ਕੈਪਟਨ ਅਮਰਿੰਦਰ ਸਿੰਘ ਦਾ ‘ਸੀਐਮ ਚਰਨਜੀਤ ਚੰਨੀ ਤੇ ਵੱਡਾ ਬਿਆਨ!

Uncategorized

ਆਪ ਸਭ ਨੂੰ ਪਤਾ ਹੀ ਹੈ ਕਿ ਬੀਤੇ ਦਿਨ ਪੰਜਾਬ ਦੇ ਵਿੱਚ ਪੰਜਾਬ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਇਹ ਅਸਤੀਫਾ ਉਸ ਨੇ ਇਸ ਲਈ ਬਿਹਤਰ ਕੀ ਕਿਉਂਕਿ ਕਾਂਗਰਸ ਪਾਰਟੀ ਦੇ ਵਿੱਚ ਬਹੁਤ ਸਾਰੇ ਵਿਵਾਦ ਚੱਲ ਰਹੇ ਸਨ ਉਨ੍ਹਾਂ ਵਿਵਾਦਾਂ ਦੇ ਚਲਦੇ ਹੋਏ ਕਾਂਗਰਸ ਪਾਰਟੀ ਦੇ ਪ੍ਰਧਾਨ ਜੋ ਕਿ ਮੁੱਖ ਮੰਤਰੀ ਸਨ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ

ਉਨ੍ਹਾਂ ਦੇ ਅਸਤੀਫਾ ਦੇਣ ਤੋਂ ਬਾਅਦ ਕਾਂਗਰਸ ਪਾਰਟੀ ਵਿੱਚ ਬਹੁਤ ਸਾਰੇ ਸਵਾਲ ਉੱਠ ਰਹੇ ਸਨ ਕਿ ਹੁਣ ਕੌਣ ਹੋਵੇਗਾ ਪੰਜਾਬ ਦਾ ਨਵਾਂ ਮੁੱਖ ਮੰਤਰੀ ਪਰ ਉਸਤੋਂ ਬਾਅਦ ਹਰੀਸ਼ ਰਾਵਤ ਨੇ ਐਲਾਨ ਕਰ ਦਿੱਤਾ ਹੈ ਕਿ ਪੰਜਾਬ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੋਵੇਗਾ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ

ਅਤੇ ਕਿਹਾ ਹੈ ਕਿ ਉਹ ਸਰਹੱਦੀ ਇਲਾਕਿਆਂ ਦੀ ਰੱਖਿਆ ਕਰਨਗੇ ਅਤੇ ਹੋਰ ਬਹੁਤ ਸਾਰੀਆਂ ਜ਼ਿੰਮੇਵਾਰੀਆਂ ਨਿਭਾਉਣਗੇ ਅਤੇ ਪੰਜਾਬ ਦੀ ਰਾਖੀ ਕਰਨੀ ਉਸ ਤੋਂ ਬਾਅਦ ਹਰੀਸ਼ ਰਾਵਤ ਨੇ ਵੀ ਟਵੀਟ ਕਰ ਕੇ ਬੋਲਿਆ ਹੈ ਕਿ ਕਾਂਗਰਸ ਪਾਰਟੀ ਨੇ ਸਰਬਸੰਮਤੀ ਨਾਲ ਚਰਨਜੀਤ ਸਿੰਘ ਚੰਨੀ ਪੰਜਾਬ ਦੀ ਮੁੱਖ ਮੰਤਰੀ ਚੁਣਿਆ ਗਿਆ ਹੈ ਤੁਹਾਡੇ ਕੀ ਵਿਚਾਰ ਹਨ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੇ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ!

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *