ਜਲ੍ਹਿਆਂਵਾਲੇ ਬਾਗ ਨੂੰ ਲੈ ਕੇ ਵਿਦਿਆਰਥੀ ਜਥੇਬੰਦੀਆਂ ਦੀ ਚਿਤਾਵਨੀ”ਵੇਖੋ ਕੀ ਉਠੇ ਨਵੇਂ ਮੁੱਦੇ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ!ਜਲ੍ਹਿਆਂਵਾਲੇ ਬਾਗ ਵਿਚ ਕੀਤੇ ਗਏ ਨਵੀਨੀਕਰਨ ਬਾਰੇ ਬਹੁਤ ਜ਼ਿਆਦਾ ਮੁੱਦੇ ਉੱਠ ਰਹੇ ਹਨ।ਜਿਸ ਦੇ ਵਿੱਚ ਬਹੁਤ ਸਾਰੇ ਬਦਲਾਅ ਕੀਤੇ ਗਏ ਹਨ ਅਤੇ ਨਵੀਆਂ ਇਮਾਰਤਾਂ ਅਤੇ ਉਸ ਦੀ ਮੁਰੰਮਤ ਕੀਤੀ ਗਈ ਹੈ ਉਹ ਤਾਂ ਬਹੁਤ ਵਧੀਆ ਗੱਲ ਹੈ ਕਿ ਉਸ ਦਾ ਨਵੀਨੀਕਰਨ ਕੀਤਾ ਗਿਆ ਹੈ ਜਿਸ ਨੂੰ ਉਹ ਲੰਬੇ ਸਮੇਂ ਤੱਕ ਸੰਭਾਲ ਕੇ ਰੱਖ ਸਕਦੇ ਹਨ

ਪਰ ਉੱਥੇ ਇੱਕ ਹੋਰ ਬਹੁਤ ਮੁੱਦਾ ਸਾਹਮਣੇ ਆਇਆ ਹੈ ਜਿਸ ਨੂੰ ਤੁਸੀਂ ਖੁਦ ਹੀ ਦੇਖ ਸਕਦੇ ਹੋ ਕੀ ਜਲ੍ਹਿਆਂਵਾਲੇ ਬਾਗ਼ ਦੇਖਣ ਦਿੱਲੀ ਅਤੇ ਉਥੇ ਸ਼ਹੀਦਾਂ ਦੇ ਦਰਸ਼ਨ ਕਰਨ ਦੇ ਲਈ ਜੋ ਲੋਕ ਜਾਂਦੇ ਹਨ ਪਰ ਹੁਣ ਉਥੇ ਆਮ ਨਹੀਂ ਜਾ ਸਕਦੇ ਉੱਥੇ ਜਾਣ ਦੀ ਲੀਕ ਟਿਕਟ ਦੇਣੀ ਪਵੇਗੀ ਜੋ ਕਿ ਮੋਦੀ ਸਰਕਾਰ ਨੇ ਲਾਗੂ ਕੀਤੀ ਹੈ ਅਤੇ ਅਜਿਹਾ ਨਹੀਂ ਹੋਣਾ ਚਾਹੀਦਾ ਹੈ ਅਤੇ ਇਸ ਦੇ ਚਲਦੇ ਹੋਏ ਮੋਗਾ ਦੇ ਸਟੂਡੈਂਟਸ ਯੂਨੀਅਨ ਨੇ ਬਹੁਤ ਵੱਡੇ ਧਰਨੇ ਲਗਾਏ ਹਨ ਤੇ ਰੋਸ ਪ੍ਰਗਟ ਕੀਤਾ ਹੈ ਉਨ੍ਹਾਂ ਦਾ ਕਹਿਣਾ ਹੈ

ਕਿ ਇੱਥੇ ਸਾਡੇ ਵੱਡ ਵਡੇਰਿਆਂ ਦਾ ਖੂਨ ਡੁੱਲ੍ਹਿਆ ਹੈ ਅਤੇ ਅਸੀਂ ਉਸ ਜਗ੍ਹਾ ਤੇ ਜਾਣਾ ਚਾਹੁੰਦੇ ਹਾਂ ਪਰ ਜੇਕਰ ਸਾਨੂੰ ਵੀ ਉਥੇ ਜਾਣ ਤੋਂ ਰੋਕਿਆ ਜਾਵੇਗਾ ਅਤੇ ਟਿਕਟ ਲਗਾਈ ਜਾਵੇਗੀ ਅਤੇ ਇਹ ਸਾਡੇ ਲਈ ਬਹੁਤ ਹੀ ਮੰਦਭਾਗੀ ਘਟਨਾ ਹੋਵੇਗੀ ਉਨ੍ਹਾਂ ਦਾ ਕਹਿਣਾ ਹੈ ਕਿ ਸਾਡੇ ਇਤਿਹਾਸ ਨੂੰ ਤਰੋੜਿਆ ਮਰੋੜਿਆ ਜਾ ਰਿਹਾ ਹੈ ਪਰ ਅਜਿਹਾ ਨਹੀਂ ਹੋਣ ਦੇਵਾਂਗੇ ਅਸੀਂ ਇਸ ਚੀਜ਼ ਦਾ ਵਿਰੋਧ ਕਰਾਂਗੇ ਉਨ੍ਹਾਂ ਦਾ ਕਹਿਣਾ ਹੈ ਕਿ ਜੋ ਪ੍ਰਧਾਨਮੰਤਰੀ ਨੇ ਕੀਤਾ ਹੈ ਇਸਦੇ ਵਿੱਚ ਬਦਲਾਅ ਕੀਤੇ ਹਨ ਬਹੁਤ ਚੰਗੀ ਗੱਲ ਹੈ

ਪਰ ਇਹ ਨਹੀਂ ਹੈ ਕਿ ਉਹ ਜਲ੍ਹਿਆਂਵਾਲੇ ਬਾਗ ਨੂੰ ਆਪਣੇ ਕਬਜ਼ੇ ਵਿੱਚ ਲੈ ਲੈਣਾ ਅਤੇ ਲੋਕਾਂ ਤੋਂ ਦੂਰ ਕਰਦੇ ਹਨ ਜਿਗਰ ਉੱਤੇ ਇੱਕ ਟਿਕਟ ਰੱਖੀ ਜਾਵੇਗੀ ਤਾਂ ਲੋਕ ਉਥੇ ਬਹੁਤ ਘਟ ਜਾਣਗੇ ਅਤੇ ਹੋਰ ਵੀ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਹੋ ਸਕਦਾ ਹੈ ਅਤੇ ਲੋਕਾਂ ਨੂੰ ਇਤਿਹਾਸ ਤੋਂ ਅਣ ਜਾਣੂ ਰਹਿ ਸਕਦੇ ਹਨ ਜੇਕਰ ਇਸ ਨੂੰ ਰੋਕਣਾ ਹੈ ਤਾਂ ਸਾਨੂੰ ਸਾਰੇ ਪੰਜਾਬ ਵਿੱਚ ਇਕੱਠ ਕਰਨਾ ਹੋਵੇਗਾ ਜੇਕਰ ਅਜਿਹਾ ਕਾਨੂੰਨ ਉਤੇ ਲਾਗੂ ਹੋ ਗਏ

ਟਾਇਲਟ ਵਗੈਰਾ ਵਰਗੇ ਤਾਂ ਬਹੁਤ ਜਾ ਰਹੀਅਾਂ ਸਾਨੂੰ ਮੁਸ਼ਕਲਾਂ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਸਾਡੇ ਉੱਤੇ ਇਸ ਚੀਜ਼ ਦਾ ਬੋਝ ਪਵੇਗਾ ਤਾਂ ਡੀਜ਼ ਵੀਡੀਓ ਬਾਰੇ ਕੀ ਵਿਚਾਰ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.