18 ਸਤੰਬਰ 2021ਸੁਬ੍ਹਾ ਦੀਆਂ ਤਾਜ਼ਾ ਖ਼ਬਰਾਂ!!

Uncategorized

ਅੱਜ ਦੀਆਂ ਤਾਜ਼ਾ ਖ਼ਬਰਾਂ ਤੁਹਾਡੇ ਸਾਹਮਣੇ ਹਾਜ਼ਰ ਲੈ ਕੇ ਹੋਇਆ ਹੈ।ਜਿੱਥੇ ਗੱਲਬਾਤ ਕਰਾਂਗੇ ਭਾਰਤ ਦੇ ਪੰਜਾਬ ਸੂਬੇ ਦੀਆਂ ਅਹਿਮ ਖ਼ਬਰਾਂ ਤੇ ਖ਼ਬਰਾਂ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਇੱਕ ਨਿੱਕੀ ਜਿਹੀ ਨਜ਼ਰ ਮਾਰੀ ਅੱਜ ਦੀਆਂ ਚੋਣਵੀਆਂ ਖ਼ਬਰਾਂ ਤੇ”ਪੰਜਾਬ ਸਰਕਾਰ ਦਾ ਵੱਡਾ ਐਲਾਨ!ਆਯੂਸ਼ਮਾਨ ਭਾਰਤ/ਸਰਬੱਤ ਸਿਹਤ ਬੀਮਾ ਯੋਜਨਾ ਚ ਜੋੜੇ ਜਾਣਗੇ ਨਵੇਂ ਪੰਦਰਾਂ ਲੱਖ ਪਰਿਵਾਰ ਮਿਲੇਗੀ ਮੁਫ਼ਤ ਜੀਵਨ ਬੀਮਾ।

ਅੱਜ ਦੀ ਵੱਡੀ ਖ਼ਬਰ ਸੋਨਾ ਹੋਇਆ ਸਸਤਾ ਚਾਂਦੀ ਦੀ ਚਮਕ ਵੀ ਘਟੀ ਜਾਣੋ ਆਪੋ ਆਪਣੇ ਸ਼ਹਿਰਾਂ ਦੇ ਰੇਟ”ਲੁਧਿਆਣਾ ਵਿੱਚ ਧਾਰਾ 144 ਹੋਈ ਲਾਗੂ,,ਪੰਜਾਬ ਕੈਬਨਿਟ ਵੱਲੋਂ ਸਰਕਾਰੀ ਕਾਲਜਾਂ ਚ ਅਸਿਸਟੈਂਟ ਪ੍ਰੋਫ਼ੈਸਰਾਂ ਤੇ ਲਾਇਬਰੇਰੀਆਂ ਦੀਆਂ ਅਸਾਮੀਆਂ ਭਰਨ ਨੂੰ ਦਿੱਤੀ ਹਰੀ ਝੰਡੀ”ਵੇਖੋ ਕਿਵੇਂ ਕਰ ਸਕਦੇ ਹੋ ਅਪਲਾਈ।ਸ੍ਰੀ ਕੇਸਗਡ਼੍ਹ ਸਾਹਿਬ ਬੇਅਦਬੀ ਮਾਮਲਾ,ਪਿੰਡ ਵਾਲਿਆਂ ਨੇ ਪਰਿਵਾਰ ਦਾ ਕੀਤਾ ਮੁਕੰਮਲ ਬਾਈਕਾਟ।

ਜੀਐਸਟੀ ਕੌਂਸਲ ਦੀ ਅਹਿਮ ਮੀਟਿੰਗ ਅੱਜ ਪੈਟਰੋਲ ਅਤੇ ਡੀਜ਼ਲ ਨੂੰ ਵੀ ਜੀਐੱਸਟੀ ਦੇ ਦਾਇਰੇ ਵਿਚ ਲਿਆਉਣ ਦੀ ਚਰਚਾ!ਮੰਤਰੀ ਮੰਡਲ ਵੱਲੋਂ ਸਾਉਣੀ ਸੀਜ਼ਨ ਮਾਰਕੀਟਿੰਗ 2021-22 ਲਈ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ।ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਮਨਜ਼ੂਰ।ਇਨ੍ਹਾਂ ਅਹਿਮ ਖ਼ਬਰਾਂ ਨੂੰ ਹੋਰ ਵਧੇਰੇ ਜਾਨਣ ਲਈ ਥੱਲੇ ਇਕ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.