60 ਸਾਲਾ ਕਿਸਾਨ ਦੇ ਸਟੰਟ “ਵੇਖ ਕੇ ਰਹਿ ਜਾਓਗੇ ਹੈਰਾਨ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸਾਡੇ ਸਮਾਜ ਵਿੱਚ ਅਜਿਹੇ ਸਟੰਟਬਾਜ਼ੀ ਕਰਨ ਵਾਲੇ ਲੋਕ ਹੁੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਦੁਨੀਆਂ ਹੈਰਾਨ ਰਹਿ ਜਾਂਦੀ ਹੈ।ਅਤੇ ਸਾਨੂੰ ਉਨ੍ਹਾਂ ਦਾ ਪਤਾ ਸਿਰਫ਼ ਸੋਸ਼ਲ ਮੀਡੀਆ ਉੱਤੇ ਹੀ ਦਿਖਾਈ ਦੇ ਰਹੀਆਂ ਵੀਡੀਓਜ਼ ਰਾਹੀਂ ਪਤਾ ਲੱਗਦਾ ਹੈ।ਅਜਿਹੀ ਹੀ ਇਹ ਵੀਡੀਓ ਸਾਹਮਣੇ ਆ ਰਹੀ ਹੈ ਕਿ ਸ਼ਹਿਰ ਬਟਾਲਾ ਵਿੱਚ ਦਾ ਰਹਿਣ ਵਾਲਾ ਇਹ ਜੋ ਕਿ ਲਗਪਗ ਸੱਠ ਸਾਲ ਦੇ ਕਰੀਬ ਇਸ ਬਜ਼ੁਰਗ ਦੀ ਉਮਰ ਹੈ।

ਉਹ ਮੋਟਰਸਾਈਕਲ ਤੇ ਸਵਾਰ ਹੋ ਕੇ ਅਜਿਹੀ ਸਟੰਟਬਾਜ਼ੀ ਕਰਦਾ ਹੈ ਕਿ ਲੋਕ ਉਸ ਨੂੰ ਦੇਖ ਕੇ ਹੈਰਾਨ ਰਹਿ ਜਾਂਦੇ ਹਨ।ਤੁਸੀਂ ਤਾਂ ਅਕਸਰ ਹੀ ਸੁਣਿਆ ਤੇ ਦੇਖਿਆ ਹੋਵੇਗਾ ਕਿ ਕੁਝ ਅਜਿਹੇ ਲੋਕ ਹੁੰਦੇ ਹਨ ਜੋ ਆਪਣੀ ਰੋਜ਼ੀ ਰੋਟੀ ਲਈ ਆਪਣੇ ਪੈਸੇ ਲਈ ਜਾਂ ਫਿਰ ਮਸ਼ਹੂਰ ਹੋਣ ਲਈ ਅਜਿਹੇ ਕਾਰਨਾਮੇ ਕਰਦੇ ਹਨ।ਪਰ ਦੱਸਿਆ ਜਾ ਰਿਹਾ ਹੈ ਕਿ ਇਹ ਜੋ ਕਿ ਸੱਠ ਸਾਲ ਦੇ ਬਜ਼ੁਰਗ ਹਨ ਇਨ੍ਹਾਂ ਨੂੰ ਸਿਰਫ਼ ਲੋਕਾਂ ਨੂੰ ਮਨੋਰੰਜਨ ਕਰਨ ਲਈ ਇਹ ਅਜਿਹੇ ਕਾਰਨਾਮੇ ਸਟੰਟਬਾਜ਼ੀ ਕਰਦੇ ਹਨ।

ਅਤੇ ਦੇਖਿਆ ਜਾਵੇ ਤਾਂ ਇੰਨੀ ਉਮਰ ਹੋਣ ਦੇ ਬਾਵਜੂਦ ਵੀ ਇਹ ਬਜ਼ੁਰਗ ਜਮ੍ਹਾਂ ਨਹੀਂ ਡਰਦੇ ਅਤੇ ਕਿੰਨੇ ਵੱਡੇ ਹੌਸਲੇ ਨਾਲ ਇਹ ਸੜਕ ਤੇ ਜਾਂਦਿਆਂ ਮੋਟਰਸਾਈਕਲ ਤੇ ਉੱਪਰ ਖੜ੍ਹੇ ਹੋ ਕੇ ਸਟੰਟਬਾਜ਼ੀ ਕਰਦੇ ਹਨ।ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.