23 ਸਤੰਬਰ 2021 ਸ਼ੁਭਾ ਦੀਆਂ ਤਾਜ਼ਾ ਖ਼ਬਰਾ!

Uncategorized

ਅੱਜ ਸਵੇਰ ਦੀਆਂ ਤਾਜ਼ਾ ਖ਼ਬਰਾਂ ਤੁਹਾਡੇ ਸਾਹਮਣੇ ਲੈ ਕੇ ਹਾਜ਼ਰ ਹੋਇਆ ਹਾਂ ਜਿੱਥੇ ਗੱਲ ਕਰਾਂਗੇ ਪੰਜਾਬ ਸੂਬੇ ਦੀਆਂ ਅਹਿਮ ਖ਼ਬਰਾਂ ਤੇ ਖ਼ਬਰਾਂ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਇੱਕ ਵਾਰ ਨਿੱਕੀ ਜਿਹੀ ਨਜ਼ਰ ਮਾਰੀੇਏ ਅੱਜ ਦੀਆਂ ਅਹਿਮ ਖ਼ਬਰਾਂ ਤੇ,ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵੱਡੇ ਐਲਾਨ ਵੇਖੋ ਅੱਜ ਦੀਅਾਂ ਇਨ੍ਹਾਂ ਖਬਰਾਂ ਵਿਚ,ਪੰਜਾਬ ਦੇ ਸਿੰਧੂ ਬਾਰਡਰ ਤੋਂ ਮੁੱਖ ਮੰਤਰੀ ਆਈ ਬੁਰੀ ਖ਼ਬਰ,

ਨਵਜੋਤ ਸਿੰਘ ਸਿੱਧੂ ਨੂੰ ਸਿਤਾਰ ਰਿਹਾ ਹੈ ਨਵਾਂ ਡਰ।ਹਰ ਕੋਰੋਨਾ ਮ੍ਰਿਤਕ ਦੇ ਪਰਿਵਾਰ ਨੂੰ ਕੇਂਦਰ ਸਰਕਾਰ ਦੇਵੇਗੀ ਪੰਜਾਹ ਹਜ਼ਾਰ ਰੁਪਏ’sc ਵਿੱਚ ਦਿੱਤਾ ਜਵਾਬ!ਕੈਪਟਨ ਨੇ ਕੀਤਾ ਵੱਡਾ ਐਲਾਨ,ਸਿੱਧੂ ਨੂੰ ਸੀਐਮ ਬਣਨ ਤੋਂ ਰੋਕਣ ਲਈ ਕੁਰਬਾਨੀ ਦੇਣ ਲਈ ਤਿਆਰ।ਅਮਰਿੰਦਰ ਸਿੰਘ ਦੀ ਤਨਖ਼ਾਹ ਬੰਦ,ਕੈਬਨਿਟ ਬ੍ਰਾਂਚ ਨੇ ਲਗਾਈ ਤਨਖਾਹ ਤੇ ਰੋਕ,ਹੁਣ ਕੈਨੇਡਾ ਜਾਣ ਵਾਲੇ ਭਾਰਤੀਆਂ ਲਈ ਵੱਡੀ ਖਬਰ,

ਹੁਣ 26 ਸਤੰਬਰ ਤੋਂ ਬਾਅਦ ਹੋਈਆਂ ਸਿੱਧੀਆਂ ਉਡਾਣਾਂ ਸ਼ੁਰੂ!ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੰਗਲ ਪੇਰੈਂਟ ਬੱਚਿਅਾਂ ਦਾ ਸਕੂਲਾਂ ਚ ਦਾਖਲਾ ਯਕੀਨੀ ਬਣਾਉਣ ਦੇ ਹੁਕਮ ਜਾਰੀ,ਪੰਜਾਬ ਵਜ਼ਾਰਤ ਚੋਂ ਇਨ੍ਹਾਂ ਚਿਹਰਿਆਂ ਦੀ ਹੋ ਸਕਦੀ ਹੈ ਸੁੱਟੀ ਇਨ੍ਹਾਂ ਨੂੰ ਮਿਲ ਸਕਦੀ ਹੈ ਥਾਂ!ਪੰਜਾਬ ਦੇ ਮੁੱਖ ਮੰਤਰੀ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਗਈ ਪਹਿਲੀ ਮੁਲਾਕਾਤ’ਇਨ੍ਹਾਂ ਸਾਰੀਆਂ ਖ਼ਬਰਾਂ ਨੂੰ ਅਹਿਮ ਜੈਲਲਿਤਾ ਲੀਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ!

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *