕਾਂ ਦੀ ਕਿਹੋ ਜਿਹੀ ਕਾਰਵਾਈ ਹੋਣੀ ਚਾਹੀਦੀ ਹੈ ਜੋ ਸਾਡੇ ਦੇਸ਼ ਨੂੰ ਬਰਬਾਦ ਕਰਨ ਉੱਤੇ ਤੁਰੇ ਹੋਏ ਹਨ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.