ਵੱਡੀ ਅਪਡੇਟ:ਪੰਜਾਬ ਵਿੱਚ 22418 ਨਵੀਆਂ ਅਸਾਮੀਆਂ ਖੁੱਲ੍ਹੀਆਂ

Uncategorized

ਅੱਜ ਦੀ ਇਹ ਖ਼ਬਰ ਵਿੱਚ ਤੁਹਾਡੇ ਸਾਹਮਣੇ ਪੰਜਾਬ ਵਿਚ ਨਿਕਲੀਆਂ ਨਵੀਂਆਂ ਬਹੁਤ ਵਧੀਆ ਨੌਜਵਾਨਾਂ ਲਈ ਅਸਾਮੀਆਂ ਲੈ ਕੇ ਆਏ ਹਾਂ।ਜਿਨ੍ਹਾਂ ਨੂੰ ਦੇਖ ਅਤੇ ਉਨ੍ਹਾਂ ਦੀ ਜਾਣਕਾਰੀ ਪ੍ਰਾਪਤ ਕਰ ਤੁਸੀਂ ਇਹ ਅਸਾਮੀਆਂ ਨੇ ਫਾਰਮ ਫੇਲ੍ਹ ਕਰ ਸਕਦੇ ਹੋ।ਜਾਣਕਾਰੀ ਦੇ ਆਧਾਰ ਤੇ ਦੱਸਿਆ ਗਿਆ ਹੈ ਕਿ ਜੋ ਨੋਟੀਫਿਕੇਸ਼ਨਾਂ ਅਸਾਮੀ ਨਿਕਲ ਕੇ ਆਈਆਂ ਹਨ ਬਾਈ ਹਜ਼ਾਰ ਤੋਂ ਲਗਪਗ ਉੱਪਰ ਹਨ।

ਅਤੇ ਇਸ ਵਿਚ ਲੜਕੀਆਂ ਦੀ ਕੋਈ ਫੀਸ ਨਹੀਂ ਰੱਖੀ ਹੈ ਅਤੇ ਦਸਵੀਂ ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਵਾਲੇ ਵਿਦਿਆਰਥੀ ਨੌਜਵਾਨ ਮੁੰਡੇ ਕੁੜੀਆਂ ਅਪਲਾਈ ਕਰ ਸਕਦੇ ਹਨ।ਉਸ ਦੀ ਇੱਕ ਜ਼ਾਬਤਾ ਹੈ ਦੀਵਾਲੀ ਤੋਂ ਪਹਿਲਾਂ ਦਾ ਬਹੁਤ ਵਧੀਆ ਨੌਜਵਾਨ ਮੁੰਡੇ ਕੁੜੀਆਂ ਲਈ ਗਿਫਟ ਹੈ।ਉਹ ਇਸ ਵਿਚ ਵੱਧ ਚਡ਼੍ਹ ਕੇ ਹਿੱਸਾ ਲੈ ਸਕਦੇ ਹਨ ਅਤੇ ਇਨ੍ਹਾਂ ਅਸਾਮੀਆਂ ਨੂੰ ਭਰ ਸਕਦੇ ਹਨ।ਨੋਟੀਫਿਕੇਸ਼ਨ ਵਿੱਚ ਦਿੱਤੀਆਂ ਗਈਆਂ

ਹਦਾਇਤਾਂ ਨੂੰ ਪੜ੍ਹ ਕੇ ਤੁਸੀਂ ਫਾਰਮ ਫਿੱਲ ਕਰ ਸਕਦੇ ਹੋ।ਅਤੇ ਆਪਣੀ ਆਪਣੀ ਯੋਗਤਾ ਦੇ ਅਨੁਸਾਰ ਹਰੇਕ ਅਸਾਮੀ ਵਿਚ ਹਿੱਸਾ ਲੈ ਸਕਦੇ ਹੋ ਨਤੀਸ਼ ਵਿਚ ਦਸਵੀਂ ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਦੇ ਵਿਦਿਆਰਥੀ ਨੌਜਵਾਨ ਮੁੰਡੇ ਕੁੜੀਆਂ ਫਾਰਮ ਭਰ ਸਕਦੇ ਹਨ।ਅਤੇ ਹੋਰ ਵਧੇਰੇ ਜਾਣਕਾਰੀ ਵੀ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।ਅਤੇ ਵੇਖੋ ਅੱਜ ਦੀਆਂ ਅਸਾਮੀਆਂ ਦਾ ਨੋਟੀਫਿਕੇਸ਼ਨ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.