ਪੰਜਾਬ ਦੇ ਇਨ੍ਹਾਂ ਇਲਾਕਿਆਂ ਵਿੱਚ ਵਾਪਰਿਆ ਵੱਡਾ ਕੁਦਰਤ ਦਾ ਕਹਿਰ,ਹੋਇਆ ਅਲਰਟ ਜਾਰੀ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ। ਕਿ ਬੀਤੇ ਦਿਨ ਪੰਜਾਬ ਦੇ ਵਿੱਚ ਬਹੁਤ ਹੀ ਜ਼ਿਆਦਾ ਕੁਦਰਤ ਨੇ ਕਹਿਰ ਢਾਹਿਆ ਹੈ ਜਿਸਦੇ ਵਿਚ ਬਹੁਤੀ ਜ਼ਿਆਦਾ ਮੀਂਹ ਦੇ ਕਾਰਨ ਸ਼ਹਿਰਾਂ ਨਹਿਰਾਂ ਦਾ ਰੂਪ ਧਾਰਨ ਕਰ ਗਈਆਂ ਹਨ ਸ਼ਹਿਰਾਂ ਦੇ ਵਿਚ ਸਮੁੰਦਰ ਬਣੇ ਪਏ ਹਨ ਕਿ ਸੜਕਾਂ ਸਾਰੀਆਂ ਪਾਣੀ ਨਾਲ ਜਲਥਲ ਹੋਈਆਂ ਪਈਆਂ ਹਨ ਇਸ ਅਫ਼ਸਰ ਨੂੰ ਬੇਨਤੀ ਕਰਦਿਆਂ ਕੀ ਆਪਣੇ ਘਰ ਦੇ ਵਿੱਚ ਬੱਚਿਆਂ ਨੂੰ ਬਾਹਰ ਨਾ ਨਿਕਲਣ ਦਿਓ ।

ਕਿਉਂਕਿ ਇਸ ਪਾਣੀ ਵਿੱਚ ਬਹੁਤ ਹੀ ਜ਼ਿਆਦਾ ਗੰਦਗੀ ਫੈਲੀ ਹੋਈ ਹੈ ਇਸ ਦੇ ਕਾਰਨ ਬਹੁਤ ਸਾਰੀਆਂ ਬੀਮਾਰੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਸੀਂ ਆਪ ਸਭ ਨੂੰ ਇਹ ਵੀ ਬੇਨਤੀ ਕਰਦੇ ਹਾਂ ਕਿ ਇਸ ਗੰਦੇ ਪਾਣੀ ਦੇ ਕਾਰਨ ਹੋਰ ਵੀ ਬਹੁਤ ਸਾਰੇ ਨੁਕਸਾਨ ਹੋ ਸਕਦਾ ਹੈ ਅਤੇ ਆਪ ਸਾਨੂੰ ਇਹ ਅਲਾਟ ਕਰਦੇ ਹਾਂ ।

ਕਿ ਅੱਗੇ ਤੋਂ ਆਪਣਾ ਹੋਰ ਬਚਤ ਦੇ ਲਈ ਵੀ ਪ੍ਰਬੰਧ ਕਰਕੇ ਰੱਖੋ ਕਿਉਂਕਿ ਆਉਣ ਵਾਲੇ ਸਮੇਂ ਦੇ ਵਿਚ ਇਸ ਦੇ ਨਤੀਜੇ ਹੋਰ ਵੀ ਭਿਆਨਕ ਹੋ ਸਕਦੇ ਹਨ ਇਹ ਤਸਵੀਰਾਂ ਜਗਰਾਉਂ ਉਸਾਰਦੀਆਂ ਹਨ ਜਿਥੇ ਇਕ ਇਕ ਸ਼ਹਿਰ ਇੱਕ ਸਮੁੰਦਰ ਦੀ ਤਰ੍ਹਾਂ ਭਰਿਆ ਹੋਇਆ ਦਿਖਾਈ ਦੇ ਰਿਹਾ ਹੈ ਜੇਕਰ ਤੁਸੀਂ ਇਸ ਵੀਡੀਓ ਨੂੰ ਦੇਖਣਾ ਚਾਹੁੰਦੇ ਹੋ ਤਾਂ ਨੀਚ ਰਿਤਿਵ ਲਿੰਕ ਉ ੱਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਦੇਖ ਸਕਦੇ ਹੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *