ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਾਡੇ ਸਮਾਜ ਵਿੱਚ ਬਣੀਆਂ ਰੋਡ ਸੜਕਾਂ ਅਜਿਹੀਆਂ ਹੁੰਦੀਆਂ ਹਨ ਕਿ ਉਹ ਕਈ ਕਾਰਨਾਂ ਕਰਕੇ ਬਹੁਤ ਜ਼ਿਆਦਾ ਖਰਾਬ ਹੋ ਜਾਂਦੀਆਂ ਹਨ ।ਜਿਸ ਦੇ ਚੱਲਦੇ ਉਸ ਨੂੰ ਬਹੁਤ ਸਾਰੀਆਂ ਦੁਰਘਟਨਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸੇ ਤਰ੍ਹਾਂ ਹੀ ਇੱਕ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਜ਼ਿਆਦਾ ਵੀਹ ਵੀਡਿਓ ਵਾਇਰਲ ਹੋ ਰਹੀ ਹੈ ਜੇਕਰ ਤੁਸੀਂ ਉਸ ਵੀਡੀਓ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ
ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ ਆਪ ਸਭ ਨੂੰ ਪਤਾ ਸੀ ਕਿ ਬਾਹਰਲੇ ਦੇਸ਼ਾਂ ਅਤੇ ਸਾਡੇ ਦੇਸ਼ ਵਿੱਚ ਸੜਕਾਂ ਦੇ ੳੁਤੇ ਸਪੀਡ ਬਰੇਕਰ ਬਣਾਏ ਜਾਂਦੇ ਹਨ ਜੋ ਕਿ ਸਪੀਡ ਨੂੰ ਕੰਟਰੋਲ ਕਰਨ ਦੇ ਲਈ ਬਣਾਏ ਜਾਂਦੇ ਹਨ ਕਿ ਜ਼ਿਆਦਾ ਸਪੀਡ ਕਾਰਨ ਬਹੁਤ ਸਾਰੇ ਨੁਕਸਾਨ ਹੋ ਜਾਂਦੇ ਹਨ ਜਿਸ ਦੇ ਕਾਰਨ ਸਪੀਡ ਬਰੇਕਰ ਬਣਾਏ ਜਾਂਦੇ ਹਨ
ਕਿ ਲੋਕ ਆਪਣੇ ਸਾਧਨਾਂ ਦੀ ਸਪੀਡ ਘੱਟ ਕਰ ਸਕਣਾ ਅਤੇ ਸਾਡੇ ਦੇਸ਼ ਵਿੱਚ ਸੜਕਾਂ ਹੀ ਸਪੀਡ ਬਰੇਕਰ ਦਾ ਕੰਮ ਕਰਦੇ ਹਨ ਕਿਉਂਕਿ ਸੜਕਾਂ ਮੌਤ ਟੁੱਟੀਆਂ ਫੁੱਟੀਆਂ ਹਨ ਜਿਸ ਦੇ ਕਾਰਨ ਸਾਨੂੰ ਸਪੀਡ ਬਹੁਤ ਘੱਟ ਰੱਖਣੀ ਪੈਂਦੀ ਹੈ ਇਸ ਵੀਡੀਓ ਵਿੱਚ ਦੇਖਣ ਨੂੰ ਮਿਲਦਾ ਹੈ ਕਿ ਇਕ ਸੜਕ ਦੇ ਉੱਤੇ ਬਹੁਤ ਜ਼ਿਆਦਾ ਬਾਰਸ਼ ਦਾ ਪਾਣੀ ਖੜ੍ਹ ਜਾਂਦਾ ਹੈ ਜਿਸ ਦੇ ਕਾਰਨ ਸੜਕ ਦੇ ਵਿੱਚ ਪਏ ਟੋਏ ਵੀ ਨਹੀਂ ਦਿਖਦੀ ਜਿਹਦੇ ਕਾਰਨ ਜਦੋਂ ਇੱਕ ਬਾਈਕ ਵਾਲਾ ਆਪਣੀ ਘਰਵਾਲੀ ਨੂੰ ਕਹਿ ਕੇ ਆਪਣੇ ਨਾਲ ਲੈ ਕੇ ਜਾਂਦਾ ਹੈ
ਅਤੇ ਉਹ ਖੱਡੇ ਦੇ ਵਿੱਚ ਡਿੱਗ ਪੈਂਦਾ ਹੈ ਅਤੇ ਖੱਡੇ ਵਿੱਚ ਡਿੱਗਣ ਦੇ ਕਾਰਨ ਜਦੋਂ ਸੜਕ ਤੇ ਡਿੱਗਦਾ ਹੈ ਅਤੇ ਉਥੋਂ ਦੀ ਹੀ ਇੱਕ ਟਰੈਕਟਰ ਲੰਘਦਾ ਹੈ ਅਤੇ ਉਸ ਟਰੈਕਟਰ ਦਾ ਟਾਇਰ ਆਦਿ ਟਰਾਲੀਆਂ ਟਾਇਰ ਉਸ ਦੇ ਉੱਪਰ ਦੀ ਲੰਘ ਜਾਂਦਾ ਹੈ ਪਰ ਉਸ ਦੀ ਜਾਨ ਤਾਂ ਨਹੀਂ ਜਾਂਦੀ ਪਰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਲਈ ਉਸ ਨੇ ਆਪਣੀ ਦੇਸ਼ ਦੀ ਸਰਕਾਰ ਨੂੰ ਅਪੀਲ ਕਰਦੇ ਹਾਂ
ਕਿ ਸਾਡੇ ਦੇਸ਼ ਵਿੱਚ ਚੰਗੀਆਂ ਸੜਕਾਂ ਬਣਨੀਆਂ ਚਾਹੀਦੀਆਂ ਹਨ ਜਿਹਦੇ ਕਾਰਨ ਸੀ ਬਹੁਤ ਸਾਰੀਆਂ ਦੁਰਘਟਨਾਵਾਂ ਤੋਂ ਬਚ ਸਕਦਾ ਹੈ ਤੁਹਾਡੀ ਇਸ ਵੀਡੀਓ ਬਾਰੇ ਕੀ ਵਿਚਾਰ ਹਨ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ ਕੀ ਅਜਿਹੀਆਂ ਦੁਰਘਟਨਾਵਾਂ ਦੇ ਕਾਰਨ ਕਹੇ ਜਿਹੇ ਇੰਜਾਮ ਦੇਖਣ ਨੂੰ ਮਿਲ ਸਕਦੇ ਹਨ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ