ਮਾਂ ਦਾ ਇਕਲੌਤਾ ਪੁੱਤ ਕਰ ਗਿਆ ਅਜਿਹਾ ਕਾਰਾ,ਮਾਂ ਉੱਚੀ-ਉੱਚੀ ਧਾਹਾਂ ਮਾਰ ਰਹੀ

Uncategorized

ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਾਨੂੰ ਸਮਾਜ ਵਿੱਚ ਹੋ ਰਹੀਆਂ ਅਜਿਹੀਆਂ ਗਤੀਵਿਧੀਆਂ ਦਾ ਸਾਹਮਣੇ ਵੱਡੇ ਖੁਲਾਸੇ ਹੁੰਦੇ ਹਨ।ਅਤੇ ਤੁਸੀਂ ਅਕਸਰ ਹੀ ਸੁਣਦੇ ਰਹਿੰਦੇ ਹੋ ਕੀ ਪੰਜਾਬ ਵਿਚ ਹੋਰ ਰਹੀਆਂ ਅਜਿਹੀਆਂ ਵੀਡਿਓਜ਼ ਵਾਇਰਲ ਜਿਨ੍ਹਾਂ ਦਾ ਸੰਬੰਧ ਨਸ਼ੇ ਨਾਲ ਹੁੰਦਾ ਹੈ।ਅਤੇ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਨਿਕਲ ਕੇ ਆਉਂਦੀਆਂ ਹਨ।

ਜਿੱਥੇ ਕਿ ਨੌਜਵਾਨ ਨਸ਼ੇ ਦੀ ਓਵਰਡੋਜ਼ ਨਾਲ ਆਪਣੇ ਜੀਵਨ ਨੂੰ ਨਰਕ ਹੇਠ ਸੁੱਟ ਲੈਂਦੇ ਹਨ।ਅਜਿਹੀ ਹੀ ਤਾਜ਼ਾ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ।ਖੰਨਾ ਤੋਂ ਜਿੱਥੇ ਇਕ ਨੌਜਵਾਨ ਨੂੰ ਉਸ ਦੇ ਦੋਸਤ ਵੱਲੋਂ ਕਿਹਾ ਗਿਆ ਕਿ ਨਸ਼ਾ ਲਿਆਉਣ ਵਿਚ ਉਸ ਦੀ ਦੇਰੀ ਹੋਣ ਤੇ ਉਸ ਨਾਲ ਕੁੱਟਮਾਰ ਕੀਤੀ ਗਈ ਅਤੇ ਉਸ ਨੂੰ ਸ਼ਰਮਸਾਰ ਕੀਤਾ ਗਿਆ ਇਸੇ ਸ਼ਰਮਸ਼ਾਰ ਦੇ ਹੁੰਦਿਆਂ ਉਸ ਨੌਜਵਾਨ ਨੇ ਸਲਫਾਸ ਦਾ ਇੱਕ ਅਜਿਹਾ ਜ਼ਹਿਰੀਲਾ ਪਦਾਰਥ ਪੀ ਲਿਆ ਜਿਸ ਨਾਲ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ।

ਅਤੇ ਉਹ ਇਸ ਦੁਨੀਆਂ ਨੂੰ ਅਲਵਿਦਾ ਕਹਿ ਕੇ ਤੁਰ ਗਿਆ।ਵੀਡੀਓ ਵਿੱਚ ਦਿਖਾਈ ਦੇ ਰਹੀ ਉਸ ਦੀ ਮਾਂ ਧਾਹਾਂ ਮਾਰ ਮਾਰ ਰੋ ਰਹੀ ਹੈ ਅਤੇ ਸਰਕਾਰ ਅੱਗੇ ਹੱਥ ਜੋੜ ਕੇ ਬੇਨਤੀ ਕਰ ਰਹੀ ਹੈ ਕਿ ਅਜਿਹੇ ਨਸ਼ਿਆਂ ਨੂੰ ਰੋਕਿਆ ਜਾਵੇ ਜਿਨ੍ਹਾਂ ਨਾਲ ਮਾਵਾਂ ਦੇ ਪੁੱਤ ਦੁਨੀਆਂ ਤੋਂ ਤੁਰ ਜਾਂਦੇ ਹਨ।ਵੀਡੀਓ ਵਿੱਚ ਦਿਖਾਈ ਦੇ ਰਹੀ ਉਸ ਨੌਜਵਾਨ ਦੀ ਮਾਂ ਨੇ ਕਿਹਾ ਕਿ ਕੁਝ ਸਾਲ ਪਹਿਲਾਂ ਵੀ ਸਿਰ ਤੋਂ ਪਤੀ ਦਾ ਸਾਇਆ ਹਟ ਗਿਆ ਸੀ ਅਤੇ ਹੁਣ ਉਸ ਦਾ ਇਕੱਲਾ ਪੁੱਤਰ ਹੀ ਸੀ

ਜੋ ਕਿ ਹੁਣ ਉਸ ਨੂੰ ਇਕੱਲਿਆਂ ਛੱਡ ਕੇ ਤੁਰ ਗਿਆ ਹੈ।ਉਸ ਨੌਜਵਾਨ ਮਾਂ ਦੇ ਬਿਆਨਾਂ ਅਨੁਸਾਰ ਦੱਸਿਆ ਗਿਆ ਹੈ ਕਿ ਉਸ ਦਾ ਪੁੱਤਰ ਵੀ ਨਸ਼ੇ ਦਾ ਬਹੁਤ ਜ਼ਿਆਦਾ ਆਦੀ ਹੋ ਚੁੱਕਿਆ ਸੀ ਤੇ ਉਹਨੂੰ ਕਿਸੇ ਕਾਰਨਾਂ ਕਰਕੇ ਸੈਂਟਰ ਵੀ ਭੇਜੇ ਗਏ ਪਰ ਜਦੋਂ ਉਹ ਨਸ਼ਾ ਛੁਡਾਊ ਕੇਂਦਰ ਤੋਂ ਬਾਹਰ ਆਇਆ ਤਾਂ ਦੁਬਾਰਾ ਫੇਰ ਉਹ ਨਸ਼ੇ ਦੀ ਚਪੇਟ ਵਿੱਚ ਆ ਗਿਆ ਸੀ ਤੇ ਜਿਸ ਵਰਕਸ਼ਾਪ ਤੇ ਉਹ ਕੰਮ ਕਰਦਾ ਸੀ।

ਉਥੋਂ ਦੇ ਇਕ ਦੋਸਤ ਨੇ ਉਸ ਨੂੰ ਮੋਟਰਸਾਈਕਲ ਅਤੇ ਇਕ ਮਹਿੰਗਾ ਫੋਨ ਦੇ ਕੇ ਤੋਰਿਆ ਨਸ਼ਾ ਲਿਆਉਣ ਲਈ ਪਰ ਹੁਣ ਉਸ ਨੂੰ ਕਿਸੇ ਕਾਰਨਾਂ ਕਰਕੇ ਦੇਰੀ ਹੋਣ ਤੇ ਉਸ ਨਾਲ ਕੁੱਟਮਾਰ ਕੀਤੀ ਗਈ।ਹੀਰੋ ਹੋ ਗਈ ਕਰਮਚਾਰੀ ਕਾਰਨ ਇਹ ਨਸ਼ੀਲੇ ਪਦਾਰਥ ਦਾ ਸੇਵਨ ਕੀਤਾ ਜਿਸ ਨਾਲ ਉਸਦੀ ਮੌਤ ਹੋ ਗਈ।ਪ੍ਰਸ਼ਾਸਨ ਅੱਗੇ ਹੀ ਮੰਗ ਕੀਤੀਆਂ ਦੇਵੇਗੀ ਉਸ ਨੌਜਵਾਨ ਨੂੰ ਇਨਸਾਫ ਮਿਲੇ ਅਤੇ ਉਸ ਮਾ ਨੂੰ ਇਹ ਸਾਰੀ ਜਾਣਕਾਰੀ ਵੀਡਿਓਜ਼ ਉਧਾਰ ਦਿੱਤੀ ਇਹ ਥੱਲੇ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *