ਪੰਜਾਬ ਦੇ ਹਿੱਸੇ ਨੂੰ ਦਹਿਲਾਉਣਾ ਸੀ ਕੁਝ ਅਜਿਹੇ ਹਥਿਆਰਾਂ ਨਾਲ, ਵੇਖੋ ਵਾਇਰਲ ਵੀਡਿਓ!

Uncategorized

ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਾਨੂੰ ਸਮਾਜ ਵਿੱਚ ਅਤੇ ਦੇਸ਼ ਵਿਦੇਸ਼ ਵਿੱਚ ਹੋ ਰਹੀਆਂ ਅਜਿਹੀਆਂ ਗਤੀਵਿਧੀਆਂ ਦਾ ਪਤਾ ਲੱਗਦਾ ਹੈ ਅਜਿਹੇ ਸੱਚ ਸਾਹਮਣੇ ਅਤੇ ਅਜਿਹੀਆਂ ਵੀਡੀਓਜ਼ ਵਾਇਰਲ ਹੁੰਦੀਆਂ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਅਸੀਂ ਹੈਰਾਨ ਰਹਿ ਜਾਂਦੀਆਂ

ਅਜਿਹੀ ਤਾਜ਼ਾ ਖ਼ਬਰ ਨਿਕਲ ਕੇ ਆਈ ਹੈ।ਜ਼ਿਲ੍ਹਾ ਤਰਨਤਾਰਨ ਤੋਂ ਜਿੱਥੇ ਕਿ ਇੱਕ ਅਜਿਹੇ ਤਿੰਨ ਵਿਅਕਤੀਆਂ ਨੂੰ ਭਾਰਤ ਪਾਕਿਸਤਾਨ ਨਾਲ ਨਾਲ ਲੱਗਦੇ ਪਿੰਡ ਦੀ ਸਰਹੱਦ ਭਗਵਾਨਪੁਰਾ ਤੋਂ ਨਾਕੇ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਹੈ।ਸੂਤਰਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਕੋਲ ਅਜਿਹੇ ਵਿਸਫੋਟਕ ਪਦਾਰਥ ਅਤੇ ਅਜਿਹੀ ਕਾਰਤੂਸ ਬਰਾਮਦ ਕੀਤੇ ਗਏ ਹਨ ਜਿਨ੍ਹਾਂ ਦਾ ਸਬੰਧ ਕਿਸੇ ਵੱਡੀ ਘਟਨਾ ਨਾਲ ਹੈ।

ਸੂਤਰਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਇਹ ਪੰਜਾਬ ਦੇ ਕਿਸੇ ਵੱਡੇ ਹਿੱਸੇ ਨੂੰ ਦਹਿਲਾਉਣ ਲਈ ਇਹ ਸਾਜ਼ਿਸ਼ ਰਚੀ ਜਾ ਰਹੀ ਸੀ।ਜਾਣਕਾਰੀ ਮੁਤਾਬਕ ਇਹ ਵੀ ਪਤਾ ਲੱਗਿਆ ਹੈ ਕਿ ਉਹ ਤਿੰਨੋਂ ਵਿਅਕਤੀ ਛੋਟੀ ਉਮਰ ਦੇ ਦੱਸੇ ਗਏ ਹਨ ਅਤੇ ਉਨ੍ਹਾਂ ਦਾ ਸਬੰਧ ਜ਼ਿਲ੍ਹਾ ਮੋਗਾ ਦੇ ਕਿਸੇ ਪਿੰਡਾਂ ਨਾਲ ਹੈ ਕਿ ਅਤੇ ਬਿਆਨਾਂ ਅਨੁਸਾਰ ਇਹ ਵੀ ਪਤਾ ਲੱਗਿਆ ਹੈ ਕਿ ਬਾਹਰਲੇ ਦੇਸ਼ ਵਿਦੇਸ਼ ਵਿੱਚ ਬੈਠੀਆਂ ਤਾਕਤਾਂ ਦੇਸ਼ ਵਿਰੋਧੀ ਨਾਲ ਸੰਬੰਧ ਦੱਸੇ ਜਾ ਰਹੇ ਹਨ!ਪਤੀ ਜ਼ਿਕਰਯੋਗ ਗੱਲ ਇਹ ਹੈ ਕਿ ਇਨ੍ਹਾਂ ਅਜਿਹੇ ਅਸਲੇ ਦਾ ਇਸਤੇਮਾਲ ਪੰਜਾਬ ਦੇ ਕਿਸੇ ਛੇ ਨੂੰ ਦਹਿਲਾਉਣ ਵਿੱਚ ਵਰਤਿਆ ਜਾਣ ਵਾਲਾ ਸੀ।

ਪਰ ਦੇਸ਼ ਦੀ ਖੁਫੀਆ ਏਜੰਸੀ ਵੱਲੋਂ ਇਸ ਦੀ ਪੂਰੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।ਜੋ ਕਿ ਦੇਸ਼ ਵਿੱਚ ਦਹਿਸ਼ਤ ਫੈਲਾਉਣ ਦਾ ਕੰਮ ਕਰਦੇ ਸਨ।ਅਤੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਤੋਂ ਹੋਰ ਵੀ ਵਧੇਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ ਜੋ ਕਿ ਇਨ੍ਹਾਂ ਨਾਲ ਮਿਲਦੀਆਂ ਜੁਲਦੀਆਂ ਘਟਨਾਵਾਂ ਹਨ।ਇਹ ਸਾਰੀ ਜਾਣਕਾਰੀ ਬੀਡੀ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਲਿੰਕ ਥੱਲੇ ਦਿੱਤਾ ਗਿਆ ਹੈ ਜਿਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.