ਜਵਾਕ ਹੋਵੇ ਤਾਂ ਅਜਿਹਾ ਦਲੇਰ “ਵੇਖੋ ਵਾਇਰਲ ਵੀਡਿਓ!

Uncategorized

ਜਿਵੇਂ ਕੀ ਤੁਹਾਨੂੰ ਵਧਾਈਆਂ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਸਾਨੂੰ ਸਮਾਜ ਵਿੱਚ ਹੋ ਰਹੀਆਂ ਅਜਿਹੀਆਂ ਘਟਨਾਵਾਂ ਦਾ ਸੋਸ਼ਲ ਮੀਡੀਆ ਰਾਹੀਂ ਪਤਾ ਲੱਗਦਾ ਹੈ ਅਤੇ ਉਨ੍ਹਾਂ ਦੇ ਸੱਚ ਬਿਆਨ ਸਾਹਮਣੇ ਆਉਂਦੇ ਹਨ।ਅਜਿਹੀ ਹੀ ਤਾਜ਼ਾ ਘਟਨਾ ਮਲੇਰਕੋਟਲਾ ਤੋਂ ਸਾਹਮਣੇ ਨਿਕਲ ਕੇ ਆਈ ਹੈ ਜਿੱਥੇ ਕਿ ਇੱਕ ਨੌਜਵਾਨ ਆਪਣੇ ਮਾਮਾ ਮਾਮੀ ਨਾਲ ਆਪਣੇ ਪਰਿਵਾਰ ਦੇ ਸਾਰੇ ਰੇਸਤਰਾਂ ਰਿਸ਼ਤੇਦਾਰਾਂ ਨਾਲ ਆਪਣੀ ਰਿਸ਼ਤੇਦਾਰੀ ਵਿੱਚ ਮਿਲਣ ਗਏ ਸੀ।

ਅਤੇ ਰਸਤੇ ਵਿੱਚ ਆਉਂਦਿਆਂ ਉਨ੍ਹਾਂ ਨਾਲ ਇੱਕ ਅਜਿਹੀ ਦੁਰਘਟਨਾ ਵਾਪਰੀ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਰਹਿ ਗਿਆ।ਕਿਉਂਕਿ ਕੁਝ ਅਜਿਹੀਆਂ ਵੀ ਸਾਡੇ ਨਾਲ ਦੁਰਘਟਨਾਵਾਂ ਹੋ ਜਾਂਦੀਆਂ ਹਨ ਜਿਨ੍ਹਾਂ ਦਾ ਸਾਨੂੰ ਕੁਝ ਅਤਾ ਪਤਾ ਵੀ ਨਹੀਂ ਹੁੰਦਾ ਤੇ ਅਸੀਂ ਉਨ੍ਹਾਂ ਬਾਰੇ ਸੋਚਦੇ ਵੀ ਨਹੀਂ ਅਜਿਹੀ ਉਨ੍ਹਾਂ ਨਾਲ ਘਟਨਾ ਵਾਪਰੀ ਜਿਸ ਨੂੰ ਵੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਵੋਗੇ।ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਜਦੋਂ ਉਹ ਆਪਣੇ ਰਿਸ਼ਤੇਦਾਰੀ ਵਿੱਚੋਂ ਮਿਲ ਕੇ ਵਾਪਸ ਆ ਰਹੇ ਸਨ।

ਤਾਂ ਜਦੋਂ ਉਹ ਇਕ ਨਹਿਰ ਦੇ ਲਾਗੋਂ ਦੀ ਸੜਕ ਉੱਤੋਂ ਲੰਘ ਰਹੇ ਸਨ ਤਾਂ ਉਨ੍ਹਾਂ ਦੀ ਗੱਡੀ ਦਾ ਅਚਾਨਕ ਟਾਇਰ ਸਲਿੱਪ ਹੋਣ ਕਰਕੇ ਪਰਿਵਾਰ ਸਮੇਤ ਉਹ ਗੱਡੀ ਨਹਿਰ ਵਿਚ ਡਿੱਗ ਗਈ ਅਤੇ ਅਤੇ ਉਹ ਨੌਜਵਾਨ ਇਕਦਮ ਗੱਡੀ ਵਿਚੋਂ ਬਾਹਰ ਨਿਕਲਿਆ ਅਤੇ ਜਦੋਂ ਉਸ ਨੂੰ ਪਤਾ ਲੱਗਿਆ ਕਿ ਉਸ ਦਾ ਪਰਿਵਾਰ ਪਾਣੀ ਵਿਚ ਡੁੱਬ ਰਿਹਾ ਹੈ ਜਦੋਂ ਉਸ ਤੋਂ ਡਾਕੀਆ ਨਹੀਂ ਖੁੱਲ੍ਹਿਆ ਤਾਂ ਉਸ ਨੇ ਆਪਣੀ ਹਿੰਮਤ ਨਾਲ ਸਾਰੀਆਂ ਤਾਂ ਟਾਕੀਆਂ ਤੋੜ ਕੇ ਆਪਣੇ ਪਰਿਵਾਰ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰਦੇ ਰਹੇ।

ਅਤੇ ਉੱਥੋਂ ਦੇ ਸਟਾਫ਼ ਪੁਲੀਸ ਮੁਲਾਜ਼ਮਾਂ ਨੂੰ ਵੀ ਪਤਾ ਲੱਗਿਆ ਕਿਉਂਕਿ ਪੁਲਸ ਚੌਕੀ ਉਸੀ ਦੇ ਨਹਿਰ ਕੋਲ ਹੀ ਸੀ ।ਅਤੇ ਪੁਲਸ ਮੁਲਾਜ਼ਮ ਵੀ ਉੱਥੇ ਪਹੁੰਚੇ ਅਤੇ ਪੂਰੀ ਹਿੰਮਤ ਨਾਲ ਉਸ ਪਰਿਵਾਰ ਨੂੰ ਬਚਾਇਆ ਗਿਆ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਕੀਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਕੀਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.