ਔਰਤਾਂ ਦੇ ਬੱਸਾਂ ਚ ਮੁਫ਼ਤ ਸਫ਼ਰ ਤੋਂ ਬਾਅਦ,ਹੁਣ ਚੰਨੀ ਨੇ ਬੱਸਾਂ ਲਈ ਕਰਤਾ ਵੱਡਾ ਐਲਾਨ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਜਿਹੀ ਗਤੀਵਿਧੀ ਸਾਡੇ ਸਾਹਮਣੇ ਸਾਰੇ ਖੁਲਾਸੇ ਅਤੇ ਉਨ੍ਹਾਂ ਦੇ ਬਿਆਨ ਸਾਹਮਣੇ ਆਉਂਦੇ ਹਨ।ਅਜਿਹੀ ਹੀ ਤਾਜ਼ਾ ਖਬਰ ਤੁਹਾਡੇ ਸਾਹਮਣੇ ਨਿਕਲ ਕੇ ਆਈ ਹੈ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੁਝ ਸਮੇਂ ਪਹਿਲਾਂ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਕਰਾਇਆ ਫਰੀ ਕਰ ਦਿੱਤਾ ਗਿਆ ਸੀ

ਜੋ ਕਿ ਇਕ ਆਧਾਰ ਕਾਰਡ ਵੇਖ ਕੇ ਹੀ ਟਿਕਟ ਲੱਗਦੀ ਸੀ ਅਤੇ ਔਰਤਾਂ ਨੂੰ ਸਫ਼ਰ ਕਰਨਾ ਫ਼ਰੀਦ ਦਿੱਤਾ ਗਿਆ ਸੀ।ਅਤੇ ਜਦੋਂ ਹੁਣ ਕੈਪਟਨ ਦੇ ਅਸਤੀਫੇ ਤੋਂ ਬਾਅਦ ਇਹ ਮੁੱਦੇ ਉੱਠ ਰਹੇ ਹਨ ਕਿ ਬੱਸਾਂ ਦੇ ਸਫ਼ਰ ਨੂੰ ਲੈ ਕੇ ਅਤੇ ਕੀਤਾ ਗਿਆ ਫ੍ਰੀ ਕਰਾਇਆ ਬਹੁਤ ਵੱਡੇ ਸਵਾਲ ਖੜ੍ਹੇ ਹੋਏ ਹਨ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੂਬੇ ਵਿੱਚ ਸਾਬਕਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਈ ਤਰ੍ਹਾਂ ਦੇ ਐਲਾਨ ਕੀਤੇ ਗਏ ਸਨ।

ਅਤੇ ਜਿਨ੍ਹਾਂ ਨੂੰ ਪੂਰਾ ਕਰਨ ਵਾਸਤੇ ਵੀ ਉਨ੍ਹਾਂ ਵੱਲੋਂ ਆਦੇਸ਼ ਜਾਰੀ ਕਰ ਦਿੱਤੇ ਗਏ ਸਨ।ਜਿੱਥੇ ਉਨ੍ਹਾਂ ਵੱਲੋਂ ਚੋਣਾਂ ਦੇ ਸਮੇਂ ਇੱਕ ਲੱਖ ਨੌਜਵਾਨਾ ਨੂੰਹ ਨੌਕਰੀ ਤੇ ਜਾਣ ਦਾ ਭਰੋਸਾ ਦਿਵਾਇਆ ਸੀ ਉਸ ਨੂੰ ਪੂਰੇ ਕੀਤੇ ਜਾਣ ਲਈ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ਤੇ ਵੱਖ-ਵੱਖ ਵਿਭਾਗਾਂ ਵਿੱਚ ਤਾਇਨਾਤ ਕੀਤਾ ਜਾ ਰਿਹਾ ਹੈ।ਅਤੇ ਬਹੁਤ ਸਾਰੇ ਕਰਮਚਾਰੀਆਂ ਵੱਲੋਂ ਸਰਕਾਰ ਅੱਗੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ

ਕਿ ਉਨ੍ਹਾਂ ਨੂੰ ਪੱਕੇ ਹੋਣ ਦੀਅਾਂ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਹੋਈਆਂ।ਇਨ੍ਹਾਂ ਵਿਵਾਦਾਂ ਨੂੰ ਲੈ ਕੇ ਅਜੇ ਤੱਕ ਵੀ ਬਹੁਤ ਸਾਰੀਆਂ ਉਲਝਣਾਂ ਤਾਣੀਆਂ ਬਣੀਆਂ ਹੋਈਆਂ ਹਨ ਇਹ ਸਾਰੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ।ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਵਕੀਲ ਤੇ ਕਲਿੱਕ ਕਰੋ ਤੇ ਆਪਣੀ ਰਾਹੀਂ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *