ਅਮੀਰੀ ਦੇ ਸ਼ੌਕ ਨੇ ਲਈ ਪੂਰੇ ਟੱਬਰ ਦੀ ਜਾਨ,ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ!

Uncategorized

ਜਿਵੇਂ ਕੀ ਤੁਹਾਨੂੰ ਪਤਾ ਏ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸੋਸ਼ਲ ਮੀਡੀਆ ਉੱਤੇ ਹੋ ਰਹੀਆਂ ਵਾਇਰਲ ਵੀਡੀਓ ਸਾਡੇ ਸਾਹਮਣੇ ਆਉਂਦੀਆਂ ਹਨ ਅਤੇ ਸਮਾਜ ਵਿੱਚ ਹੋ ਰਹੀਆਂ ਗਤੀਵਿਧੀਆਂ ਦਾ ਸਾਨੂੰ ਪਤਾ ਲੱਗਦਾ ਹੈ ਅਜਿਹੀ ਹੀ ਤਾਜ਼ਾ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ।ਜਿਵੇਂ ਕਿ ਤੁਹਾਨੂੰ ਪਤਾ ਏ ਕਿ ਕਈ ਪਰਿਵਾਰਾਂ ਦੇ ਅਜਿਹੇ ਵੱਡੀ ਸ਼ੌਕ ਹੁੰਦੇ ਹਨ ਜਿਹੜੇ ਕਿ ਗਰਮੀ ਦੀਆਂ ਛੁੱਟੀਆਂ ਕੱਟਣ ਲਈ ਅਤੇ ਹੋ ਰਹੇ!

ਅਜਿਹੇ ਟੂਰਿਸਟ ਦੇ ਤੌਰ ਤੇ ਘੁੰਮਣ ਲਈ ਆਪਣੇ ਪਰਿਵਾਰਾਂ ਸਮੇਤ ਜਾਂਦੇ ਹਨ।ਪਰ ਅਜਿਹੇ ਸ਼ੌਂਕ ਇਕ ਵੱਡਾ ਹਾਦਸਾ ਬਣ ਕੇ ਕਦੋਂ ਤੁਹਾਡੀ ਜਾਨ ਲੈ ਲੈਣ ਇਹ ਕੁਝ ਪਤਾ ਹੀ ਨਹੀਂ ਚਲਦਾ।ਅਜਿਹੀ ਹੀ ਸੋਸ਼ਲ ਮੀਡੀਆ ਦੇ ਇਕ ਪਰਿਵਾਰ ਦੀ ਵੀਡੀਓ ਬਹੁਤ ਵਾਇਰਲ ਹੋ ਰਹੀ ਹੈ ਜਿਹੜੇ ਕਿ ਜਹਾਜ਼ ਵਿੱਚ ਬੈਠੇ ਨਜ਼ਾਰੇ ਲੈ ਰਹੇ ਸਨ ਅਤੇ ਕਦੋਂ ਉਸ ਜਹਾਜ਼ ਨਾਲ ਵੱਡਾ ਹਾਦਸਾ ਵਾਪਰ ਜਾਂਦਾ ਹੈ ਇਹ ਪਤਾ ਹੀ ਨਹੀਂ ਚਲਦਾ।

ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਕੁਝ ਜਹਾਜ਼ ਵਿੱਚ ਅਜਿਹੀਆਂ ਤਕਨੀਕੀ ਖਰਾਬੀਆਂ ਕਰਕੇ ਉਸ ਜਹਾਜ਼ ਦਾ ਬੈਲੇਂਸ ਵਿਗੜ ਜਾਂਦਾ ਹੈ ਅਤੇ ਉਹ ਆਪਣਾ ਕੰਟਰੋਲ ਖੋ ਬੈਠਦਾ ਹੈ ਅਤੇ ਅਤੇ ਉਸ ਵਿੱਚ ਬੈਠਾ ਸਾਰਾ ਪਰਿਵਾਰ ਸੜ ਕੇ ਸਵਾਹ ਹੋ ਜਾਂਦਾ ਹੈ ਅਤੇ ਜਾਣਕਾਰੀ ਮੁਤਾਬਕ ਦੱਸਦੀ ਕਿ ਜਿਸ ਪਰਿਵਾਰ ਨਾਲ ਇਹ ਵੱਡੀ ਘਟਨਾ ਵਾਪਰੀ ਹੈ ਉਸ ਬਾਰੇ ਅਜੇ ਕੁਝ ਪਤਾ ਨਹੀਂ ਕੀ ਉਹ ਕਿੱਥੋਂ ਦੇ ਰਹਿਣ ਵਾਲੇ ਹਨ ।

ਅਤੇ ਨਾ ਹੀ ਨਾਂ ਪਤਾ ਲੱਗਿਆ ਹੈ।ਵੀਡੀਓ ਵਿੱਚ ਦਿਖਾਈ ਦੇ ਰਿਹਾ ਇਹ ਜਹਾਜ਼ ਜਿਸ ਦੀ ਵੀਡੀਓ ਸਿਰਫ ਪਨਤਾਲੀ ਸਕਿੰਟ ਦੀ ਬਣੀ ਹੈ ਇਸ ਨੇ ਲੋਕਾਂ ਦੇ ਸਾਹ ਸੁਕਾਏ ਹੋਏ ਹਨ ਇਸ ਨੂੰ ਵੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਵੋਗੇ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਐ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.