ਵੱਡੀ ਖ਼ਬਰ ਗੁਰਦੁਆਰਾ ਸਾਹਿਬ ਚ ਵਾਪਰੀ ਇੱਕ ਅਜਿਹੀ ਵਾਰਦਾਤ!

Uncategorized

ਅੱਜ ਦੀ ਇਹ ਤਾਜ਼ਾ ਖਬਰ ਤੁਹਾਡੇ ਸਾਹਮਣੇ ਲੈ ਕੇ ਆਏ ਹਾਂ  ਰੂਪਨਗਰ ਸ੍ਰੀ ਕੇਸਗੜ੍ਹ ਸਾਹਿਬ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ ਜਿਸ ਨੂੰ ਦੇਖ ਕੇ ਤੁਹਾਡੇ ਰੌਂਗਟੇ ਖੜ੍ਹੇ ਹੋ ਜਾਣਗੇ ਕਿਉਂਕਿ ਖ਼ਬਰੀ ਇੱਕੋ ਜਿਹੀ ਹੈ ਜਦੋਂ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਰਾਗੀ ਸਿੰਘ ਕੀਰਤਨ ਕਰ ਰਹੇ ਸਨ ਸਾਢੇ ਚਾਰ ਵਜੇ ਦੇ ਕਰੀਬ ਇਕ ਵਿਅਕਤੀ ਹੈ ਜੋ ਕਿ ਲੁਧਿਆਣੇ ਦਾ ਰਹਿਣ ਵਾਲਾ ਸੀ

ਅਤੇ ਉਸ ਨੇ ਪਿੱਛੇ ਖੜ੍ਹ ਕੇ ਇਕ ਸਿਗਰਟ ਜਲਾਈ ਅਤੇ ਉਸਦੀ ਭਰਤੂ ਕਰਤਵ ਹੈ ਜਦੋਂ ਉਸ ਨੇ ਖ਼ਤਮ ਕਰ ਕੇ ਉਹ ਸਿਗਰਟ ਨੂੰ ਕਿੱਥੇ ਰਾਗੀ ਸਿੰਘ ਕੀਰਤਨ ਕਰਦੇ ਸਨ ਉਨ੍ਹਾਂ ਦੇ ਕੋਲ ਸੁੱਟ ਦਿੱਤੀ ਅਤੇ ਜਦੋਂ ਕਮੇਟੀ ਦੇ ਮੈਂਬਰਾਂ ਤੇ ਹੋਰ ਸੰਗਤਾਂ ਨੂੰ ਉਸ ਦੇ ਬਾਰੇ ਪਤਾ ਲੱਗਿਆ ਤਾਂ ਉਸ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਸਦੀ ਥੋੜ੍ਹੀ ਕੁੱਟਮਾਰ ਵੀ ਕੀਤੀ ਗਈ ਅਤੇ ਉਸ ਤੋਂ ਬਾਅਦ ਉਸ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ

ਤੇ ਸਾਰੇ ਸਿੱਖ ਸੰਗਤਾਂ ਦੀ ਇਹੀ ਬੇਨਤੀ ਹੈ ਕਿ ਉਸ ਵਿਅਕਤੀ ਉੱਤੇ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਉਸ ਵਿਅਕਤੀ ਨੇ ਸਿੱਖ ਧਰਮ ਨੂੰ ਠੇਸ ਪਹੁੰਚਾਈ ਹੈ ਅਤੇ ਉਸ ਤੇ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਣੀ ਚਾਹੀਦੀ ਹੈ ਜੇਕਰ ਤੁਸੀਂ ਉਸ ਵੀਡੀਓ ਨੂੰ ਦੇਖਣਾ ਚਾਹੁੰਦੀ ਉਹ ਕਿਤੇ ਉਸ ਵਿਅਕਤੀ ਨੇ ਇਕ ਸਿਗਰਟ ਦੀ ਵਰਤੋਂ ਕਰਕੇ ਰਾਗੀ ਸਿੰਘਾਂ ਦੇ ਕੋਲ ਸ਼ਕਤੀ ਹੈ ਤਾਂ ਤੁਸੀਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰ

ਕੇ ਅਤੇ ਉਸ ਵੀਡੀਓ ਨੂੰ ਦੇਖ ਸਕਦੇ ਹਾਂ ਅਤੇ ਵੀਡੀਓ ਦੇਖਣ ਤੋਂ ਬਾਅਦ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ ਕਿਉਂਕਿ ਜੇਕਰ ਤੁਸੀਂ ਸਾਨੂੰ ਆਪਣੇ ਵਿਚਾਰ ਦਿਓਗੇ ਤਾਂ ਤੁਹਾਨੂੰ ਅਤੇ ਸਾਨੂੰ ਨਵੀਆਂ ਤਾਜ਼ੀਆਂ ਖ਼ਬਰਾਂ ਦਾ ਆਦਾਨ ਪ੍ਰਦਾਨ ਦੇਣ ਦਾ ਪਤਾ ਚਲਦਾ ਰਹਿੰਦਾ ਹੈ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *