ਵਿੰਗ ਵਿਭਾਗ ਦੀ ਵੱਡੀ ਭਰਤੀ,ਕਰੋ ਚੈੱਕ ਨਵੀਂ ਅਪਡੇਟ!

Uncategorized

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਅਸੀਂ ਰੋਜ਼ਾਨਾ ਦੀ ਤਰ੍ਹਾਂ ਹੀ ਤੁਹਾਡੇ ਸਾਹਮਣੇ ਨੌਜਵਾਨ ਮੁੰਡੇ ਕੁੜੀਆਂ ਲਈ ਅਸਾਮੀਆਂ ਦੀਆਂ ਰੋਜ਼ ਨੋਟੀਫਿਕੇਸ਼ਨਾਂ ਨਵੀਂਆਂ ਤੋਂ ਨਵੀਆਂ ਲੈ ਕੇ ਹਾਜ਼ਰ ਹੁੰਦੇ ਹਾਂ।ਇਥੇ ਅੱਜ ਵੀ ਨੌਜਵਾਨ ਮੁੰਡੇ ਕੁੜੀਆਂ ਲਈ ਪੰਜਾਬ ਵਿੱਚ ਬਹੁਤ ਵੱਡੀਆਂ ਅਸਾਮੀਆਂ ਖੁੱਲ੍ਹੀਆਂ ਹਨ ਜਿਨ੍ਹਾਂ ਦਾ ਨੋਟੀਫਿਕੇਸ਼ਨ ਅਸੀਂ ਤੁਹਾਡੇ ਅੱਗੇ ਸ਼ੇਅਰ ਕਰ ਰਹੇ ਹਾਂ ਜਿਹੜਾ ਕਿ ਵਿੰਗ ਵਿਭਾਗ ਵੱਲੋਂ ਭਰਤੀ ਜਾਰੀ ਕੀਤੀ ਜਾ ਰਹੀ ਹੈ।

ਜਿਸ ਵਿੱਚ ਬਹੁਤ ਵੱਡੀਆਂ ਅਸਾਮੀਆਂ ਖੁੱਲ੍ਹੀਆਂ ਹਨ।ਇਸ ਵਿੱਚ ਇਹ ਅਸਾਮੀਆਂ ਕੱਢੀਆਂ ਹਨ ਗਈਆਂ ਹਨ ਕਿ ਦੋ ਅਜਿਹੀਆਂ ਅਸਾਮੀਆਂ ਹਨ ਜਿਸ ਵਿੱਚ ਪਲੈਨਿੰਗ ਦੇ ਆਧਾਰ ਤੇ ਜੋ ਕਿ ਪਲੈਨਿੰਗ ਅਫਸਰ ਹੁੰਦੇ ਹਨ ਉਨ੍ਹਾਂ ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ।ਅਤੇ ਇਨ੍ਹਾਂ ਅਸਾਮੀਆਂ ਵਿੱਚ ਸੈਲਰੀ ਦੇ ਹਿਸਾਬ ਨਾਲ ਦੇਖਿਆ ਜਾਵੇ ਤਾਂ ਬਹੁਤ ਵਧੀਆ ਸੈਲਰੀ ਪ੍ਰੋਵਾਇਡ ਕੀਤੀ ਜਾਵੇਗੀ ਅਤੇ ਇਹ ਸਰਕਾਰ ਦੇ ਨਿਯਮਾਂ ਅਨੁਸਾਰ ਹੀ ਵੇਖਿਆ ਜਾਵੇਗਾ।

ਅਤੇ ਇਨ੍ਹਾਂ ਅਸਾਮੀਆਂ ਨੂੰ ਅਪਲਾਈ ਕਰਨ ਦੇ ਅਤੇ ਨੋਟੀਫਿਕੇਸ਼ਨ ਨੂੰ ਦੇਖਣ ਤੇ ਸੁਣਨ ਦੇ ਤਰੀਕੇ ਨੂੰ ਨਜ਼ਰ ਰੱਖਦੇ ਹੋਏ ਇਹ ਸਾਰੀਆਂ ਅਸਾਮੀਆਂ ਦੇਖੇਂਗੀ ਹਨ।ਅਤੇ ਇਨ੍ਹਾਂ ਦੀ ਹੋਰ ਵਧੇਰੇ ਜਾਣਕਾਰੀ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਵੇਖੋ ਅੱਜ ਦੀਆਂ ਅਸਾਮੀਆਂ ਬਾਰੇ ਪੂਰੀ ਜਾਣਕਾਰੀ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *