17 ਸਤੰਬਰ 2021ਸੁਭਾ ਦੀਆਂ ਤਾਜ਼ਾ ਖਬਰਾਂ!!

Uncategorized

ਤੁਹਾਡੇ ਸਾਹਮਣੇ ਲੈ ਕੇ ਹਾਜ਼ਰ ਹੋਏ ਹਾਂ ਅੱਜ ਸੁਭਾ ਦੀਆਂ ਤਾਜ਼ਾ ਖ਼ਬਰਾਂ ਜਿੱਥੇ ਗੱਲਬਾਤ ਕਰਾਂਗੇ ਭਾਰਤ ਦੇ ਪੰਜਾਬ ਸੂਬੇ ਦੀਆਂ ਅਹਿਮ ਖ਼ਬਰਾਂ ਤੇ ਖ਼ਬਰਾਂ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਇੱਕ ਵਾਰ ਨਜ਼ਰ ਮਾਰੀਏ ਅੱਜ ਦੀਆਂ ਅਹਿਮ ਖ਼ਬਰਾਂ ਤੇ:ਪੰਜਾਬ ਸਕੂਲ ਸਿੱਖਿਆ ਬੋਰਡ ਨੇ ਨੌਵੀਂ ਤੋਂ ਬਾਰ੍ਹਵੀਂ ਤਕ ਕਲਾਸਾਂ ਵਾਸਤੇ ਰਜਿਸਟ੍ਰੇਸ਼ਨ ਤੇ ਕੰਟੀਨਿਊਸ਼ਨ ਲਈ ਫੀਸ ਭਰਨ ਲਈ ਤਰੀਕਾਂ ਵਿੱਚ ਕੀਤਾ ਵਾਧਾ।

ਇਸ ਦੀ ਵਧੇਰੇ ਜਾਣਕਾਰੀ ਲਈ ਤੁਸੀਂ ਵੈੱਬਸਾਈਟ ਤੇ ਜਾ ਕੇ ਚੈੱਕ ਕਰ ਸਕਦੇ ਹੋ।ਘਰ ਤੇ ਕਿਸਾਨਾਂ ਵੱਲੋਂ ਗੋਹਾ ਸੁੱਟਣ ਨੂੰ ਲੈ ਕੇ ਭਾਜਪਾ ਦੇ ਬੁਲਾਰੇ ਹਰਜਿੰਦਰ ਸਿੰਘ ਕਾਹਲੋਂ ਦਾ ਬਿਆਨ’ਬਹੁਤ ਵੱਡੀ ਖੁਸ਼ਖ਼ਬਰੀ ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀਆਂ 8393 ਨਿੱਕੀਆਂ ਅਸਾਮੀਆਂ ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ।ਹੁਣ ਸਰਗਰਮ ਰਹੇਗਾ ਮੌਨਸੂਨ,

ਆਖ਼ਿਰ ਕਦੋਂ ਰੁਕੇਗੀ ਵਾਰਿਸ ਪੜ੍ਹੋ ਮੌਸਮ ਵਿਭਾਗ ਦਾ ਅਪਡੇਟ।ਵੱਡੀ ਅਪਡੇਟ ਵਿਰਾਟ ਕੋਹਲੀ ਨੇ ਛੱਡੀ ਕਪਤਾਨੀ ਇਸ ਖਿਡਾਰੀ ਨੂੰ ਕੈਪਟਨ ਬਣਾਉਣ ਦਾ ਦਿੱਤਾ ਸੁਝਾਅ।ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਵੱਡੀ ਗਿਰਾਵਟ ਖ਼ਰੀਦਦਾਰੀ ਦਾ ਬਿਹਤਰ ਮੌਕਾ ਇਨ੍ਹਾਂ ਖ਼ਬਰਾਂ ਨੂੰ ਵਧੇਰੇ ਜਾਣਨ ਲਈ ਥੱਲੇ ਇਕ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.