ਸੁਲਝ ਗਈ ਜਲਾਲਾਬਾਦ ਬੰ-ਬ ਧਮਾਕੇ ਹੀ ਗੁੱਥੀ,,ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ।ਕਿ ਕੁਝ ਦਿਨ ਪਹਿਲਾਂ ਅਜਿਹੀਆਂ ਵੀਡੀਓਜ਼ ਵਾਇਰਲ ਹੋ ਰਹੀਆਂ ਸਨ ਜੋ ਕਿ ਮੋਟਰਸਾਈਕਲ ਦੇ ਨਾਲ ਬੰ-ਬ ਧਮਾਕੇ ਦੀਆਂ ਬਹੁਤ ਜ਼ਿਆਦਾ ਵੀਡੀਓਜ਼ ਵਾਇਰਲ ਹੋ ਰਹੀਆਂ ਸਨ ਅਤੇ ਹੁਣ ਪੁਲਿਸ ਨੇ ਜਲਾਲਾਬਾਦ ਟਿਫਨ ਬੰ-ਬ ਦੀ ਗੁੱਥੀ ਸੁਲਝਾ ਲਈ ਹੈ ਤੇ ਪੁਲਿਸ ਮੁਲਾਜ਼ਮਾਂ ਨੇ ਸਾਜ਼ਿਸ਼ਕਰਤਾ ਨੂੰ ਟਿਫਨ ਬੰ-ਬ ਦੇ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਅਤੇ ਉਸ ਸਾਜ਼ਿਸ਼ਕਰਤਾ ਤੇ ਪੂਰੀ ਕਾਰਵਾਈ ਕੀਤੀ ਜਾ ਰਹੀ ਹੈ।ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਇਹ ਵੱਡੇ ਪੱਧਰ ਉੱਤੇ ਬੰਬ ਧਮਾਕਾ ਕਰਨ ਦੀ ਸਾਜ਼ਿਸ਼ ਕੀਤੀ ਜਾ ਰਹੀ ਸੀ ਅਤੇ ਉਸ ਨੂੰ ਪੁਲੀਸ ਨੇ ਨਾਕਾਮ ਕਰ ਕੇ ਉਨ੍ਹਾਂ ਤੇ ਕਾਰਵਾਈ ਕੀਤੀ ਜਾ ਰਹੀ ਹੈ।ਜਲਾਲਾਬਾਦ ਵਿੱਚ ਹੋਏ ਮੋਟਰਸਾੲੀਕਲ ਤੇ ਬੰਬ ਧਮਾਕੇ ਫਾਜ਼ਿਲਕਾ ਪੁਲਿਸ ਨੇ ਤਿੰਨ ਦਿਨਾਂ ਦੇ ਅੰਦਰ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਅਤੇ ਹੋਰ ਵੀ ਕੁਝ ਅਜਿਹੀਆਂ ਇਨਫਰਮੇਸ਼ਨ ਹੱਥ ਲੱਗੀਆਂ

ਜਿਨ੍ਹਾਂ ਦਾ ਸਬੰਧ ਇਸ ਘਟਨਾ ਨਾਲ ਹੀ ਸੀ ।ਮਿਲੀ ਜਾਣਕਾਰੀ ਮੁਤਾਬਕ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਸ ਦੋਸ਼ੀ ਨੇ ਕੁਝ ਅਜਿਹੀਆਂ ਥਾਵਾਂ ਤੇ ਬੰਬ ਰੱਖਣ ਦੀ ਪਲੈਨਿੰਗ ਚੱਲ ਰਹੀ ਸੀ ਜੋ ਕਿ ਭੀੜ ਭੜੱਕੇ ਵਾਲੀਆਂ ਸਨ।ਅਤੇ ਫਾਜ਼ਿਲਕਾ ਦੀ ਪੁਲਸ ਵੱਲੋਂ ਇਹ ਪੂਰੀ ਗੁੱਥੀ ਸੁਲਝਾ ਲਈ ਗਈ ਹੈ।ਮਿਲੀ ਜਾਣਕਾਰੀ ਮੁਤਾਬਕ ਇਹ ਵੀ ਪਤਾ ਲੱਗਿਆ ਹੈ

ਕਿ ਇਹ ਜੋ ਕਿ ਟਿਫਨ ਬੰਬ ਹੈ ਇਹ ਮੇਡ ਇਨ ਪਾਕਿਸਤਾਨ ਵਿਚ ਬਣਾਇਆ ਗਿਆ ਹੈ ਜੋ ਕਿ ਬੱਚਿਆਂ ਦੇ ਟਿਫ਼ਨ ਵਿਚ ਰੱਖਿਆ ਗਿਆ ਹੈ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *