ਹਰਚਰਨ ਸਿੰਘ ਦੇ ਕ-ਤਲ ਦਾ ਕੇਸ ਪਹੁੰਚਿਆ “CBI ਕੋਲ ਵੱਡੇ ਹੋਏ ਖੁਲਾਸੇ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਅਜਿਹੀਆਂ ਖ਼ਬਰਾਂ ਤੁਹਾਡੇ ਸਾਹਮਣੇ ਲੈ ਕੇ ਆਉਂਦੇ ਹਨ ਜਿਨ੍ਹਾਂ ਦਾ ਸੱਚ ਝੂਠ ਸਾਹਮਣੇ ਬਿਆਨ ਆਉਂਦਾ ਹੈ ਅਤੇ ਇਵੇਂ ਹੀ ਇਸ ਯੂ ਪੀ ਦੇ ਨੌਜਵਾਨ ਹਰਚਰਨ ਸਿੰਘ ਦੀ ਹੋਏ ਕਾ-ਤਲ ਦਾ ਵੱਡੇ ਖੁਲਾਸੇ ਸਾਹਮਣੇ ਆਏ ਹਨ।ਸੋਸ਼ਲ ਮੀਡੀਆ ਤੇ ਹੋ ਰਹੀਆਂ ਹੈ

ਹਰਚਰਨ ਸਿੰਘ ਦੀਆਂ ਵਾਇਰਲ ਵੀਡੀਓ ਨੇ ਬਹੁਤ ਵੱਡੇ ਸੱਚ ਸਾਹਮਣੇ ਲਿਆਂਦੇ ਹਨ।ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਬੀੜੀ ਵਿਚ ਵੀਡੀਓ ਵਿਚ ਜੋ ਦਿਖਾਈ ਦੇ ਰਿਹਾ ਹੈ ਖੇਤਾਂ ਵਿਚਕਾਰ ਉਹ ਹਰਚਰਨ ਸਿੰਘ ਦੀ ਪ੍ਰੇਮਿਕਾ ਦਾ ਘਰ ਹੈ! ਅਤੇ ਉਸ ਦੇ ਨਾਲ ਲੱਗਦੇ ਜੋ ਕਿ ਖੇਤ ਗੰਨੇ ਦਾ ਹੈ ਉਥੇ ਜਾਣਕਾਰੀ ਮੁਤਾਬਕ ਹਰਚਰਨ ਸਿੰਘ ਦੀ ਲਾ-ਸ਼ ਪਾਈ ਗਈ ਸੀ।ਅਤੇ ਉਹ ਵੀ ਉਸ ਦੇ ਕੋਲ ਹੀ ਹੈ।ਅਤੇ ਮਿਲੀ ਜਾਣਕਾਰੀ ਮੁਤਾਬਕ ਇਹ ਵੀ ਸਾਹਮਣੇ ਆਇਆ ਹੈ

ਕਿ ਜੋ ਹਰਚਰਨ ਸਿੰਘ ਦੀ ਪ੍ਰੇਮਿਕਾ ਸੀ ਉਸਨੇ ਵੀ ਆਤਮਹੱਤਿਆ ਕਰ ਲਈ ਗਈ ਹੈ ਅਤੇ ਵੀਡੀਓ ਵਿੱਚ ਇਹ ਸਾਫ਼ ਜ਼ਾਹਿਰ ਹੋ ਰਿਹਾ ਹੈ ਅਤੇ ਮਿਲੀ ਜਾਣਕਾਰੀ ਮੁਤਾਬਕ ਵੀ ਦੱਸਿਆ ਜਾ ਰਿਹਾ ਹੈ।ਪਰ ਜਿਹੜੀ ਵੀਡੀਓ ਦਿਖਾਈ ਦੇ ਰਹੀ ਹੈ ਕਿ ਇੱਕ ਲੜਕੀ ਦੇ ਪਰਿਵਾਰ ਵਲੋਂ ਉਸਨੂੰ ਪਹਿਲਾਂ ਮੰਜੇ ਤੇ ਪਾਇਆ ਜਾਂਦਾ ਹੈ ਅਤੇ ਬਾਅਦ ਵਿਚ ਉਸ ਦਾ ਮੂੰਹ ਢੱਕ ਦਿੱਤਾ ਜਾਂਦਾ ਹੈ।ਅਸਲ ਵਿਚ ਇਹ ਯੂਪੀ ਵਾਲੀ ਉਹ ਹਰਚਰਨ ਸਿੰਘ ਦੀ ਪ੍ਰੇਮਿਕਾ ਨਹੀਂ ਹੈ ਇਹ ਕੋਈ ਹੋਰ ਵੀਡੀਓ ਹੈ

ਪਰ ਇਹ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੋ ਰਹੀਆਂ ਹਨ ਕਿ ਹਰਚਰਨ ਸਿੰਘ ਦੀ ਪ੍ਰੇਮਿਕਾ ਨੇ ਆਤਮਹੱਤਿਆ ਕਰ ਲਈ ਹੈ।ਐਵੇਂ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਕੁੜੀ ਦੇ ਪਰਿਵਾਰ ਤੇ ਤਿੱਨ ਸੌ ਦੋ ਦੀ ਧਾਰਾ ਲਾਗੂ ਕਰ ਦਿੱਤੀ ਗਈ ਹੈ ਅਤੇ ਪਰ ਮਿਲੀ ਜਾਣਕਾਰੀ ਮੁਤਾਬਕ ਦੱਸਿਆ ਗਿਆ ਹੈ ਕਿ ਪੁਲਸ ਵੱਲੋਂ ਪੂਰੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਹੁਣ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹ ਕੇਸ ਬਹੁਤ ਜ਼ਿਆਦਾ ਬਦਲ ਚੁੱਕਾ ਹੈ ਇਸ ਕਰਕੇ ਹੀ ਸੀਬੀਆਈ ਕੋਲ ਪਹੁੰਚਾ ਦਿੱਤਾ ਗਿਆ ਹੈ ਇਹ ਕੇਸ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.