ਟਰੱਕ ਵਾਲਿਆਂ ਨਾਲ ਵਾਪਰਿਆ ਵੱਡਾ ਹਾਦਸਾ ,ਵੀਡੀਓ ਵੇਖ ਕੇ ਹੋ ਜਾਣਗੇ ਰੌਂਗਟੇ ਖਡ਼੍ਹੇ

Uncategorized

ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿਸ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਜਿਹੀਆਂ ਗਤੀਵਿਧੀਆਂ ਦੇ ਸਾਡੇ ਸਾਹਮਣੇ ਖੁਲਾਸੇ ਹੁੰਦੇ ਹਨ ਅਤੇ ਅਜਿਹੀਆਂ ਦੁਰਘਟਨਾਵਾਂ ਵੀ ਸੋਸ਼ਲ ਮੀਡੀਆ ਉੱਤੇ ਕੈਦ ਹੁੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਅਸੀਂ ਹੈਰਾਨ ਰਹਿ ਜਾਂਦੇ ਹਾਂ ਅਜਿਹੀ ਹੀ ਤਾਜ਼ਾ ਖਬਰ ਸਾਹਮਣੇ ਨਿਕਲ ਕੇ ਆਈ ਹੈ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ।

ਕਿ ਡਰਾਇਵਰੀ ਲਾਈਨ ਕਿਹੋ ਜਿਹੀ ਹੁੰਦੀ ਹੈ ਕਿਉਂਕਿ ਜ਼ਿਆਦਾ ਵਜ਼ਨ ਵਾਲੇ ਟਰੱਕਾਂ ਵਿੱਚ ਤੁਹਾਨੂੰ ਪਤਾ ਹੀ ਹੈ ਕਿ ਕਿੰਨਾ ਜ਼ਿਆਦਾ ਭਾਰ ਹੁੰਦਾ ਹੈ ਅਤੇ ਕਈ ਅਜਿਹੀਆਂ ਦੁਰਘਟਨਾਵਾਂ ਵੀ ਹੋ ਜਾਂਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਅਸੀਂ ਹੈਰਾਨ ਰਹਿ ਜਾਂਦੇ ਹਨ ਵੀਡੀਓ ਵਿੱਚ ਦਿਖਾਈ ਦੇ ਰਹੇ ਇਹ ਵਿਅਕਤੀ ਜੋ ਕਿ ਆਪਣੇ ਟਰੱਕ ਦਾ ਟਾਇਰ ਪੈਂਚਰ ਹੋਣ ਤੇ ਉਸ ਦੀ ਬਦਲੀ ਕਰ ਰਹੇ ਹਨ।ਅਤੇ ਉਹ ਬੇਚਿੰਤ ਹੋ ਕੇ ਆਪਣਾ ਕੰਮ ਕਰ ਰਹੇ ਹਨ ।

ਪਰ ਉਨ੍ਹਾਂ ਨੂੰ ਹਿੰਦ ਨੂੰ ਨਹੀਂ ਪਤਾ ਕਿ ਉਨ੍ਹਾਂ ਨੇ ਕੀ ਅਣਗਹਿਲੀ ਕੀਤੀ ਹੈ।ਅਤੇ ਉਹੋ ਬੇਚਿੰਤ ਹੋ ਕੇ ਉਸ ਦੀ ਮੁਰੰਮਤ ਕਰਨ ਵਿੱਚ ਜੁਟ ਜਾਂਦੇ ਹਨ ਅਤੇ ਉਨ੍ਹਾਂ ਨੇ ਜਦੋਂ ਟਾਇਰ ਦੀ ਬਦਲੀ ਕਰਨ ਲਈ ਜੈੱਕ ਲਗਾਇਆ ਤਾਂ ਜੈਕ ਗ਼ਲਤ ਲੱਗ ਜਾਣ ਕਰਕੇ ਅਤੇ ਗੱਡੀ ਵਿੱਚ ਭਾਰ ਏਨਾ ਜ਼ਿਆਦਾ ਹੋਣ ਕਰ ਕੇ ਉਸ ਦਾ ਬੈਲੇਂਸ ਵਿਗੜ ਜਾਂਦਾ ਹੈ।ਅਤੇ ਉਹ ਟਰੱਕ ਖੜ੍ਹਾ ਖੜ੍ਹਾ ਆਪਣਾ ਬੈਲੇਂਸ ਖੋ ਕੇ ਪਲਟ ਜਾਂਦਾ ਹੈ।

ਅਤੇ ਵੀਡੀਓ ਵਿੱਚ ਦਿਖਾਈ ਦੇ ਰਹੀ ਇਹ ਨੌਜਵਾਨ ਹਫ਼ੜਾ ਦਫ਼ੜੀ ਦੂਰ ਨੂੰ ਭੱਜਦੇ ਹਨ ਅਤੇ ਚਿੱਟੀ ਸ਼ਰਟ ਬਾਰੇ ਵਿਅਕਤੀ ਨੂੰ ਦੇਖਿਆ ਜਾਵੇ ਤਾਂ ਉਹ ਸਿਰਫ਼ ਇੱਕ ਸਕਿੰਟ ਦੀ ਦੂਰੀ ਨਾਲ ਹੀ ਮਰਨ ਤੋਂ ਬਚ ਜਾਂਦਾ ਹੈ।ਇਹ ਸਾਰੀ ਜਾਣਕਾਰੀ ਬੀੜੀ ਦੇ ਆਧਾਰ ਤੇ ਕੀਤੀ ਗਈ ਹੈ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਐ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.