ਮਰਦਾਂ ਔਰਤਾਂ ਨੂੰ ਦੰਦੀਆਂ ਵੱਢ-ਵੱਢ ਕਰਦਾ ਸੀ ਇਲਾਜ ਵੈਦ “ਵੱਡੇ ਹੋਏ ਖੁਲਾਸੇ

Uncategorized

ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੋਂ ਕਿ ਸਾਨੂੰ ਸਮਾਜ ਵਿੱਚ ਹੋ ਰਹੀਆਂ ਅਪਡੇਟਾਂ ਦਾ ਪਤਾ ਲੱਗਦਾ ਹੈ ਅਜਿਹੀ ਹੀ ਇਹ ਵੀਡਿਓ ਸਾਹਮਣੇ ਨਿਕਲ ਕੇ ਆਈ ਹੈ।ਪਿੱਛੇ ਜੇ ਤੁਸੀਂ ਸੁਣਿਆ ਹੀ ਹੋਵੇਗਾ ਤੇ ਸੋਸ਼ਲ ਮੀਡੀਆ ਤੇ ਬਹੁਤ ਜ਼ਿਆਦਾ ਇਹ ਵੀਡਿਓ ਵਾਇਰਲ ਹੋਈ ਸੀ

ਕੇਕਾਂ ਮਲੇਰਕੋਟਲਾ ਦੇ ਕੋਲ ਪੈਂਡਾ ਹਾਸਨ ਵਿੱਚ ਰਹਿਣ ਵਾਲਾ ਇਹ ਹੱਡੀਆਂ ਦਾ ਮਾਹਿਰ ਡਾਕਟਰ ਕੀ ਲੋਕਾਂ ਦੇ ਗੋਡੇ ਗਿੱਟੇ ਅਤੇ ਰੀੜ੍ਹ ਦੀ ਹੱਡੀ ਅਜਿਹੇ ਅੰਗਾਂ ਦੇ ਇਲਾਜ ਦੰਦੀਆਂ ਵੱਢ ਕੇ ਕਰਦਾ ਸੀ।ਅਤੇ ਉਸ ਬਾਰੇ ਬਹੁਤ ਮੁੱਦੇ ਉੱਠ ਰਹੇ ਹਨ ਅਤੇ ਉਸ ਦੇ ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਤਾਂ ਇਹ ਹੋਰ ਵੀ ਕੰਮ ਕਰਦਾ ਸੀ ਪਰ ਜਦੋਂ ਦੀ ਯਹੀ ਵੀਡਿਓ ਵਾਇਰਲ ਹੋਈ ਹੈ ਕਿ ਉਹ ਦੰਦੀਆਂ ਵੱਢ ਕੇ ਲੋਕਾਂ ਦਾ ਇਲਾਜ ਕਰਦਾ ਹੈ।

ਤਾਂ ਉਦੋਂ ਤੋਂ ਇਸ ਦੇ ਦੁਕਾਨ ਬਾਹਰ ਬਹੁਤ ਲੋਕਾਂ ਦੀ ਭੀੜ ਲੱਗੀ ਰਹਿੰਦੀ ਹੈ।ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਕੋਈ ਇਸ ਕੋਲ ਅਜਿਹਾ ਇਲਾਜ ਨਹੀਂ ਹੈ ਕਿ ਉਹ ਇਨ੍ਹਾਂ ਦਾ ਇਲਾਜ ਚੰਗੇ ਤਰੀਕੇ ਨਾਲ ਕਰਦਾ ਹੈ।ਸਗੋਂ ਉਨ੍ਹਾਂ ਲੋਕਾਂ ਦਾ ਦੱਸਣਾ ਹੈ ਕਿ ਲੋਕਾਂ ਨੂੰ ਗੁੰਮਰਾਹ ਕਰ ਕੇ ਪੈਸੇ ਕਮਾ ਰਿਹਾ ਹੈ ਤੇ ਗਲਤ ਤਰੀਕੇ ਨਾਲ ਅਜਿਹੇ ਟੀਕਿਆਂ ਨੂੰ ਅੰਜਾਮ ਦੇ ਰਿਹਾ ਹੈ।ਅਤੇ ਪਿੰਡ ਦੇ ਲੋਕਾਂ ਦੇ ਬਿਆਨ ਦੱਸੇ ਜਾ ਰਹੇ ਹਨ

ਕਿ ਇੱਥੇ ਲੋਕਾਂ ਦੀ ਬਹੁਤ ਜ਼ਿਆਦਾ ਭੀੜ ਲੱਗੀ ਰਹਿੰਦੀ ਹੈ ਕਿ ਜੋ ਕਿ ਪ੍ਰਸ਼ਾਸਨ ਅੱਗੇ ਹੀ ਮੰਗ ਕੀਤੀ ਜਾਂਦੀ ਹੈ ਕਿ ਇਸ ਉੱਤੇ ਠੱਲ੍ਹ ਪਾਈ ਜਾਵੇ।ਵਧੇਰੇ ਜਾਣਕਾਰੀ ਲਈ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.