ਉਧਾਰ ਦੀ ਸਰਾਬ ਕਰਵਾ ਦਿੱਤਾ ਵੱਡਾ ਹਾਦਸਾ,ਵੇਖ ਕੇ ਰਹਿ ਜਾਵੋਗੇ ਹੈਰਾਨ

Uncategorized

ਅੱਜ ਦੀ ਇਹ ਤਾਜ਼ਾ ਖਬਰ ਤੁਹਾਡੇ ਸਾਹਮਣੇ ਲੈ ਕੇ ਆਏ ਹਨ ਜਿਵੇਂ ਕਿ ਤੁਸੀਂ ਅੱਜ ਦੇ ਸਮਾਜ ਵਿੱਚ ਸੁਣਿਆ ਹੀ ਹੋਵੇਗਾ ਕਿ ਲੋਕ ਨਸ਼ੇ ਵਿਚ ਇੰਨੀ ਜ਼ਿਆਦਾ ਅੰਨ੍ਹੇ ਹੋ ਚੁੱਕੇ ਹਨ ਕਿ ਉਹ ਇਨਸਾਨੀਅਤ ਨੂੰ ਹੀ ਭੁੱਲ ਜਾਂਦੇ ਹਨ।ਵੀਡੀਓ ਵਿੱਚ ਦਿਖਾਈ ਦੇ ਰਹੇ ਪੁਲਸ ਮੁਲਾਜ਼ਮ ਜੋ ਕਿ ਸ਼ਰਾਬ ਦੇ ਠੇਕੇ ਦੇ ਬਾਹਰ ਖਡ਼੍ਹੇ ਹਨ ਅਤੇ ਜ਼ਮੀਨ ਤੇ ਡੁੱਲ੍ਹਿਆ ਹੋਇਆ ਖ਼ੂਨ ਇਹ ਸਾਫ਼ ਜ਼ਾਹਿਰ ਕਰ ਰਿਹਾ ਹੈ ਕਿ ਕਿਸੇ ਦੀ ਮੌਤ ਹੋ ਚੁੱਕੀ ਹੈ

ਬਿਲਕੁਲ ਤੁਸੀਂ ਸੱਚ ਹੀ ਦੇਖਿਆ ਹੈ ਕਿ ਜਿਹੜਾ ਠੇਕੇ ਉਪਰ ਕੰਮ ਕਰ ਰਿਹਾ ਵਿਅਕਤੀ ਸੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਉਸ ਕੋਲ ਰਾਤ ਨੂੰ ਦੋ ਅਣਪਛਾਤੇ ਮੋਟਰਸਾਈਕਲ ਤੇ ਸਵਾਰ ਹੋ ਕੇ ਵਿਅਕਤੀ ਆਏ ਅਤੇ ਉਸ ਤੋਂ ਉਧਾਰ ਸ਼ਰਾਬ ਮੰਗਣ ਲੱਗ ਗਏ ਪਰ ਠੇਕੇ ਤੇ ਵੇਚ ਰਹੇ ਸਾਬ ਆਦਮੀ ਨੇ ਕਿਹਾ ਕਿ ਉਲਾਰ ਸ਼ਰਾਬ ਨਹੀਂ ਮਿਲ ਸਕਦੀ ਅਤੇ ਉਸ ਨੇ ਜਵਾਬ ਦੇ ਦਿੱਤਾ।ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ

ਕਿ ਇਹ ਸ਼ਰਾਬ ਦਾ ਠੇਕਾ ਸੁੰਨਸਾਨ ਇਲਾਕੇ ਵਿਚ ਪਾਇਆ ਗਿਆ ਹੈ ਅਤੇ ਖੇਤਾਂ ਵਿੱਚ ਇਹ ਠੇਕਾ ਹੈ।ਜਿੱਥੋਂ ਦੀ ਇਹ ਘਟਨਾ ਵਾਪਰੀ ਹੈ ਜਦੋਂ ਉਨ੍ਹਾਂ ਵਿਅਕਤੀਆਂ ਨੇ ਉਸ ਠੇਕੇ ਦੇ ਮਾਲਕ ਤੋਂ ਸ਼ਰਾਬ ਮੰਗੀ ਤਾਂ ਉਸ ਨੇ ਉਨ੍ਹਾਂ ਨੂੰ ਜਵਾਬ ਦਿੱਤੇ ਦੇ ਦਿੱਤਾ ਅਤੇ ਉਨ੍ਹਾਂ ਨੇ ਉਸ ਉੱਤੇ ਗੋਲੀ ਚਲਾ ਦਿੱਤੀ।ਤੁਸੀਂ ਆਪ ਹੀ ਵੇਖ ਲਓ ਕੀ ਇੱਕ ਸ਼ਰਾਬ ਦੀ ਬੋਤਲ ਕਰਕੇ ਉਨ੍ਹਾਂ ਨਕਾਬਪੋਸ਼ਾਂ ਨੇ ਉਸ ਦੀ ਜਾਨ ਹੀ ਲੈ ਲਈ।ਸਾਡੇ ਸਮਾਜ ਵਿੱਚ ਹੁਣ ਇਨਸਾਨੀਅਤ ਨਾਂ ਦੀ ਕੋਈ ਚੀਜ਼ ਹੀ ਨਹੀਂ ਰਹੀ

ਕਿ ਨਸ਼ੇ ਪਿੱਛੇ ਲੋਕ ਇੱਕ ਦੂਜੇ ਨੂੰ ਮਾਰ ਰਹੇ ਹਨ।ਇਹ ਸਾਰੀ ਜਾਣਕਾਰੀ ਤੋਂ ਨੂੰ ਵੀਡੀਓ ਦੇ ਆਧਾਰ ਤੇ ਹੀ ਦਿੱਤੀ ਗਈ ਹੈ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.