ਦੇਖੋ ਇਸ ਨੌਜਵਾਨ ਨੇ ਆਪਣਾ ਸਰੀਰ ਕਿਵੇਂ ਸੰਭਾਲ ਕੇ ਰੱਖਿਆ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਐ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿੱਚ ਅਜਿਹੀਆਂ ਵੀਡਿਓਜ਼ ਸਾਡੇ ਸਾਹਮਣੇ ਨਿਕਲ ਕੇ ਆਉਂਦੀਆਂ ਹਨ ਜਿਨ੍ਹਾਂ ਨੂੰ ਲੋਕਾਂ ਦੀ ਸਪੋਰਟ ਦੀ ਬਹੁਤ ਜ਼ਿਆਦਾ ਜ਼ਰੂਰਤ ਹੁੰਦੀ ਹੈ ਅਤੇ ਅਜਿਹੀਆਂ ਵੀਡੀਓਜ਼ ਬਹੁਤ ਵਾਇਰਲ ਹੁੰਦੀਆਂ ਹਨ।ਅਜਿਹੀ ਤਾਜ਼ਾ ਵੀਡਿਓ ਸਾਹਮਣੇ ਨਿਕਲ ਕੇ ਆਈ ਹੈ ।

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੀ ਜਵਾਨੀ ਹੁਣ ਕਿਤੇ ਨਾ ਕਿਤੇ ਤਾਂ ਨਸ਼ਿਆਂ ਦੀ ਦਲਦਲ ਵਿੱਚ ਧਸਦੀ ਜਾ ਰਹੀ ਹੈ ਪਰ ਇਕ ਪਾਸੇ ਦੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਨੌਜਵਾਨ ਪੰਜਾਬ ਵਿੱਚ ਅਜਿਹੇ ਵੀ ਹਨ ਜੋ ਕਿ ਆਪਣੀ ਜਵਾਨੀ ਨੂੰ ਆਪਣੀ ਸਿਹਤ ਨੂੰ ਸੰਭਾਲ ਕੇ ਰੱਖਦੇ ਹਨ।ਵੀਡੀਓ ਵਿੱਚ ਦਿਖਾਈ ਦੇ ਰਿਹਾ ਇਹ ਅਨਿਲ ਕੁਮਾਰ ਜੋ ਕਿ ਪੰਜਾਬ ਦੇ ਸੁਪਰਹਿੱਟ ਬਾਡੀ ਬਿਲਡਰਾਂ ਵਿਚ ਇਸ ਨੌਜਵਾਨ ਦਾ ਨਾਮ ਦਰਜ ਹੈ।

ਇਸ ਨੌਜਵਾਨ ਦੇ ਦੱਸਣ ਮੁਤਾਬਕ ਆਇਆ ਹੈ ਕਿ ਇਨ੍ਹਾਂ ਨੇ ਤਕਰੀਬਨ ਬਾਈ ਸਾਲ ਤੱਕ ਏਨੀ ਜ਼ਿਆਦਾ ਮਿਹਨਤ ਕੀਤੀ ਕਿ ਹੁਣ ਉਹ ਇਸ ਮੁਕਾਮ ਤੇ ਪਹੁੰਚੇ ਹਨ।ਕੀ ਹੁਣ ਦੇਖ ਰਿਹਾ ਹੈ ਕਿ ਉਨ੍ਹਾਂ ਦੀ ਬਾਡੀ ਨੇ ਕਿੰਨੀ ਜ਼ਿਆਦਾ ਗ੍ਰੋਥ ਕਰ ਲਈ ਹੈ ਅਤੇ ਇਹ ਉਨ੍ਹਾਂ ਦੀ ਮਿਹਨਤ ਸਦਕਾ ਹੀ ਹੈ।ਅਤੇ ਉਨ੍ਹਾਂ ਨੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਮੈਂ ਹੁਣ ਬਾਹਰਲੇ ਦੇਸ਼ ਵਿਚ ਵੀ ਕੰਪੀਟੀਸ਼ਨ ਲੜ ਕੇ ਆਇਆ ਹਾਂ ਅਤੇ ਉਨ੍ਹਾਂ ਵਿੱਚੋਂ ਮੈਂ ਅੱਵਲ ਦਰਜੇ ਤੇ ਆਇਆ ਪਰ ਇਕ ਪਾਸੋਂ ਸਰਕਾਰ ਵੱਲ ਨੂੰ ਦੇਖਿਆ ਜਾਵੇ ।

ਤਾਂ ਉਸ ਨੌਜਵਾਨ ਨੇ ਦੱਸਿਆ ਕਿ ਸਰਕਾਰ ਵੱਲੋਂ ਮੇਰੀ ਕੋਈ ਹੈਲਪ ਨਹੀਂ ਹੋਈ ਅਤੇ ਮੈਂ ਦੇਸ ਲੈਵਲ ਤੇ ਇਹ ਖ਼ਿਤਾਬ ਜਿੱਤਿਆ ਹੈ ਪਰ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਸਹਾਇਤਾ ਨਹੀਂ ਦਿੱਤੀ ਗਈ।ਇਸ ਬਾਡੀ ਬਿਲਡਰ ਨੌਜਵਾਨ ਨੇ ਦੱਸਿਆ ਹੈ ਕਿ ਹੁਣ ਮੈਂ ਯੂਐਸਏ ਦੇ ਵਿਚ ਇਕ ਕੰਪੀਟੀਸ਼ਨ ਲੜਨਾ ਚਾਹੁੰਦਾ ਹੈ ਜਿਸ ਵਿੱਚ ਮੈਂ ਸਰਕਾਰ ਅੱਗੇ ਗੁਜ਼ਾਰਿਸ਼ ਕਰਦਾ ਹਾਂ ।

ਕਿ ਮੈਨੂੰ ਮੌਕਾ ਦਿੱਤਾ ਜਾਵੇ।ਥੋਨੂੰ ਪਤਾ ਹੀ ਹੈ ਹੁਣ ਅਜਿਹੀ ਜਵਾਨੀ ਤਾਂ ਵੇਖਣ ਨੂੰ ਘੱਟ ਹੀ ਮਿਲਦੀ ਹੈ ਕਿ ਏਡੇ ਜ਼ਿਆਦਾ ਵਧੀਆ ਸੋਹਣੇ ਸਰੀਰ ਨੂੰ ਇਸ ਨੌਜਵਾਨ ਨੇ ਸੰਭਾਲ ਕੇ ਰੱਖਿਆ ਹੈ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.