ਮੋਬਾਇਲ ਫੋਨ ਚਲਾਉਂਦੇ ਇਸ ਨੌਜਵਾਨ ਨਾਲ ਵਾਪਰਿਆ ਵੱਡਾ ਹਾਦਸਾ” ਦੇਖੋ ਵਾਇਰਲ ਵੀਡਿਓ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਾਨੂੰ ਸਮਾਜ ਵਿੱਚ ਹੋ ਰਹੀਆਂ ਅਜਿਹੀਆਂ ਗਤੀਵਿਧੀਆਂ ਦਾ ਸਾਨੂੰ ਪਤਾ ਲੱਗਦਾ ਹੈ ਅਤੇ ਕੁਝ ਅਜਿਹੇ ਨਵੇਂ ਵੱਡੇ ਖੁਲਾਸੇ ਸਾਹਮਣੇ ਆਉਂਦੇ ਹਨ।ਅਸੀਂ ਕੁਝ ਅਜਿਹੀਆਂ ਵੀਡੀਓ ਵੀ ਵਾਇਰਲ ਹੁੰਦੀਆਂ ਦਿਖਾਈ ਦਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਅਸੀਂ ਹੈਰਾਨ ਰਹਿ ਜਾਂਦੇ ਹਨ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ।

ਕਿ ਮੀਂਹਾਂ ਦੇ ਮੌਸਮ ਵਿੱਚ ਮੀਂਹ ਭਾਰੀ ਮਾਤਰਾ ਵਿੱਚ ਪੈਣ ਨਾਲ ਸ਼ਹਿਰਾਂ ਵਿਚ ਪਾਣੀ ਬਹੁਤ ਜ਼ਿਆਦਾ ਖੜ੍ਹ ਜਾਂਦਾ ਹੈ ਸੜਕਾਂ ਉੱਤੇ ਬਹੁਤ ਉੱਚਾ ਉੱਚਾ ਪਾਣੀ ਖੜ੍ਹ ਜਾਂਦਾ ਹੈ।ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਨੂੰ ਬਹੁਤ ਸਾਰੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ ਕਿਉਂਕਿ ਮੀਂਹ ਦੇ ਖੜ੍ਹੇ ਪਾਣੀ ਕਾਰਨ ਸਾਨੂੰ ਕੁਝ ਵੀ ਨਹੀਂ ਪਤਾ ਲੱਗਦਾ ਕਿ ਥੱਲੇ ਸੜਕ ਦੇ ਕੀ ਬਣਿਆ ਹੋਇਆ ਹੈ ਅਤੇ ਕੀ ਨਾ ਵੀਡੀਓ ਵਿੱਚ ਦਿਖਾਈ ਦੇ ਰਿਹਾ ।

ਇਹ ਨੌਜਵਾਨ ਜੋ ਕਿ ਆਪਣੇ ਮੋਬਾਇਲ ਫੋਨ ਵਿਚ ਇੰਨਾ ਜ਼ਿਆਦਾ ਰੁੱਝਿਆ ਹੋਇਆ ਹੈ ਇਸ ਨੂੰ ਪਤਾ ਵੀ ਨਹੀਂ ਹੈ ਕਿ ਥੱਲੇ ਪਾਣੀ ਵਿਚ ਕੀ ਹੈ ਕਿ ਨਾ ਅਤੇ ਉਹ ਆਪਣੇ ਮੋਬਾਇਲ ਫੋਨ ਵਿਚ ਏਨਾ ਜ਼ਿਆਦਾ ਮਸਤ ਹੈ ਅਤੇ ਉਹ ਰਸਤੇ ਵਿੱਚ ਜਾਂਦਿਆਂ ਮੋਬਾਇਲ ਫੋਨ ਚਲਾ ਰਿਹਾ ਹੁੰਦਾ ਹੈ ਅਤੇ ਉਹ ਅਚਾਨਕ ਇਕ ਨਾਲੇ ਵਿੱਚ ਡਿੱਗ ਜਾਂਦਾ ਹੈ ਵੀਡੀਓ ਵਿੱਚ ਦਿਖਾਈ ਦੇ ਰਿਹਾ ਇਹ ਨੌਜਵਾਨ ਜਿਸ ਦਾ ਸਿਰਫ਼ ਪਾਣੀ ਤੋਂ ਬਾਹਰ ਸਿਰ ਹੀ ਦੇਖਦਾ ਹੈ।

ਪਰ ਨਾਲਾ ਜ਼ਿਆਦਾ ਡੂੰਘਾਈ ਨਾ ਹੋਣ ਕਾਰਨ ਉਹ ਬਚ ਜਾਂਦਾ ਹੈ ਸਾਨੂੰ ਇਨ੍ਹਾਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ ਖ਼ਾਸ ਕਰਕੇ ਮੀਂਹਾਂ ਦੇ ਮੌਸਮ ਵਿੱਚ ਕਿਉਂਕਿ ਸਾਨੂੰ ਕੁਝ ਵੀ ਅਜਿਹਾ ਪਤਾ ਨਹੀਂ ਹੁੰਦਾ ਹੈ ਕਿ ਪਾਣੀ ਵਿਚ ਕੀ ਹੈ ਕਿ ਨਾ ਇਹ ਸਾਰੀ ਜਾਣਕਾਰੀ ਬੀੜੀ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *