ਖੇਤਾਂ ਵਿੱਚੋਂ ਮਿਲੀ ਮੁੰਡਾ-ਕੁੜੀ ਦੀ ਲਾ-ਸ਼, ਵਾਪਰਿਆ ਵੱਡਾ ਹਾਦਸਾ

Uncategorized

ਜਿਵੇਂ ਕੀ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਸਾਨੂੰ ਹਰ ਇੱਕ ਤਰ੍ਹਾਂ ਦੀਆਂ ਵੀਡੀਓਜ਼ ਹੋ ਰਹੀਆਂ ਵਾਇਰਲ ਦਾ ਪਤਾ ਚੱਲਦਾ ਹੈ ।ਜੋ ਵੀਡੀਓ ਚ ਲੋਕਾਂ ਸਾਹਮਣੇ ਆਉਂਦੀਆਂ ਹਨ ਉਨ੍ਹਾਂ ਦੇ ਹੱਕ ਸੱਚਾਂ ਬਾਰੇ ਪਤਾ ਚੱਲਦਾ ਹੈ ਅਜਿਹੀ ਹੀ ਵੀਡੀਓ ਤੁਹਾਡੇ ਸਾਹਮਣੇ ਨਿਕਲ ਕੇ ਆਈ ਹੈ।ਤੁਸੀਂ ਹਮੇਸ਼ਾ ਹੀ ਸੁਣਿਆ ਹੋਵੇਗਾ

ਕਿ ਇੱਕ ਮੁੰਡਾ ਕੁੜੀ ਨੇ ਭੱਜ ਕੇ ਵਿਆਹ ਕਰਵਾ ਲਿਆ ਅਤੇ ਫਿਰ ਉਨ੍ਹਾਂ ਦੀ ਕਿਸੇ ਕਾਰਨਾਂ ਕਰਕੇ ਮੌਤ ਹੋ ਜਾਂਦੀ ਹੈ ਅਜਿਹੀ ਹੀ ਵੀਡੀਓ ਸਾਹਮਣੇ ਆਈ ਹੈ।ਜਿੱਥੇ ਕਿ ਉਸ ਸ਼ਹਿਰ ਵਿੱਚ ਸਨਸਨੀ ਫੈਲ ਗਈ ਜਦੋਂ ਇਸ ਦੀ ਖ਼ਬਰ ਸੁਣੀ ਕੀ ਖੇਤਾਂ ਵਿਚ ਪਈ ਮੁੰਡੇ ਕੁੜੀ ਦੀ ਪੁਲਸ ਵੱਲੋਂ ਲਾ-ਸ਼ ਬਰਾਮਦ ਕੀਤੀ ਕਿ ਜਿਸ ਕੋਲਾ ਜ਼ਹਿਰ ਵੀ ਦਿਖਾਈ ਗਈ ਹੈ।ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਘਰਦਿਆਂ ਦੀ ਮਰਜ਼ੀ ਖ਼ਿਲਾਫ਼ ਵਿਆਹ ਕਰਵਾਇਆ ਸੀ

ਅਤੇ ਪਰ ਜਦੋਂ ਕੁਝ ਸਮੇਂ ਬਾਅਦ ਉਨ੍ਹਾਂ ਦੀ ਖੇਤਾਂ ਵਿਚ ਪਈ ਲਾ-ਸ਼ ਮਿਲੀ ਤਾਂ ਸਭ ਲੋਕ ਹੈਰਾਨ ਰਹਿ ਗਏ।ਅਜੇ ਕੁਝ ਵੀ ਨਹੀਂ ਦੱਸਿਆ ਜਾ ਰਿਹਾ ਕਿ ਉਨ੍ਹਾਂ ਦਾ ਕਤਲ ਹੋਇਆ ਹੈ ਜਾਂ ਕੀ ਫਿਰ ਉਨ੍ਹਾਂ ਨੇ ਜ਼ਹਿਰ ਖਾਣ ਨਾਲ ਆਤਮਹੱਤਿਆ ਕਰ ਲਈ ਗਈ ਹੈ ਅਜੇ ਪੁਲਸ ਵੱਲੋਂ ਪੂਰੀ ਕਾਰਵਾਈ ਕੀਤੀ ਜਾ ਰਹੀ ਹੈ।ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਲਾਸ਼ ਖੇਤਾਂ ਵਿਚ ਪਾਈ ਗਈ ਹੈ।ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

 

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *