ਕੈਨੇਡਾ ਤੋਂ ਵੱਡੀ ਖ਼ਬਰ ਟਰੂਡੋ ਕਿਹੜੇ ਪੰਜਾਬੀਆਂ ਨੂੰ ਬਣਾਉਣਗੇ ਮੰਤਰੀ?

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਕੈਨੇਡਾ ਵਿੱਚ ਹੋੲੀਅਾਂ ਚੋਣਾਂ ਦੌਰਾਨ ਟਰੂਡੋ ਦੀ ਲਿਬਰਲ ਪਾਰਟੀ ਨੇ ਜਿੱਤ ਹਾਸਲ ਕਰ ਲਈ ਹੈ।ਜਿਸ ਦੌਰਾਨ ਕੈਨੇਡਾ ਦੀਆਂ ਕੁਝ ਅਜਿਹੀਆਂ ਬਾਰੀਕੀਆਂ ਨੇ ਵਧ ਚੜ੍ਹ ਕੇ ਆਪਣੇ ਚੋਣ ਪ੍ਰਦਰਸ਼ਨ ਕੀਤੇ ਅਤੇ ਲੋਕਾਂ ਅੱਗੇ ਆਪਣੇ ਬਿਆਨ ਸਾਂਝੇ ਕੀਤੇ।ਅਤੇ ਹੁਣ ਖਾਸ ਤੌਰ ਤੇ ਇਹ ਸਿੱਧੀ ਦੱਸਿਆ ਜਾ ਰਿਹਾ ਹੈ ਕਿ ਹੁਣ ਕਿਸ ਪੰਜਾਬੀ ਨੂੰ ਮਿਲ ਸਕਦੀ ਹੈ,

ਟਰੂਡੋ ਦੀ ਕੈਬਨਿਟ ਵਿੱਚ ਥਾਂ ਜਾਣਕਾਰੀ ਮੁਤਾਬਕ ਇਹ ਦੱਸਿਆ ਜਾ ਰਿਹਾ ਹੈ ਕਿ ਹੁਣ ਸਹੁੰ ਚੁੱਕਣ ਤੋਂ ਬਾਅਦ ਵੇਖਿਆ ਜਾਵੇਗਾ ਕਿ ਕਿਹੜੇ ਉਹ ਨਵੀਂ ਚਿਹਰੇ ਆਉਣਗੇ ਜਿਹੜੀ ਕਿ ਟਰੂਡੋ ਦੀ ਕੈਬਨਿਟ ਵਿਚ ਮੰਤਰੀਆਂ ਦੇ ਤੌਰ ਤੇ ਆਪਣਾ ਕਾਰਜਕਾਰੀ ਨਿਭਾਉਣਗੇ।ਜਿਵੇਂ ਕਿ ਤੁਹਾਨੂੰ ਵਧਾਈਏ ਕੁਝ ਅਜਿਹੀਆਂ ਸੀਟਾਂ ਤੋਂ ਵੀ ਲਿਬਰਲ ਪਾਰਟੀ ਦੇ ਉਮੀਦਵਾਰ ਚਾਰ ਸੀਟਾਂ ਤੋਂ ਹਾਰ ਚੁੱਕੇ ਹਨ ਅਤੇ ਉਨ੍ਹਾਂ ਦੀ ਜਗ੍ਹਾ ਤੇ ਕੁਝ ਨਵੇਂ ਚਿਹਰੇ ਵੀ ਲਿਆਉਣ ਤੇ ਚਰਚਾ ਹੋ ਰਹੀ ਹੈ।

ਹੁਣ ਇਸ ਵਾਰ ਦੇਖਿਆ ਜਾਵੇ ਤਾਂ ਅਲਬਰਟਾ ਵਿੱਚ ਲਿਬਰਲ ਪਾਰਟੀ ਦੇ ਉਮੀਦਵਾਰਾਂ ਨੂੰ ਨੁਮਾਇੰਦਗੀ ਮਿਲੇਗੀ।ਅਤੇ ਹੋਰ ਵੀ ਬਹੁਤ ਸਾਰੇ ਵਿਸ਼ੇ ਚਰਚਾ ਵਿੱਚ ਆ ਰਹੇ ਹਨ ਤੇ ਸਭ ਤੋਂ ਵੱਡਾ ਵਿਸ਼ਾ ਹੀ ਬਣ ਚੁੱਕਿਆ ਹੈ ਕਿ ਕਿਸ ਪੰਜਾਬੀ ਨੂੰ ਮਿਲੇਗੀ ਟਰੂਡੋ ਦੀ ਕੈਬਨਿਟ ਵਿਚ ਜਗ੍ਹਾ!ਅਤੇ ਇਨ੍ਹਾਂ ਸਾਰੇ ਵਿਚਾਰਾਂ ਨੂੰ ਵੇਖਦੇ ਹੋਏ ਉਨ੍ਹਾਂ ਨੇ ਦੱਸਿਆ ਹੈ ਕਿ ਸਹੁੰ ਚੁੱਕਣ ਤੋਂ ਬਾਅਦ ਇਨ੍ਹਾਂ ਸਾਰੀਆਂ ਗੱਲਾਂ ਵੱਡੇ ਖੁਲਾਸੇ ਸਾਹਮਣੇ ਆਉਣਗੇ।

ਜਿਵੇਂ ਕਿ ਤੁਹਾਨੂੰ ਵਧਾਈਏ ਕੁਝ ਅਜਿਹੀਆਂ ਕੈਨੇਡਾ ਦੇ ਸੂਬਿਆਂ ਵਿਚ ਲਿਬਰਲ ਪਾਰਟੀ ਨੂੰ ਜਿੱਤ ਹਾਸਲ ਨਹੀਂ ਹੋਈ ਅਤੇ ਉਨ੍ਹਾਂ ਨੂੰ ਉੱਥੇ ਨੁਮਾਇੰਦਗੀ ਨਹੀਂ ਮਿਲੇਗੀ ਅਤੇ ਜਿਨ੍ਹਾਂ ਜਗਾਵਾਂ ਤੇ ਉਨ੍ਹਾਂ ਨੇ ਵੱਧ ਚੜ੍ਹ ਕੇ ਆਪਣੀਆਂ ਸੀਟਾਂ ਹਾਸਲ ਕੀਤੀਆਂ ਹਨ ਉੱਥੇ ਉਨ੍ਹਾਂ ਨੂੰ ਨੁਮਾਇੰਦਗੀ ਦਿੱਤੀ ਜਾਵੇਗੀ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਸਿਰਲੇਖ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *