ਚੜ੍ਹਦੀ ਸਵੇਰ ਹੋਇਆ ਵੱਡਾ ਕਾਰਨਾਮਾ,ਵੇਖੋ ਵਾਇਰਲ ਵੀਡੀਓ!

Uncategorized

ਅੱਜ ਵੀ ਬਹੁਤੀ ਮੰਦਭਾਗੀ ਘਟਨਾ ਜਲਾਲਾਬਾਦ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਇੱਕ ਕਲੋਨੀ ਦੇ ਵਿਚ ਇਕ ਘਰ ਦੇ ਵਿੱਚ ਗੈਰਕਾਨੂੰਨੀ ਵਪਾਰਕ ਧੰਦਾ ਚਲਦਾ ਸੀ ਜਿਸਦੇ ਉੱਤੇ ਇਕ ਐਸਐਚਓ ਨੇ ਰੇਡ ਮਾਰੀ ਤਾਂ ਕੀਤੇ ਬਹੁਤ ਸਾਰੇ ਲੋਕਾਂ ਨੂੰ ਕਾਬੂ ਅਤੇ ਟਰੇਡ ਲਾਈਵ ਮਾਰੀ ਗਈ ਸੀ ਜੇਕਰ ਤੁਸੀਂ ਇਸ ਨੂੰ ਦੇਖਣਾ ਚਾਹੁੰਦੇ ਹੋ ਅਨਿਸ਼ਚਿਤ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ

ਆਪ ਸਭ ਨੂੰ ਪਤਾ ਈ ਐ ਕਿ ਸਾਡੇ ਸਮਾਜ ਦੇ ਵਿੱਚ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਕਿ ਗ਼ੈਰਕਾਨੂੰਨੀ ਢੰਗ ਨਾਲ ਅਜਿਹੇ ਕੰਮ ਕਰਦੇ ਹਨ ਜਿਸ ਨਾਲ ਸਾਡੇ ਦੇਸ਼ ਦਾ ਨਾਮ ਅਤੇ ਪਿੰਡ ਦਾ ਨਾਮ ਬਦਨਾਮ ਹੁੰਦਾ ਹੈ ਇਸੇ ਤਰ੍ਹਾਂ ਦੀ ਖ਼ਬਰ ਜਲਾਲਾਬਾਦ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਇਕ ਘਰ ਦੇ ਵਿਚ ਗੈਰਕਾਨੂੰਨੀ ਧੰਦਾ ਚਲਦਾ ਸੀ ਅਤੇ ਜਿਸ ਦਾ ਲੋਕਾਂ ਨੇ ਬਹੁਤ ਜ਼ਿਆਦਾ ਵਿਰੋਧ ਕੀਤਾ ਸੀ!

ਕਿਉਂਕਿ ਆਸ ਜ਼ਮਾਨੇ ਵਿੱਚ ਬਹੁਤ ਜ਼ਿਆਦਾ ਪਰਿਵਾਰ ਰਹਿੰਦੇ ਸਨ ਅਤੇ ਉਥੋਂ ਦੇ ਲੋਕਾਂ ਦੇ ਉੱਤੇ ਉਸ ਚੀਜ਼ ਦਾ ਬਹੁਤ ਮਾੜਾ ਪ੍ਰਭਾਵ ਪੈਂਦਾ ਸੀ ਜਿਸ ਦੇ ਚਲਦੇ ਹੋਏ ਲੋਕਾਂ ਨੇ ਪੁਲੀਸ ਨੂੰ ਬੇਨਤੀ ਕੀਤੀ ਕਿ ਅਜਿਹੇ ਕੰਮ ਨੂੰ ਰੋਕਿਆ ਜਾਵੇ ਪਰ ਜਦੋਂ ਐਸਐਚਓ ਨੇ ਰੇਡ ਮਾਰੀ ਤਾਂ ਕੀਤੇ ਬਹੁਤ ਸਾਰੇ ਲੋਕਾਂ ਨੂੰ ਰੰਗੇ ਹੱਥੀਂ ਕਾਬੂ ਤੁਹਾਡੀ ਪੁਲਿਸ ਵਾਲਿਆਂ ਬਾਰੇ ਕੀ ਵਿਚਾਰ ਹਨ ਜੋ ਪੁਲਸ ਵਾਲਿਆਂ ਨੇ ਅਜਿਹਾ ਕੰਮ ਕੀਤਾ ਅਤੇ ਚੰਗਾ ਕੰਮ ਕੀਤਾ ਹੈ।

ਤੁਹਾਡੇ ਪੁਲਸ ਵਾਲਿਆਂ ਬਾਰੇ ਕੀ ਵਿਚਾਰ ਹਨ ਕਿਉਂਕਿ ਜੇਕਰ ਪੁਲਸ ਵਾਲੇ ਏਨੀ ਸਹੀ ਢੰਗ ਨਾਲ ਆਪਣਾ ਕੰਮ ਕਰਨ ਲੱਗ ਜਾਣ ਤਾਂ ਸਾਡਾ ਪੰਜਾਬ ਬਹੁਤ ਜ਼ਿਆਦਾ ਤਰੱਕੀ ਕਰ ਸਕਦਾ ਹੈ ਇਸ ਖ਼ਬਰ ਵਰ੍ਹਦਾ ਡਿੱਗੀ ਵਿਚਾਰ ਹਨ ਆਪਣੇ ਵਿਚਾਰ ਜ਼ਰੂਰ ਇੱਕ ਵਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *