ਕੁਝ ਦਿਨਾਂ ਬਾਅਦ ਜਾਣਾ ਸੀ “ਕਨੇਡਾ ਪਰ ਕਿਸੇ ਅਣਜਾਣ ਨੇ ਕਰਿਆ ਅਜਿਹਾ ਕਾਰਨਾਮਾ!

Uncategorized

ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸਾਡੇ ਸਮਾਜ ਦਾ ਮਾਹੌਲ ਇੰਨਾ ਜ਼ਿਆਦਾ ਖਰਾਬ ਹੋ ਗਿਆ ਹੈ ਕਿ ਹਰ ਦਿਨ ਕੋਈ ਨਾ ਕੋਈ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਕੀ ਕਿਤੇ ਨਾ ਕਿਤੇ ਹਰ ਇੱਕ ਜਗ੍ਹਾ ਤੇ ਵੱਡੀਆਂ ਵਾਰਦਾਤਾਂ ਹੁੰਦੀਆਂ ਰਹਿੰਦੀਆਂ ਹਨ ਅਜਿਹੀ ਹੀ ਘਟਨਾ ਇਹ ਸਾਹਮਣੇ ਨਿਕਲ ਕੇ ਆਈ ਹੈ।ਹਾਲ ਹੀ ਵਿੱਚ ਖੰਨਾ ਦੇ ਆਹਲੂਵਾਲੀਆ ਇਲਾਕੇ ਦੀ ਬਹੁਤ ਹੀ ਮੰਦਭਾਗੀ ਘਟਨਾ ਸਾਹਮਣੇ ਨਿਕਲ ਕੇ ਆਈ ਹੈ।

ਜਾਣਕਾਰੀ ਮੁਤਾਬਕ ਦੱਸਿਆ ਗਿਆ ਹੈ ਕਿ ਜੋ ਕਿ ਤਕਰੀਬਨ 75ਸਾਲ ਦੇ ਲਗਪਗ ਇੱਕ ਮਹਿਲਾ ਦਾ ਗਲ ਘੁੱਟ ਕੇ ਕ-ਤ-ਲ ਕਰ ਦਿੱਤਾ ਗਿਆ ਹੈ। ਜਿਸ ਦੇ ਦੋ ਪੁੱਤਰ ਸਨ ਉਨ੍ਹਾਂ ਵਿੱਚੋਂ ਇੱਕ ਤਾਂ ਕੈਨੇਡਾ ਰਹਿੰਦਾ ਹੈ ਅਤੇ ਦੂਜਾ ਖੰਨੇ ਹੀ ਉਸ ਕੋਲ ਰਹਿੰਦਾ ਹੈ।ਦੱਸਿਆ ਜਾ ਰਿਹਾ ਹੈ ਕਿ ਗਣਪਤੀ ਮਾਂ ਔਸਤ ਉਤਸਵ ਦੇ ਚਲਦਿਆਂ ਹੀ ਸ਼ਹਿਰ ਵਿਚ ਬਹੁਤ ਬਡ਼ੀ ਭੀਡ਼ ਭਡ਼ੱਕਾ ਚੱਲ ਰਿਹਾ ਸੀ

ਅਤੇ ਕਿਸੇ ਅਣਜਾਣ ਵਿਅਕਤੀ ਨੇ ਘਰ ਵਿਛਾ ਕੇ ਮੈਂ ਉਸ ਮਹਿਲਾ ਦੇ ਹੱਥ ਪੈਰ ਬੰਨ੍ਹ ਕੇ ਉਸ ਦਾ ਗਲਾ ਘੋਟ ਕੇ ਕ-ਤ-ਲ ਕਰ ਦਿੱਤਾ ਗਿਆ ਹੈ।ਇਸ ਪੂਰੇ ਮਾਮਲੇ ਬਾਰੇ ਉਸ ਮਹਿਲਾ ਨੇ ਦੱਸਿਆ ਜਿਹੜੀ ਕਿ ਉਨ੍ਹਾਂ ਦੇ ਘਰ ਵਿਚ ਕੰਮ ਕਰਦੀ ਸੀ ਜਦੋਂ ਉਹ ਸਵੇਰ ਵੇਲੇ ਘਰ ਵਿੱਚ ਆਈ ਤਾਂ ਘਰ ਦਾ ਸਾਰਾ ਸਾਮਾਨ ਇਧਰ ਉਧਰ ਖਿੱਲਰਿਆ ਹੋਇਆ ਦਿਖਾਈ ਦੇ ਰਿਹਾ ਸੀ।ਅਸੀਂ ਉਸ ਕੰਮ ਕਰਨ ਵਾਲੀ ਮਹਿਲਾ ਨੇ ਪੁਲਸ ਨੂੰ ਜਲਦ ਤੋਂ ਜਲਦ ਇਨਫਾਰਮ ਕੀਤਾ

ਅਤੇ ਪੁਲਸ ਨੇ ਇਕ ਅਣਪਛਾਤੇ ਵਿਅਕਤੀ ਉਤੇ ਮਾਮਲਾ ਦਰਜ ਕਰ ਲਿਆ ਗਿਆ ਹੈ।ਘਰ ਦੇ ਬਿਆਨਾਂ ਅਨੁਸਾਰ ਈ ਡੀ ਨੇ ਸਜ਼ਾ ਰਹਿ ਕਿ ਉਸ ਬਜ਼ੁਰਗ ਮਹਿਲਾ ਨੇ ਕੁਝ ਦਿਨਾਂ ਬਾਅਦ ਹੀ ਆਪਣੇ ਪੁੱਤਰ ਕੋਲ ਕੈਨੇਡਾ ਜਾਣਾ ਸੀ ਅਤੇ ਹਾਲ ਹੀ ਵਿੱਚ ਇਹ ਉਸ ਨਾਲ ਘਟਨਾ ਵਾਪਰ ਗਈ।ਪੁਲਸ ਮੁਲਾਜ਼ਮਾਂ ਵੱਲੋਂ ਇਸ ਕੇਸ ਉੱਤੇ ਪੂਰੀ ਕਾਰਵਾਈ ਕੀਤੀ ਜਾ ਰਹੀ ਹੈ।ਅਤੇ ਦੋਸ਼ੀ ਨੂੰ ਜਲਦ ਤੋਂ ਜਲਦ ਪਕਡ਼ਿਆ ਜਾਵੇਗਾ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਐ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.