ਜਿਵੇਂ ਕਿ ਤੁਹਾਨੂੰ ਪਤਾ ਹੀ ਹੈ।ਕਿ ਪੰਜਾਬ ਦੀ ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਨ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਅਸਤੀਫ਼ਾ ਦੇਣ ਤੋਂ ਬਾਅਦ ਉਹ ਪਹਿਲੀ ਵਾਰ ਮੀਡੀਆ ਦੇ ਸਾਹਮਣੇ ਆਏ ਹਨ ਜੇਕਰ ਤੁਸੀਂ ਉਨ੍ਹਾਂ ਦੀ ਗੱਲਬਾਤ ਸੁਣਨਾ ਚਾਹੁੰਦੇ ਹੋ ਕਿ ਕਿਸ ਕਾਰਨ ਕਰਗੇ ਨੂੰ ਨੇ ਅਸਤੀਫਾ ਦਿੱਤਾ ਹੈ ਤਾਂ ਨੀਚੇ ਦਿੱਤੇ ਲਿੰਕ ਤੇ ਕਲਿੱਕ ਕਰਕੇ ਤੁਸੀਂ ਸਾਰੀ ਖਬਰ ਨੂੰ ਸੁਣ ਸਕਦੇ ਹੋ
ਅਤੇ ਜਾਣ ਸਕਦੇ ਹੋ ਕਿ ਕੀ ਕਾਰਨ ਸੀ ਉਨ੍ਹਾਂ ਨੇ ਦੱਸਿਆ ਕਿ ਪਿਛਲੇ ਚਾਰ ਪੰਜ ਮਹੀਨਿਆਂ ਤੋਂ ਕਾਂਗਰਸ ਪਾਰਟੀ ਵਿੱਚ ਬਹੁਤ ਸਾਰੇ ਵਿਵਾਦ ਚੱਲ ਰਹੇ ਸਨ ਅਤੇ ਸਾਰੇ ਐਮਐਲਏ ਨੂੰ ਬੁਲਾ ਕੇ ਕਈ ਵਾਰ ਮੀਟਿੰਗ ਬਿਖਰ ਚੁੱਕੇ ਹਨ ਪਰ ਇਸ ਵਿਵਾਦ ਨੂੰ ਰੋਕ ਨਾ ਸਕੇ ਆਦੇਸ਼ ਦੀ ਚੱਲਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਵਾਅਦਾ ਕੀਤਾ ਹੈ ਉਨ੍ਹਾਂ ਨੇ ਕਿਹਾ ਹੈ
ਕਿ ਸੀਨੀਅਰ ਲੀਡਰਾਂ ਨੂੰ ਕੀ ਮੈਂ ਆਪਣਾ ਅਸਤੀਫਾ ਪਤਾ ਅੱਡੇ ਤੱਕ ਭੇਜ ਦੇਵਾਂਗਾ ਅਤੇ ਤੁਸੀਂ ਖੁਦ ਕਿਸੇ ਵੀ ਨੂੰ ਮੁੱਖ ਮੰਤਰੀ ਦਾ ਅਹੁਦਾ ਵੀ ਸਕਦੇ ਹੋ ਜਿਹਦੇ ਵਿਚ ਮੈਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਹੋਵੇਗੀ ਤੁਹਾਡੇ ਕੈਪਟਨ ਅਮਰਿੰਦਰ ਸਿੰਘ ਬਾਰੇ ਕੀ ਵਿਚਾਰ ਹਨ ਅਤੇ ਉਨ੍ਹਾਂ ਦੀ ਇਸ ਅਸਤੀਫੇ ਤੋਂ ਤੁਸੀਂ ਕੀ ਸਮਝਦੇ ਹੋ ਆਪਣੇ ਵਿਚਾਰ ਜ਼ਰੂਰ ਇੱਕ ਵਰ ਦਿਓ ਜੇ ਤੁਸੀਂ ਸਮਝਦੇ ਹੋ ਕਿ ਇਹ ਇਕ ਤਰ੍ਹਾਂ ਦੀ ਚਾਲ ਹੈ ਜੋ ਦੋ ਹਜਾਰ ਬਾਈ ਦੀਆਂ ਚੋਣਾਂ ਹੋਣੀਆਂ ਹਨ ਉਸਦੇ ਕਰਕੇ ਇਹ ਅਸਤੀਫ਼ੇ ਦਿੱਤੇ ਜਾਂਦੇ ਹਨ ਆਪਣੇ ਵਿਚਾਰ ਜ਼ਰੂਰ ਕਰ ਦਿਓ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ