ਅਜੇ ਵਿਆਹ ਨੂੰ ਹੋਏ ਸੀ ਕੁਝ ਦਿਨ, ਘਰਵਾਲੇ ਨਾਲ ਵਾਪਰਿਆ ਵੱਡਾ ਹਾਦਸਾ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ।ਕਿ ਪੰਜਾਬ ਸੂਬੇ ਵਿਚ ਅਜਿਹੀਆਂ ਘਟਨਾਵਾਂ ਬਹੁਤ ਜ਼ਿਆਦਾ ਵਧ ਰਹੀਆਂ ਹਨ ਜਿਹੜਾ ਅਜਿਹਾ ਹੁੰਦਾ ਹੈ ਜੋ ਕਿ ਇੱਕ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੰਦਾ ਹੈ।ਅਜੀਬ ਘਟਨਾ ਸਾਹਮਣੇ ਨਿਕਲ ਗਈ ਏ ਸ਼ਹਿਰ ਅੰਮ੍ਰਿਤਸਰ ਜੇ ਗੋਲਡਨ ਗੇਟ ਦੀ ਹੈ।ਜਿੱਥੇ ਕਿ ਇੱਕ ਨਵੀਂ ਵਿਆਹੀ ਕੁੜੀ ਆਪਣੇ ਪਤੀ ਨੂੰ ਲੈ ਕੇ ਅਜਿਹੇ ਕੀਰਨੇ ਪਾ ਰਹੀ ਹੈ!

ਕਿ ਉਹ ਉੱਚੀ ਉੱਚੀ ਧਾਹਾਂ ਮਾਰ ਮਾਰ ਰੋ ਰਹੀ ਹੈ।ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਇਕ ਪੀਆਰਟੀਸੀ ਬੱਸ ਦੇ ਡਰਾਈਵਰ ਉਸ ਵਿੱਚ ਬੱਸ ਦੀ ਟੱਕਰ ਲੱਗੀ ਤਾਂ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ।ਅਤੇ ਵੀਡੀਓ ਵਿੱਚ ਦਿਖਾਈ ਦੇ ਰਹੀ ਉਸ ਮ੍ਰਿਤਕ ਦੀ ਪਤਨੀ ਜੀਹਦੇ ਕਿ ਅਜੇ ਹੱਥਾਂ ਤੋਂ ਮਹਿੰਦੀ ਵੀ ਫਿੱਕੀ ਨਹੀਂ ਸੀ ਪਈ ਅਤੇ ਬਾਹੀਂ ਚੂੜਾ ਪਾਇਆ ਹੈ ਅੱਜ ਉਹ ਰੋਡ ਉਤੇ ਬੈਠ ਕੇ ਆਪਣੇ ਪਤੀ ਦੀ ਮੌਤ ਦਾ ਸੋਗ ਮਨਾ ਰਹੀ ਹੈ।

ਉੱਚੀ ਉੱਚੀ ਧਾਹਾਂ ਮਾਰ ਰੋ ਰਹੀ ਹੈ।ਪੁਲਸ ਪ੍ਰਸ਼ਾਸਨ ਨੂੰ ਇਸ ਘਟਨਾ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਨੇ ਮੌਕੇ ਤੇ ਪਹੁੰਚ ਕੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਸ ਮ੍ਰਿਤਕ ਦੀ ਬੌਡੀ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ।ਅਤੇ ਜਾਂਚ ਅਧਿਕਾਰੀਆਂ ਨੇ ਕਿਹਾ ਹੈ ਕਿ ਐਫਆਈਆਰ ਦਰਜ ਕੀਤੀ ਜਾਵੇਗੀ।

ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਬੱਸ ਦੇ ਡਰਾਈਵਰ ਤੇ ਵੀ ਪੂਰੀ ਕਾਰਵਾਈ ਕੀਤੀ ਜਾਵੇਗੀ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ।ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.