ਬਿਜਲੀ ਮੀਟਰ ਬਦਲਣ ਆਏ ਮੁਲਾਜ਼ਮਾਂ ਦਾ,ਪਿੰਡ ਵਾਸੀਆਂ ਵੱਲੋਂ ਕੀਤਾ ਗਿਆ ਭਾਰੀ ਵਿਰੋਧ

Uncategorized

ਅੱਜ ਦੀ ਹੋਈ ਖ਼ਬਰ ਮਾਛੀਵਾੜਾ ਤੋਂ ਸਾਹਮਣੇ ਆਰੀਆ ਦਿੱਤੇ ਕਿ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਜਿਥੇ ਪਿੰਡ ਵਿਚ ਆ ਕੇ ਮੀਟਰ ਬਦਲਣ ਦੀ ਕੋਸ਼ਿਸ਼ ਕੀਤੀ ਗਈ ਤਾਂ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਦਾ ਬਹੁਤ ਜ਼ਿਆਦਾ ਵਿਰੋਧ ਕੀਤਾ ਗਿਆ ਅਬ ਸਭ ਨੂੰ ਬਤਾਈਏ ਕੀ ਜ਼ੁਲਮ ਮੀਟਰ ਬਦਲ ਜਾਂਦੇ ਹਨ ਤਾਂ ਘਰਾਂ ਦੇ ਵਿੱਚ ਮੀਟਰ ਬਾਹਰ ਕੱਢ ਕੇ ਲਗਾਏ ਜਾਂਦੇ ਹਨ ਅਤੇ ਜਿਸ ਦੇ ਕਾਰਨ ਲੋਕਾਂ ਨੂੰ ਬਹੁਤ ਜ਼ਿਆਦਾ ਬਲਬੀ ਆਉਂਦਾ ਹੈ।

ਪਰ ਪਿੰਡ ਵਾਸੀਆਂ ਨੇ ਇਸ ਚੀਜ਼ ਦਾ ਬਹੁਤੀ ਜ਼ਿਆਦਾ ਵਿਰੋਧ ਕੀਤਾ ਹੈ ਅਤੇ ਉਹ ਸਾਰੇ ਪਿੰਡ ਵਾਸੀ ਬਿਜਲੀ ਵਿਭਾਗ ਦੇ ਅਫ਼ਸਰਾਂ ਦੇ ਪਿੱਛੇ ਪੈ ਗਏ ਅਤੇ ਉਨ੍ਹਾਂ ਨੂੰ ਪਿੰਡ ਦੇ ਵਿੱਚੋਂ ਭਜਾ ਦਿੱਤਾ ਪਰ ਬਿਜਲੀ ਮਹਿਕਮੇ ਵਾਲਿਆਂ ਦੇ ਅਫ਼ਸਰਾਂ ਨੇ ਪੁਰਾਣੇ ਮੀਟਰ ਹੀ ਲਾ ਕੇ ਆਪਣੀ ਜਾਨ ਬਚਾਈ

ਅਤੇ ਉਨ੍ਹਾਂ ਦਾ ਸਾਥ ਦੇਣ ਪਹੁੰਚੀ ਕਿਸਾਨ ਅੰਦੋਲਨ ਵਾਲੇ ਲੋਕ ਵੀ ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਬਿਜਲੀ ਮਹਿਕਮੇ ਦੇ ਅਫ਼ਸਰਾਂ ਨੂੰ ਪ੍ਰਬੰਧਕ ਨਹੀਂ ਵੜਨ ਦੇਵਾਂਗੇ ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ ਕਿਉਂਕਿ ਜਦੋਂ ਇੱਕ ਵਾਰ ਮੀਟਰ ਬਾਹਰ ਨਿਕਲ ਜਾਣ ਤਾਂ ਲੋਕਾਂ ਨੂੰ ਬਹੁਤ ਹੀ ਜ਼ਿਆਦਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *