ਆਪ ਸਭ ਨੂੰ ਪਤਾ ਹੀ ਹੈ ਕਿ ਬੀਤੇ ਦਿਨ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਇਹ ਅਸਤੀਫੇ ਇਸ ਕਰਕੇ ਦਿੱਤਾ ਹੈ ਕਿਉਂਕਿ ਕਾਂਗਰਸ ਪਾਰਟੀ ਦੇ ਵਿੱਚ ਬਹੁਤ ਸਾਰੇ ਵਿਵਾਦ ਚਲਾ ਰਹੇ ਸਨ ਇਨ੍ਹਾਂ ਵਿਵਾਦਾਂ ਦੇ ਚਲਦੇ ਹੋਏ ਕੈਪਟਨ ਆਪਣੇ ਅਹੁਦੇ ਤੋਂ ਨਾਖੁਸ਼ ਹੋਣ ਕਰ ਕੇ ਉਨ੍ਹਾਂ ਨੇ ਆਪਣਾ ਅਹੁਦਾ ਛੱਡ ਦਿੱਤਾ ਹੈ ਉਨ੍ਹਾਂ ਨੇ ਆਪਣੇ ਅਹੁਦੇ ਛੱਡਣ ਤੋਂ ਬਾਅਦ ਪਾਰਟੀ ਦੇ ਸਰਬਸੰਮਤੀ ਦੇ ਨਾਲ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਹੈ
ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਦੇ ਅਹੁਦੇ ਤੇ ਆਉਣ ਸਾਲ ਬਹੁਤ ਸਾਰੇ ਵੱਡੇ ਐਲਾਨ ਕਰ ਦਿੱਤੇ ਹਨ ਜੇਕਰ ਉਨ੍ਹਾਂ ਐਲਾਨਨ ਤੁਸੀਂ ਸੋਨਾ ਚਾਹੁੰਦੇ ਹੋਣ ਤਾਂ ਨੀਚੇ ਦਿੱਤੇ ਗਏ ਲਿੰਕ ਉਤੇਜਿਤ ਕਰ ਕੇ ਉਨ੍ਹਾਂ ਦੀ ਨਾ ਐਲਾਨਣ ਬਾਰੇ ਦੇਖ ਅਤੇ ਸੁਣ ਸਕਦੇ ਹਾਂ ਉਨ੍ਹਾਂ ਨੇ ਦੱਸਿਆ ਹੈ ਕਿ ਜੋ ਸਰਕਾਰ ਨੂੰ ਸਾਨੂੰ ਆਟਾ ਦਾਲ ਸਕੀਮ ਰਹਿੰਦੀਆਂ ਹਨ ਅਸੀਂ ਉਨ੍ਹਾਂ ਦੇ ਜੋਗੇ ਨਹੀਂ ਹਾਂ
ਸਗੋਂ ਅਸੀਂ ਆਪਣੇ ਦੇਸ਼ ਦੇ ਬੱਚਿਆਂ ਨੂੰ ਚੰਗੀ ਸਿੱਖਿਆ ਦੇਵਾਂਗੇ ਤਾਂ ਜੋ ਚੰਗੀ ਨੌਕਰੀ ਪ੍ਰਾਪਤ ਕਰ ਸਕਣ ਅਤੇ ਲੋਕਾਂ ਦੇ ਹੱਥਾਂ ਵੱਲ ਦੇਖਣ ਦੀ ਲੋੜ ਨਹੀਂ ਪਵੇਗੀ ਜੇਕਰ ਅਸੀਂ ਸਰਕਾਰਾਂ ਤੋਂ ਆਟਾ ਦਾਲ ਦੀ ਸਕੀਮਾਂ ਵੱਲ ਸੋਚਦੇ ਰੰਗ ਤਾਂ ਅਸੀਂ ਅੱਗੇ ਨਹੀਂ ਵਧ ਸਕਾਂਗੇ ਇਸ ਲਈ ਸਾਡੇ ਵਾਅਦੇ ਹਨ ਕੀ ਅਸੀਂ ਉਚੇਰੀ ਸਿੱਖਿਆ ਦੇਵਾਂਗੇ ਤਾਂ ਜੋ ਬੱਚੇ ਨੌਕਰੀਆਂ ਪ੍ਰਾਪਤ ਕਰ ਸਕਣ।
ਜਿਗਰ ਸਾਡੇ ਬੱਚੇ ਚੰਗੀਆਂ ਨੌਕਰੀਆਂ ਪ੍ਰਾਪਤ ਕਰ ਲਈਆਂ ਹਨ ਤਾਂ ਸਾਨੂੰ ਕਿਸ ਦੇ ਹੱਥਾਂ ਵੱਲ ਦੇਖਣ ਦੀ ਲੋੜ ਨਹੀਂ ਪਵੇਗੀ ਨਾ ਹੀ ਆਟਾ ਦਾਲ ਸਕੀਮਾਂ ਦੀ ਝਾਕ ਰਹੇਗੀ ਤੁਹਾਡੀ ਚਰਨਜੀਤ ਸਿੰਘ ਚੰਨੀ ਯੂ ਪੀ ਮੁੱਖ ਮੰਤਰੀ ਹਨ ਉਨ੍ਹਾਂ ਵਰਗੀ ਵਿਚਾਰ ਅਤੇ ਉਨ੍ਹਾਂ ਦੇ ਇਸ ਐਲਾਨ ਬਾਰੇ ਤੁਹਾਡੇ ਕੀ ਵਿਚਾਰ ਹਨ ਇੱਕ ਵਾਰ ਆਪਣੇ ਵਿਚਾਰ ਜ਼ਰੂਰ ਦਿਉ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ