16 ਸਤੰਬਰ 2021ਸੁਬ੍ਹਾ ਦੀਆਂ ਤਾਜ਼ਾ ਖ਼ਬਰਾਂ!

Uncategorized

ਅੱਜ ਤੁਹਾਡੇ ਸਾਹਮਣੇ ਅੱਜ ਦੀਆਂ ਖ਼ਾਸ ਖ਼ਬਰਾਂ ਲੈ ਕੇ ਹਾਜ਼ਰ ਹੋਇਆ ਜਿੱਥੇ ਆਪਾਂ ਗੱਲ ਕਰਾਂਗੇ ਭਾਰਤ ਦੇ ਪੰਜਾਬ ਸੂਬੇ ਦੀਆਂ ਅਹਿਮ ਖ਼ਬਰਾਂ ਤੇ ਖ਼ਬਰਾਂ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਇੱਕ ਵਾਰ ਨਜ਼ਰ ਮਾਰੀ ਅੱਜ ਦੀਆਂ ਚੋਣਵੀਆਂ ਖ਼ਬਰ ਤੇ ।ਪੰਜਾਬ ਚ ਕਿਸਾਨਾਂ ਨੂੰ 100 ਕਰੋੜ ਰੁਪਏ ਦਾ ਕਰਜ਼ ਦੇਵੇਗਾ ਖੇਤੀ ਵਿਕਾਸ ਬੈਂਕ,ਫਤਹਿਗਡ਼੍ਹ ਸਾਹਿਬ ਤੋਂ ਹੋਇਆ ਆਗਾਜ਼,

ਪਹਿਲੇ ਦਿਨ ਮੰਡੀ 9 ਕਰੋੜ ਰੁਪਏ ਦੇ ਚੈੱਕ।ਕੈਪਟਨ ਵੱਲੋਂ ਸੂਬੇ ਵਿੱਚ ਹਾਈ ਅਲਰਟ ਦੇ ਹੁਕਮਾਂ ਪੁਲਿਸ ਨੇ ਟਿਫਨ ਬੰਬ ਮਾਮਲੇ ਚ ਚਾਰ ਹੋਰ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ।ਪੰਜਾਬ ਸਰਕਾਰ ਨੇ ਛੇਵੇਂ ਤਨਖਾਹ ਕਮਿਸ਼ਨ ਦੀ ਮਿਆਦ ਇੱਕ ਵਾਰ ਫੇਰ ਵਧਾਈ।ਪੰਜਾਬ ਵਿੱਚ ਸਰਕਾਰੀ ਬੱਸਾਂ ਫੇਰ ਇੱਕ ਵਾਰ ਦੁਬਾਰਾ ਚੱਲੀਆਂ ਉਣੱਤੀ ਤਰੀਕ ਨੂੰ ਫੇਰ ਹਫੜਾ ਦਫੜੀ ਦੀ ਚਿਤਾਵਨੀ ਵੇਖੋ ਕੀ ਹੈ ਕਾਰਨ।ਚੋਣ ਲੜੇਗੀ ਪ੍ਰਿਯੰਕਾ ਗਾਂਧੀ ਬਣੇਗੀ ਵਿਧਾਨ ਸਭਾ ਦੀਆਂ ਚੋਣਾਂ ਲੜਨ ਵਾਲੀ ਗਾਂਧੀ ਪਰਿਵਾਰ ਦੀ ਪਹਿਲੀ ਮੈਂਬਰ।

ਭਾਰਤੀ ਫੌਜ ਨੇ ਸੋਲ਼ਾਂ ਤੋਂ ਹੋਣ ਵਾਲੀ ਭਰਤੀ ਰੈਲੀ ਕੀਤੀ ਮੁਲਤਵੀ,ਨਵੀਆਂ ਤਰੀਕਾਂ ਦਾ ਛੇਤੀ ਹੋਵੇਗਾ ਐਲਾਨ।ਆਈਫੋਨ ਤੇਰਾਂ ਦੇ ਆਉਂਦੇ ਹੀ ਉਹ ਹੀ ਸਸਤੇ ਹੋਏ ਆਈਫੋਨ ਬਾਰਾਂ ਦੇ ਰੇਟ।ਇਨ੍ਹਾਂ ਖ਼ਬਰਾਂ ਨੂੰ ਅਹਿਮ ਜਾਨਣ ਲਈ ਥੱਲੇ ਇਕ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *