ਰਿਟਾਇਰ ਪੁਲਸ ਵਾਲੇ ਨੇ ਵੱਢ ਦਿੱਤੀ ਆਪਣੀ ਪਤਨੀ,ਹੋਸ਼ ਉਡਾਉਂਦੀ ਵਜ੍ਹਾ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਗਤੀਵਿਧੀਆਂ ਦਾ ਸਾਡੇ ਸਾਹਮਣੇ ਸਾਰਾ ਕੁਝ ਬਿਆਨ ਹੁੰਦਾ ਰਹਿੰਦਾ ਹੈ ਅਜਿਹੀ ਹੀ ਇਹ ਤਾਜ਼ਾ ਖਬਰ ਤੁਹਾਡੇ ਸਾਹਮਣੇ ਨਿਕਲ ਗਈ ਹੈ ਜੋ ਕਿ ਪੁਲਸ ਅਧਿਕਾਰੀ ਸਨ ਜੋ ਕਿ ਹੈੱਡ ਕਾਂਸਟੇਬਲ ਦੇ ਅਹੁਦੇ ਤੋਂ ਰਿਟਾਇਰ ਹੋਏ ਹਾਜ਼ਰ ਸਨ।ਦੱਸਿਆ ਜਾ ਰਿਹਾ ਹੈ

ਕਿ ਉਨ੍ਹਾਂ ਦੇ ਪੁੱਤਰ ਨੇ ਜਦੋਂ ਪੁਲਸ ਵਿਚ ਇਹ ਇਤਲਾਹ ਕੀਤੀ ਕਿ ਉਨ੍ਹਾਂ ਦੀ ਮਾਤਾ ਦਾ ਉਨ੍ਹਾਂ ਦੇ ਪਿਤਾ ਵੱਲੋਂ ਕੁਝ ਅਜਿਹੇ ਨਾਜਾਇਜ਼ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ ਤੇ ਪੁਲੀਸ ਨੇ ਪਹੁੰਚ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਜੋ ਵਿਅਕਤੀ ਨੇ ਆਪਣੀ ਪਤਨੀ ਉੱਪਰ ਘੁਲਾੜੀਆਂ ਮਾਰ ਕੇ ਉਸ ਨੂੰ ਮਾਰ ਦਿੱਤਾ ਹੈ।ਉਸ ਦੀ ਬੇਟੇ ਨੇ ਦੱਸਿਆ ਹੈ ਕਿ ਮੇਰੀ ਮਾਂ ਦੇ ਸਿਰ ਚ ਕੁਹਾੜੀ ਮਾਰ ਕੇ ਉਸ ਦੀ ਮੌਤ ਕਰ ਦਿੱਤੀ ਗਈ ਹੈ।

ਅਤੇ ਜਦੋਂ ਪੁਲਸ ਪ੍ਰਸਾਸ਼ਨ ਵਿੱਚ ਦੀ ਖਬਰ ਮਿਲੀ ਤਾਂ ਉਨ੍ਹਾਂ ਨੇ ਜਲਦ ਤੋਂ ਜਲਦ ਇਸ ਕੇਸ ਨੂੰ ਦਰਜ ਕਰ ਲਿਆ ਗਿਆ ਹੈ ਅਤੇ ਉਸ ਮੁਲਾਜ਼ਮ ਉੱਪਰ ਕਾਰਵਾਈ ਕੀਤੀ ਜਾ ਰਹੀ ਇਹ ਜਾਣਕਾਰੀ ਤੁਹਾਨੂੰ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *