ਅਮਰੀਕਾ ਵਿੱਚ ਗੁਰਦੁਆਰਾ ਸਾਹਿਬ ‘ਵਿਚ ਹੋਈ ਵੱਡੀ ਵਾਰਦਾਤ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਦੇ ਸਿਸਟਮ ਵਿਚ ਅਜਿਹੀਆਂ ਘਟਨਾਵਾਂ ਰੁਕਣ ਦਾ ਨਾਮ ਹੀ ਲਈ ਹੈ ਰਹੀਆਂ ਅਤੇ ਅਜਿਹੇ ਨਕਾਬਪੋਸ਼ ਚੋਰ ਖੁੱਲ੍ਹੇਆਮ ਅਜਿਹੀਆਂ ਚੋਰੀਆਂ ਨੂੰ ਅੰਜਾਮ ਦੇ ਰਹੇ ਹਨ ਅਜਿਹੀ ਹੀ ਤਾਜ਼ਾ ਖ਼ਬਰਾਂ ਸਾਹਮਣੇ ਨਿਕਲ ਕੇ ਆਈ ਹੈ ਜੋ ਕਿ ਅਮਰੀਕਾ ਅਮਰੀਕਾ ਦੀ ਵਾਸ਼ਿੰਗਟਨ ਫੈਡਰਲ ਸ਼ਹਿਰ ਚੋਂ ਸਾਹਮਣੇ ਨਿਕਲ ਗਏ

ਜੋ ਕਿ ਉਥੋਂ ਦੇ ਇਕ ਗੁਰਦੁਆਰਾ ਸਾਹਿਬ ਵਿਚ ਚੋਰ ਵੱਲੋਂ ਗੁਰੂਘਰ ਵਿਚ ਭੰਨ ਤੋੜ ਕੀਤੀ ਗਈ ਅਤੇ ਕੁਝ ਅਜਿਹੀਆਂ ਕੀਮਤੀ ਚੀਜ਼ਾਂ ਚੋਰੀ ਕਰਕੇ ਲੈ ਗਏ ਹਨ।ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਨਸਲੀ ਮੁੱਦੇ ਨੂੰ ਲੈ ਕੇ ਹੀ ਚੀਜ਼ਾਂ ਹੋ ਰਹੀਆਂ ਹਨ।ਅਤੇ ਸੀਸੀਟੀਵੀ ਵਿੱਚ ਕੈਦ ਹੋਈਆਂ ਤਸਵੀਰਾਂ ਸਾਫ ਜ਼ਾਹਿਰ ਕਰ ਰਹੀਆਂ ਹਨ ਕੀ ਉਹ ਚੋਰੋ ਗੁਰੂ ਘਰ ਦੀਆਂ ਖਿੜਕੀਆਂ ਭੰਨ ਕੇ ਉਸ ਅੰਦਰ ਇੰਟਰ ਹੋਏ ਹਨ।

ਅਤੇ ਕੁਝ ਕੀਮਤੀ ਚੀਜ਼ਾਂ ਅਤੇ ਕੰਪਿਊਟਰ ਵੀ ਚੋਰੀ ਹੋ ਚੁੱਕੇ ਹਨ।ਅਤੇ ਇਹ ਵਾਰਦਾਤਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ।ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਜਦੋਂ ਉਥੋਂ ਦੇ ਗ੍ਰੰਥੀ ਗੁਰੂਘਰ ਵਿਚ ਪਹੁੰਚੇ ਤਾਂ ਉਨ੍ਹਾਂ ਨੇ ਸਾਰਾ ਕੁਝ ਦੇਖਿਆ ਕਿ ਇਧਰ ਉਧਰ ਖਿੱਲਰਿਆ ਹੋਇਆ ਹੈ ਅਤੇ ਸਾਰਾ ਕੀਮਤੀ ਸਾਮਾਨ ਚੋਰੀ ਕਰ ਲਿਆ ਗਿਆ ਹੈ।ਇਹ ਸਾਰੀ ਜਾਣਕਾਰੀ ਵੀਡੀਓ ਦੇ ਅਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ!

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *