ਕੈਪਟਨ ਦੇ ਸਿੱਧੂ ਤੇ ਵਾਰ: ਜੋ ਮਰਜ਼ੀ ਬਣੇ ਮੁੱਖ ਮੰਤਰੀ ਪਰ ਸਿੱਧੂ ਦਾ ਵਿਰੋਧ ਕਰਾਂਗਾ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕਾਂਗਰਸ ਪਾਰਟੀ ਵਿਚ ਅੰਦਰੂਨੀ ਚੱਲ ਰਹੇ ਕਾਟੋ ਕਲੇਸ਼ ਬਹੁਤ ਲੰਮੇ ਸਮੇਂ ਤੋਂ ਚੱਲ ਰਿਹਾ ਹੈ!ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਇਸ ਅਸਤੀਫੇ ਦੇਣ ਦਾ ਮੁੱਖ ਕਾਰਨ ਇਹੀ ਹੈ ਕਿ ਕਾਂਗਰਸ ਪਾਰਟੀ ਦੀ ਬੀਤੇ ਦਿਨਾਂ ਦਾ ਜੋ ਵਿਰੋਧ ਚੱਲ ਰਿਹਾ ਹੈ ਉਸ ਦੇ ਕਾਰਨ ਹੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਅਤੇ ਉਨ੍ਹਾਂ ਨੇ ਕਿਹਾ ਹੈ ਕਿ ਕਿਸੇ ਨੂੰ ਵੀ ਮੁੱਖ ਮੰਤਰੀ ਦਾ ਅਹੁਦਾ ਸੰਭਾਲਦੇ ਹੋ ਤਾਂ ਇਸ ਵਿੱਚ ਮੈਨੂੰ ਕੋਈ ਦੁੱਖ ਨਹੀਂ ਹੋਵੇਗਾ ਪਰ ਜੇਕਰ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਦੀ ਕਮਾਨ ਸੰਭਾਲੀ ਜਾਵੇਗੀ ਤਾਂ ਮੈਂ ਇਸ ਦਾ ਬਹੁਤ ਵਿਰੋਧ ਕਰਾਂਗਾ ਕਿਉਂਕਿ ਉਸ ਨੂੰ ਕੋਈ ਵਿਨੋਲਸ ਨਹੀਂ ਹੈ ਅਤੇ ਉਹ ਚੰਗੀ ਤਰ੍ਹਾਂ ਦੇਸ਼ ਦਾ ਵਿਕਾਸ ਨਹੀਂ ਕਰ ਸਕਦੇ ਅਤੇ ਉਨ੍ਹਾਂ ਦਾ ਪਾਕਿਸਤਾਨ ਦੇ ਵਿੱਚ ਵੀ ਚੰਗੇ ਸਬੰਧ ਹਨ ਜਿਸ ਦੇ ਕਾਰਨ ਸਾਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ

ਅਜਿਹੀਆਂ ਗੱਲਾਂ ਕੈਪਟਨ ਸਾਹਿਬ ਨੇ ਸ਼ਰ੍ਹੇਆਮ ਇੱਕ ਇੰਟਰਵਿਊ ਵਿੱਚ ਦੱਸੀਆਂ ਹਨ ਜੇਕਰ ਤੁਸੀਂ ਉਸ ਇੰਟਰਵਿਊ ਨੂੰ ਸੁਣਨਾ ਚਾਹੁੰਦੇ ਹੋ ਜਿੱਥੇ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦਾ ਤਕੜਾ ਵਿਰੋਧ ਕੀਤਾ ਹੈ ਤਾਂ ਨਿੱਜੀ ਦਿੱਤੇ ਗਏ ਲਿੰਕ ਤੇ ਕਲਿੱਕ ਕਰਕੇ ਤੁਸੀਂ ਪੂਰੀ ਇੰਟਰਵਿਊ ਨੂੰ ਸੁਣ ਸਕਦੇ ਹੋ ਅਤੇ ਆਪਣੇ ਵਿਚਾਰ ਵੀ ਜ਼ਰੂਰ ਦਿਓ ਕੀ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਸਕਦੇ ਹਨ ਜਾਂ ਨਹੀਂ।ਇਹ ਸਾਰੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਥੱਲੇ ਇਕ ਵੀਡੀਓ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ!

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ।

Leave a Reply

Your email address will not be published.