ਸਪੇਨ ਵਿਚ ਕਈ ਸਾਲਾਂ ਬਾਅਦ’ ਵੇਖੋ ਕੁਦਰਤ ਦਾ ਕਹਿਰ

Uncategorized

ਜਿਵੇਂ ਕਿ ਤੁਹਾਨੂੰ ਪਤਾ ਏ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਸਾਨੂੰ ਸੰਸਾਰ ਵਿੱਚ ਹੋ ਰਹੀਆਂ ਅਜਿਹੀਆਂ ਗਤੀਵਿਧੀਆਂ ਦਾ ਪਤਾ ਲੱਗਦਾ ਹੈ ਅੱਜ ਦੀ ਇਹ ਤਾਜ਼ਾ ਖ਼ਬਰ   ਸਪੇਨ ਤੋਂ ਸਾਹਮਣੇ ਆ ਰਹੀ ਹੈ ਜਿਥੇ ਕਿ ਬਹੁਤ ਹੀ ਭਿਆਨਕ ਅੱਗ ਲੱਗੀ ਹੈ ਅਤੇ ਜਵਾਲਾਮੁਖੀ ਫਟੇ ਹਨ ਅਤੇ ਸਾਰੀਆਂ ਜਵਾਲਾਮੁਖੀ ਦੀਆਂ ਲਹਿਰਾਂ ਨਾਲਾ ਨਦੀ ਦੀਆਂ ਲਹਿਰਾਂ ਵਗ ਰਹੀਆਂ ਹਨ।

ਜਿਸਦੇ ਨਾਲ ਬਹੁਤੀ ਜ਼ਿਆਦਾ ਭਾਰੀ ਨੁਕਸਾਨ ਹੋ ਰਿਹਾ ਜਿਸ ਨਾਲ ਬਹੁਤੀ ਜ਼ਿਆਦਾ ਮਾਲੀ ਅਤੇ ਜਾਨੀ ਨੁਕਸਾਨ ਹੋ ਰਿਹਾ ਹੈ ਜਿਸ ਵਿੱਚ ਜਾਨਵਰਾਂ ਦੀਆਂ ਮੌਤਾਂ ਹੋ ਰਹੀਆਂ ਹਨ ਅਜੇ ਉਥੋਂ ਦੀ ਸਰਕਾਰ ਨੇ ਬਹੁਤ ਹੀ ਚੰਗੇ ਕਦਮ ਉਠਾਏ ਹਨ ਜਿਸ ਨਾਲ ਜਾਨਵਰਾਂ ਦੀਆਂ ਜਾਨਾਂ ਬਚਾਈਆਂ ਜਾ ਰਹੀਆਂ ਹਨ ਅਤੇ ਜਿਹੜੇ ਲੋਕ ਇਸ ਜਵਾਲਾਮੁਖੀ ਦੇ ਵਿੱਚ ਫਸ ਗਏ ਹਨ ਸਰਕਾਰ ਵੱਲੋਂ ਚੰਗੇ ਕਦਮ ਚੁੱਕੇ ਗਏ ਹਨ ।

ਉਨ੍ਹਾਂ ਦੀਆਂ ਜਾਨਾਂ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਇਸ ਦੇ ਵਿੱਚ ਬਹੁਤੀ ਜ਼ਿਆਦਾ ਨੁਕਸਾਨ ਹੋ ਗਿਆ ਜਿਸ ਵਿੱਚ ਜਾਨਵਰਾਂ ਦੀਆਂ ਵੀ ਮੌਤਾਂ ਹੋ ਚੁੱਕੀ ਹਨ ਆਪ ਸਭ ਦਬਾਵਾਂ ਗੁਰੂ ਕੀ ਇਸ ਜਵਾਲਾਮੁਖੀ ਨੇ ਬਹੁਤ ਹੀ ਜਲਦੀ ਕਾਬੂ ਕੀਤਾ ਜਾਵੇ ਅਤੇ ਜਾਨਵਰਾਂ ਦੀਆਂ ਤੇ ਹੋਰ ਲੋਕਾਂ ਦੀਆਂ ਜਾਨਾਂ ਨੂੰ ਬਚਾਇਆ ਜਾ ਸਕੇ ਜੇਕਰ ਤੁਸੀਂ ਵੀਡੀਓ ਨੂੰ ਦਿਖਣਾ ਚਾਹੁੰਦੀਆਂ ਜਿਥੇ ਕਿ ਸਪੇਨ ਦੇ ਵਿਚ ਜਵਾਲਾਮੁਖੀ ਫਟੀ ਹੈ ਤਕਨੀਕੀ ਦਿੱਤੇ ਗਏ ਲਿੰਕ ਕਰੋ ਦੀ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *