ਜ਼ਿੰਦਗੀ ਭਰ ਦੀ ਮਿਹਨਤ ਤੇ ਪਲਾਂ ਵਿੱਚ ਫਿਰਿਆ ਪਾਣੀ,ਘਰ ਵਿੱਚ ਹੋਈ ਵੱਡੀ ਵਾਰਦਾਤ!

Uncategorized

ਜਿਵੇਂ ਕਿ ਅੱਜਕੱਲ੍ਹ ਸੁਣਨ ਵਿਚ ਅਜਿਹੀਆਂ ਘਟਨਾਵਾਂ ਬਹੁਤ ਸਾਹਮਣੇ ਆ ਰਹੀਆਂ ਹਨ।ਕਿ ਦਿਨ ਬ ਦਿਨ ਪੰਜਾਬ ਵਿੱਚ ਘਟਨਾਵਾਂ ਹੋ ਰਹੀਆਂ ਹਨ ਇਹ ਘਟਨਾ ਅੱਜ ਦੇ ਸਮੇਂ ਵਿੱਚ ਹੋ ਰਹੀ ਚੋਰੀ ਦੀਆਂ ਘਟਨਾਵਾਂ ਨੂੰ ਲੈ ਕੇ ਹੈ ਦਿਨ ਬ ਦਿਨ ਪੰਜਾਬ ਦੇ ਕੁਝ ਪਿੰਡਾਂ ਦੇ ਸ਼ਹਿਰਾਂ ਵਿੱਚ ਚ ਚੋਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਅੱਜ ਅਸੀਂ ਗੱਲ ਕਰਦੇ ਹਾਂ!

ਪੰਜਾਬ ਦੇ ਜਲੰਧਰ ਦੇ ਜੀਟੀਬੀ ਨਗਰ ਵਿੱਚ ਇੱਕ ਘਰ ਦੀ ਘਟਨਾ ਸਾਹਮਣੇ ਆਈ ਹੈ ਜਿਸ ਵਿੱਚ ਹਰਪ੍ਰੀਤ ਸਿੰਘ ਰਹਿੰਦੇ ਹਨ ਤੇ ਉਨ੍ਹਾਂ ਦੇ ਘਰ ਵਿੱਚ ਬਹੁਤ ਵੱਡੀ ਡਕੈਤੀ ਹੋਈ ਹੈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪਿਛਲੇ ਕੁਝ ਦਿਨ ਉਹ ਆਪਣੇ ਭਰਾ ਦੇ ਘਰ ਲੁਧਿਆਣਾ ਗਏ ਹੋਏ ਸਨ ਜਦੋਂ ਉਨ੍ਹਾਂ ਨੇ ਘਰ ਆ ਕੇ ਦੇਖਿਆ ਉਨ੍ਹਾਂ ਨੇ ਅਜਿਹਾ ਸੋਚਿਆ ਵੀ ਹੁਣ ਆਪਣੀ ਲਾਈਫ ਵਿੱਚ ਦੇ ਘਰ ਵਿਚ ਆ ਕੇ ਉਨ੍ਹਾਂ ਨੇ ਦਰਵਾਜ਼ਾ ਖੋਲ੍ਹ ਕੇ ਦੇਖਿਆ

ਘਰ ਵਿੱਚ ਉਨ੍ਹਾਂ ਨੇ ਆ ਕੇ ਦੇਖੇ ਜਿਨ੍ਹਾਂ ਦੇ ਘਰ ਦਾ ਦਰਵਾਜ਼ਾ ਖੁੱਲ੍ਹਾ ਹੈ ਅਤੇ ਹਿਲਾੲੀਜ਼ ਆਉਣ ਹਨ ਘਰ ਦੇ ਇਕ ਕੱਪੜਾ ਬਿਖਰਿਆ ਹੋਇਆ ਹੈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਘਰ ਦੇ ਵਿਚ ਮੇਰੇ ਆਫਿਸ ਦੇ ਵਿੱਚ ਖਿਲਾਰਾ ਪਿਆ ਹੋਇਆ ਸੀ ਤੇ ਉਨ੍ਹਾਂ ਨੇ ਦੇਖਿਆ ਦੋ ਲੱਖ ਤੀਹ ਹਜ਼ਾਰ ਕੈਸ਼ ਨਕਦੀ ਚੋਰੀ ਹੋ ਚੁੱਕਿਆ ਹੈ ਤੇ ਕੁਝ ਦਾਮਿਨ ਸੈੱਟ ਸੋਨੇ ਅਤੇ ਚਾਂਦੀ ਦੇ ਸਿੱਕੇ ਤਿੰਨ ਘੜੀਆਂ ਗੋਲਡ ਡਰਿੰਕਸ ਤੇ ਉਨ੍ਹਾਂ ਨੇ ਦੱਸਿਅਾ ਕੁੱਲ ਮਿਲਾ ਕੇ ਤਿੰਨ ਤਿੰਨ ਤੋਂ ਚਾਰ ਲੱਖ ਦਾ ਨੁਕਸਾਨ

ਉਨ੍ਹਾਂ ਦੇ ਘਰ ਵਿੱਚ ਹੋ ਚੁੱਕਿਆ ਹੈ ਹਰਫ਼ ਹਰਪ੍ਰੀਤ ਸਿੰਘ ਬਹੁਤ ਹੀ ਦੁਖੀ ਹਿਰਦੇ ਨਾਲ ਦੱਸਿਆ ਕਿ ਉਨ੍ਹਾਂ ਨੇ ਬਹੁਤ ਹੀ ਮਿਹਨਤ ਨਾਲ ਇਹ ਜਮ੍ਹਾਂ ਪੂੰਜੀ ਇਕੱਠੀ ਕੀਤੀ ਸੀ ਉਨ੍ਹਾਂ ਨੇ ਗੁਜ਼ਾਰਿਸ਼ ਕੀਤੀ ਅਪੀਲ ਕੀਤੀ ਪੁਲਿਸ ਮੁਲਾਜ਼ਮ ਆਗੂ ਆਗੂ ਅੱਗੇ ਕਿ ਮੇਰੇ ਇਸ ਨੁਕਸਾਨ ਦੀ ਭਰਪਾਈ ਹੋਵੇ ਤੇ ਤੁਸੀਂ ਵੱਧ ਤੋਂ ਵੱਧ ਕੋਸ਼ਿਸ਼ ਕਰੋ ਇਸ ਮੁਲਾਜ਼ਮ ਨੂੰ ਪਕੜਨ ਦੀ ਪੁਲਿਸ ਮੁਲਾਜ਼ਮਾਂ ਦੀ ਇਨਕੁਆਰੀ ਹਰਪ੍ਰੀਤ ਸਿੰਘ ਦੇ ਘਰ ਵਿਚ ਚੱਲ ਰਹੀ ਹੈ ਪੁਲੀਸ ਮੁਲਾਜ਼ਮ ਤੇ ਬਾਕੀ ਹੋਰ ਕਰਮਚਾਰੀ ਇਸ ਵਿਚ ਵੱਧ ਚੜ੍ਹ ਕੇ ਆ ਰਹੇ ਹਨ ਤੇ ਫਿੰਗਰ ਪ੍ਰਿੰਟ ਵੀ ਲਏ ਜਾ ਰਹੇ ਹਨ।

ਹਰਪ੍ਰੀਤ ਸਿੰਘ ਇਸ ਸਮੇਂ ਬਹੁਤ ਹੀ ਜ਼ਿਆਦਾ ਦੁੱਖ ਦਾ ਇਕ ਘਟਨਾ ਵਿਚ ਹਨ.ਹਰਪ੍ਰੀਤ ਸਿੰਘ ਦੀ ਸਰਕਾਰ ਨੂੰ ਅਪੀਲ ਹੈ ਕਿ ਉਨ੍ਹਾਂ ਦੀ ਵੱਧ ਤੋਂ ਵੱਧ ਸਹਾਇਤਾ ਕੀਤੀ ਜਾਵੇ ਤੇ ਮੁਲਾਜ਼ਮ ਜਲਦੀ ਤੋਂ ਜਲਦੀ ਪਕੜੇ ਜਾਵੇ ਤੇ ਉਨ੍ਹਾਂ ਦੇ ਤਿੰਨ ਤੋਂ ਚਾਰ ਲੱਖ ਦਾ ਜੋ ਨੁਕਸਾਨ ਹੋਇਆ ਉਸ ਦੀ ਭਰਪਾਈ ਹੋ ਜਾਵੇ ਇਸ ਖ਼ਬਰ ਦਾ ਲਿੰਕ ਅਸੀਂ ਤੁਹਾਡੇ ਨਾਲ ਸਾਂਝਾ ਸ਼ੇਅਰ ਕਰਾਂਗੇ ਤੇ ਤੁਹਾਡੀ ਇਸ ਬਾਰੇ ਤੁਹਾਡੀ ਕੀ ਰਾਇ ਹੈ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.