ਜ਼ਿੰਦਗੀ ਅਤੇ ਮੌਤ ਵਿਚਾਲੇ ਝੂਲ ਰਿਹਾ “ਸੋਸ਼ਲ ਮੀਡੀਆ ਸਟਾਰ ਦੀਪ ਮਠਾਰੂ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਥੇ ਸਾਨੂੰ ਸਮਾਜ ਵਿੱਚ ਹੋ ਰਹੀਆਂ ਅਜਿਹੀਆਂ ਘਟਨਾਵਾਂ ਤੇ ਗਈਆਂ ਵੀਡੀਓਜ਼ ਦੇ ਸਾਹਮਣੇ ਖੁਲਾਸੇ ਹੁੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਅਸੀਂ ਹੈਰਾਨ ਰਹਿ ਜਾਂਦੇ ਹਨ।ਜਿਵੇਂ ਕਿ ਤੁਹਾਨੂੰ ਪਤਾ ਹੀ ਐ ਕਿ ਸੋਸ਼ਲ ਮੀਡੀਆ ਦੇ ਸਟਾਰ ਦੀਪ ਮਠਾੜੂ ਦੀਆਂ ਵੀਡਿਓਜ਼ ਬਹੁਤ ਜ਼ਿਆਦਾ ਵਾਇਰਲ ਹੋ ਰਹੀਆਂ ਹਨ।ਕੀ ਦੱਸਿਆ ਜਾ ਰਿਹਾ ਹੈ।

ਕਿ ਉਸ ਨੌਜਵਾਨ ਨੇ ਇਕ ਲੜਕੀ ਦੇ ਪਿਆਰ ਵਿੱਚ ਜਿਸ ਲੜਕੀ ਨਾਲ ਉਹ ਪਿਆਰ ਕਰਦਾ ਸੀ ਉਸ ਨੇ ਵੀ ਕਾਰਨਾਂ ਕਰਕੇ ਉਸ ਨੂੰ ਰੁੱਖਾਂ ਦੇ ਦਿੱਤਾ ਅਤੇ ਉਸ ਨੇ ਆਪਣੇ ਪਿਆਰ ਵਿਚ ਇੰਨਾ ਜ਼ਿਆਦਾ ਪਾਗਲ ਹੋ ਚੁੱਕਿਆ ਸੀ ਕਿ ਉਸ ਨੇ ਅਜਿਹੀ ਜ਼ਹਿਰੀਲੀ ਵਸਤੂ ਦਾ ਸੇਵਨ ਕੀਤਾ ਜਿਸ ਕਾਰਨ ਉਸ ਨੇ ਆਪਣੀ ਜਾਨ ਨੂੰ ਦਾਅ ਤੇ ਲਗਾ ਦਿੱਤਾ।ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਜਿਹੜੀ ਜ਼ਹਿਰੀਲੀ ਬਸਤੀ ਦਾ ਉਸਨੇ ਸੇਵਨ ਕੀਤਾ ਹੈ ਉਹ ਸਲਫਾਸ ਹੈ ਇਹ ਵੀ ਦੱਸਿਆ ਜਾ ਰਿਹਾ ਹੈ।

ਕਿ ਜਦੋਂ ਕੋਈ ਵਿਅਕਤੀ ਇੱਕ ਵਾਰ ਉਸ ਸਲਫਾਸ ਨੂੰ ਆਪਣੇ ਮੂੰਹ ਅੰਦਰ ਪਾ ਲੈਂਦਾ ਹੈ ਤਾਂ ਬੜੀ ਹੀ ਮੁਸ਼ਕਲ ਦੇ ਨਾਲ ਉਹ ਬਚ ਪਾਉਂਦਾ ਹੈ।ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਸਲਫਾਸ ਇਕ ਅਜਿਹੀ ਜ਼ਹਿਰੀਲੀ ਚੀਜ਼ ਹੈ ਜਿਹੜੀ ਕਿ ਬੰਦੇ ਨੂੰ ਅੰਦਰੋਂ ਮਰੋੜ ਕੇ ਰੱਖ ਦਿੰਦੀ ਹੈ ਅਜੇ ਸਭ ਕੁਝ ਖ਼ਤਮ ਕਰ ਦਿੰਦੀ ਹੈ।ਅਤੇ ਦੀਪ ਮਠਾੜੂ ਨੂੰ ਹਸਪਤਾਲ ਵਿਚ ਪਹੁੰਚਾਇਆ ਜਾਂਦਾ ਹੈ ਅਤੇ ਉਸ ਦਾ ਇਲਾਜ ਕੀਤਾ ਜਾਂਦਾ ਹੈ ਪਰ ਡਾਕਟਰਾਂ ਵੱਲੋਂ ਦੱਸਿਆ ਜਾ ਰਿਹਾ ਹੈ।

ਕਿ ਉਹ ਇਸ ਵਕਤ ਵੀ ਬਹੁਤ ਜਗ੍ਹਾ ਸੀਰੀਜ਼ ਕੰਡੀਸ਼ਨ ਵਿੱਚ ਹੈ ਅਤੇ ਹਸਪਤਾਲ ਦੀ ਡਾਕਟਰਾਂ ਨੇ ਆਪਣੀ ਪੂਰੀ ਸਿੱਧ ਅਧੂਰੇ ਨਾਲ ਉਸਦਾ ਇਲਾਜ ਜਾਰੀ ਕਰ ਦਿੱਤਾ ਗਿਆ ਹੈ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਕੀਤੀ ਜਿਹੀਆਂ ਵੀਡੀਓ ਲਿੰਕ ਤਾਂ ਦੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.