ਮੁੱਖ ਮੰਤਰੀ ਚੰਨੀ ਨੇ ਕਰਤਾ ਠੋਕਵਾਂ ਐਲਾਨ’ ਹੁਣ ਹੋਣਗੇ ਇਹ ਹਰ ਰੋਜ਼ ਕੰਮ!

Uncategorized

ਆਪ ਸਭ ਨੂੰ ਪਤਾ ਹੀ ਐ ਕਿ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ਾ ਦੇਣ ਤੋਂ ਬਾਅਦ ਹੁਣ ਨਵੇਂ ਮੁੱਖ ਮੰਤਰੀ ਐਲਾਨੇ ਗਏ ਹਨ ਜਿਨ੍ਹਾਂ ਦਾ ਨਾਮ ਚਰਨਜੀਤ ਸਿੰਘ ਚੰਨੀ ਹੈ ਅਤੇ ਹੁਣ ਉਹ ਬਹੁਤ ਹੀ ਸ਼ਿੱਦਤ ਦੇ ਨਾਲ ਆਪਣੇ ਕੰਮ ਨੂੰ ਕਰ ਰਹੇ ਹਨ ਅਤੇ ਆਮ ਲੋਕਾਂ ਦੇ ਨਾਲ ਵਿਚਰ ਰਹੇ ਹਨ ਅਤੇ ਬਹੁਤ ਚੰਗੇ ਨਤੀਜਿਆਂ ਨੂੰ ਐਲਾਨ ਕਰ ਰਹੇ ਹਨ ।

ਕਿ ਅਸੀਂ ਇਸ ਤਰ੍ਹਾਂ ਲੋਕਾਂ ਦੇ ਨਾਲ ਪੇਸ਼ ਆਵਾਂਗੇ ਅਤੇ ਚੰਗੇ ਕੰਮ ਕਰਾਂਗੇ ਜਿਸ ਨਾਲ ਸਾਡਾ ਪੰਜਾਬ ਤਰੱਕੀਆਂ ਦੇ ਰਾਹ ਦੀ ਉਤੇ ਆ ਸਕੇ ਇਸੇ ਤਰ੍ਹਾਂ ਹੀ ਚਰਨਜੀਤ ਸਿੰਘ ਚੰਨੀ ਨੇ ਇਕ ਵੱਡਾ ਐਲਾਨ ਕੀਤਾ ਹੈ ਉਹ ਕੀ ਹੈ ਅਤੇ ਆਪ ਸਭ ਨੂੰ ਪਤਾ ਈ ਐ ਕਿ ਪੰਜਾਬ ਕੈਬਨਿਟ ਮੰਤਰੀ ਦੀ ਹਰ ਰੋਜ਼ ਮੀਟਿੰਗ ਦੇ ਵਿੱਚ ਮੰਤਰੀਆਂ ਦਾ ਬਦਲਾਅ ਕੀਤਾ ਜਾ ਰਿਹਾ ਅਤੇ ਮੁੱਖ ਮੰਤਰੀ ਦਾ ਕਹਿਣਾ ਹੈ।

ਕਿ ਲੋਕਾਂ ਦੇ ਨਾਲ ਚੰਗਾ ਵਿਵਹਾਰ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਮੰਗਾਂ ਨੂੰ ਸੁਣਿਆ ਜਾਵੇਗਾ ਮੁੱਖ ਮੰਤਰੀ ਨੇ ਇਕ ਹੋਰ ਐਲਾਨ ਕੀਤਾ ਹੈ ਉਹ ਐਲਾਨ ਇਹ ਹੈ ਕਿ ਹਰ ਮੰਗਲਵਾਰ ਨੂੰ ਮੰਤਰੀ ਮੰਡਲ ਦੇ ਵਿੱਚ ਇੱਕ ਮੀਟਿੰਗ ਹੋਵੇਗੀ ਅਤੇ ਪੰਜਾਬ ਦੇ ਮੁੱਦਿਆਂ ਉੱਤੇ ਗੱਲ ਕੀਤੀ ਜਾਵੇਗੀ ਕਿ ਕਿਸ ਤਰ੍ਹਾਂ ਪੰਜਾਬ ਦੇ ਵਿੱਚ ਕੰਮਕਾਜ ਚੱਲ ਰਿਹਾ ਹੈ ਅਤੇ ਕਿਸ ਤਰ੍ਹਾਂ ਲੋਕਾਂ ਨੂੰ ਮੁਸ਼ਕਲਾਂ ਝੱਲ ਰਹੇ ਹਨ ਜਿਹੀਆਂ ਸਾਰੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ।

ਇਹ ਮੀਟਿੰਗ ਮੰਗਲਵਾਰ ਨੂੰ ਸੁਬ੍ਹਾ ਸਵੇਰੇ ਸੱਤ ਵਜੇ ਤੋਂ ਹੋਇਆ ਕਰੇਗੀ ਜੇਕਰ ਤੁਸੀਂ ਉਸ ਖ਼ਬਰ ਨੂੰ ਸੁਣਨਾ ਚਾਹੁੰਦੇ ਹੋ ਜਿੱਥੇ ਕਿ ਚਰਨਜੀਤ ਸਿੰਘ ਚੰਨੀ ਨੇ ਇਹ ਐਲਾਨਿਆ ਹੈ ਤਾਂ ਨੀਚੇ ਦਿੱਤੇ ਗਏ ਲਿੰਕ ਉ ੱਤੇ ਕਲਿੱਕ ਕਰੋ ਅਤੇ ਪੂਰੀ ਖਬਰ ਨੂੰ ਸੁਣ ਸਕਦੇ ਹੋ ਹੁਣ ਤੁਹਾਡੀ ਚਰਨਜੀਤ ਸਿੰਘ ਚੰਨੀ ਬਾਰੇ ਕੀ ਵਿਚਾਰ ਹਨ ਜੋ ਨਵੇਂ ਮੁੱਖ ਮੰਤਰੀ ਬਣੇ ਹਨ ਅਤੇ ਲੋਕਾਂ ਨਾਲ ਗੱਲਬਾਤ ਕਰ ਰਹੇ ਹਨ ਅਤੇ ਆਪਣੇ ਵੱਡੇ ਵਾਅਦੇ ਕਰ ਰਹੇ ਹਨ ਆਪਣੇ ਵਿਚਾਰ ਤੁਸੀਂ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.