ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ ਦੇਣ ਤੋਂ ਬਾਅਦ ਕਰ “ਦਿੱਤੇ ਵੱਡੇ ਖੁਲਾਸੇ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਥੋਂ ਕਿ ਸਾਨੂੰ ਸਮਾਜ ਵਿੱਚ ਹੋ ਰਹੀਆਂ ਗਤੀਵਿਧੀਆਂ ਦਾ ਪਤਾ ਲੱਗਦਾ ਹੈ ।ਅਜਿਹੀ ਤਾਜ਼ਾ ਖਬਰ ਸਾਹਮਣੇ ਇੱਕ ਕਹੀਏ ਜੋ ਕਿ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੋ ਰਹੀਆਂ ਹਨ।ਅਤੇ ਪੰਜਾਬ ਦੀ ਸਿਆਸਤ ਵਿੱਚ ਬਹੁਤ ਜ਼ਿਆਦਾ ਹਲਚਲ ਮਚੀ ਹੋਈ ਹੈ

ਜਦੋਂਕਿ ਇਹ ਸਾਹਮਣੇ ਬਿਆਨ ਆਏ ਹਨ ਕਿ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।ਅਤੇ ਪੰਜਾਬ ਦੀ ਸਿਆਸਤ ਵਿੱਚ ਉਸ ਸਮੇਂ ਹਲਚਲ ਮਚ ਗਈ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਫ਼ੈਸਲਾ ਕੀਤਾ।ਅੱਜ ਸਵੇਰ ਤੋਂ ਹੀ ਕਾਂਗਰਸ ਦੇ ਵਿਧਾਇਕਾਂ ਨਾਲ ਆਰੀਆ ਲਗਾਤਾਰ ਮੀਟਿੰਗਾਂ ਹੋ ਰਹੀਆਂ ਹਨ।ਅਤੇ ਸਾਰਿਆਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਉਨ੍ਹਾਂ ਵੱਲੋਂ ਇਹ ਫ਼ੈਸਲਾ ਲਿਆ ਗਿਆ ਸੀ।

ਅਤੇ ਅੱਜ ਸਾਰੇ ਲੋਕਾਂ ਵਿਚ ਹਲਚਲ ਮੱਚ ਕੇ ਜਦੋਂ ਉਨ੍ਹਾਂ ਦੇ ਪੁੱਤਰ ਨੇ ਸੋਸ਼ਲ ਮੀਡੀਆ ਉੱਤੇ ਟਵੀਟ ਕੀਤਾ ਕਿ ਅੱਜ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਜਾਵੇਗਾ।ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਕਾਂਗਰਸੀ ਪਾਰਟੀ ਵਿਚ ਅੰਦਰੂਨੀ ਕਲੇਸ਼ਾਂ ਕਾਰਨ ਕੁਝ ਮੁੱਦੇ ਉੱਠ ਰਹੇ ਹਨ।ਅਤੇ ਕੁਝ ਹੋਰ ਵਿਧਾਇਕ ਵੀ ਸਾਹਮਣੇ ਆ ਰਹੇ ਸਨ।ਇਹ ਨਹੀਂ ਅਜੇ ਤਕ ਪਤਾ ਲੱਗ ਸਕੇ

ਕਿ ਇਨ੍ਹਾਂ ਦਾ ਕੀ ਕਾਰਨ ਹੈ ਫੈਸਲਾ ਲੈਣ ਦਾ ਜੋ ਕਿ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।ਇਹ ਤੁਹਾਨੂੰ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.