ਮੁੱਖ ਮੰਤਰੀ ਚੰਨੀ ਨੇ ਕੁਝ ਘੰਟਿਆਂ ਵਿੱਚ ਕਰਤਾ ਅਧਿਆਪਕਾਂ ਦਾ ਹੱਲ,ਸੁਣੋ ਅਧਿਆਪਕਾਂ ਦੇ ਮੂੰਹੋਂ ਪੂਰੀ ਕਹਾਣੀ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸਰਕਾਰ ਦੀ ਵੱਡੀ ਸਿਆਸਤ ਕਾਰਨ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੀ ਕੈਬਨਿਟ ਬਲਦੀ ਹੈ ਤੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਅਹੁਦੇਦਾਰ ਬਣਾ ਦਿੱਤਾ ਗਿਆ ਹੈ।ਪਰ ਫੇਰ ਵੀ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਮੁਸ਼ਕਲਾਂ ਦਿਨ ਬ ਦਿਨ ਵੱਧਦੀਆਂ ਜਾ ਰਹੀਆਂ ਹਨ।ਕਿਉਂਕਿ ਇਸ ਦਾ ਕਾਰਨ ਇਹ ਹੈ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਅਤੇ ਕੁਝ ਅਜਿਹੇ ਕੱਚੇ ਅਧਿਆਪਕਾਂ ਨਾਲ ਕੀਤੀਅਾਂ ਗਏ।

ਵਾਅਦੇ ਪੂਰੇ ਨਹੀਂ ਚੜ੍ਹ ਸਕੇ ਅਤੇ ਜਦੋਂ ਦੀ ਉਨ੍ਹਾਂ ਨੇ ਹੁਣ ਤੱਕ ਆਪਣੀ ਡਿਊਟੀ ਨਿਭਾਈ ਹੈ ਉਨ੍ਹਾਂ ਨੂੰ ਪੱਕੇ ਹੋਣ ਦਾ ਅਹਿਸਾਸ ਨਹੀਂ ਕਰਵਾਇਆ ਗਿਆ ਅਤੇ ਨਾ ਹੀ ਉਨ੍ਹਾਂ ਨੂੰ ਪੱਕੇ ਕੀਤਾ ਗਿਆ ਹੈ ਅਤੇ ਉਹ ਹੁਣ ਤਕ ਵੀ ਇਵੇਂ ਹੀ ਧਰਨਿਆਂ ਵਿਚ ਲਗਾਤਾਰ ਜੂਝ ਰਹੇ ਹਨ ਅਤੇ ਲਗਾਤਾਰ ਤਾਂ ਨੇ ਧਰਨੇ ਲਗਾ ਰਹੇ ਹਨ।ਅਤੇ ਹੀ ਤੁਰਿਆ ਖ਼ਬਰ ਰੋਪੜ ਤੋਂ ਨਿਕਲ ਗਈ ਹੈ ਜਿਥੋਂ ਕਿ ਕੱਚੇ ਅਧਿਆਪਕਾਂ ਨੇ ਸਰਕਾਰ ਅੱਗੇ ਧਰਨੇ ਲਗਾਏ ਹਨ ਅਤੇ ਉਨ੍ਹਾਂ ਨੇ ਕਿਹਾ ਹੈ

ਕਿ ਅਸੀਂ ਅਠਾਰਾਂ ਸਾਲ ਤੋਂ ਲਗਾਤਾਰ ਪੜ੍ਹਾਉਂਦੇ ਆ ਰਹੇ ਹਾਂ ਪਰ ਸਾਡੀ ਅਜੇ ਤੱਕ ਕੋਈ ਵੀ ਸੁਣਵਾਈ ਨਹੀਂ ਕੀਤੀ ਗਈ ਅਤੇ ਸਾਨੂੰ ਪੱਕੇ ਨਹੀਂ ਕੀਤਾ ਗਿਆ ਅਸੀਂ ਪ੍ਰਾਇਮਰੀ ਸਕੂਲਾਂ ਵਿੱਚ ਬੱਚਿਆਂ ਨੂੰ ਸਿੱਖਿਆ ਦੇ ਰਹੇ ਹਾਂ।ਅਤੇ ਉਨ੍ਹਾਂ ਅਧਿਆਪਕਾਂ ਦੇ ਬਿਆਨਾਂ ਅਨੁਸਾਰ ਜਾਣਕਾਰੀ ਮਿਲੀ ਹੈ ਕਿ ਉਨ੍ਹਾਂ ਨੇ ਕਿਹਾ ਕਿ ਪਹਿਲਾਂ ਤਾਂ ਸਰਕਾਰ ਨੇ ਸਨ ਕੋਰਸ ਕਰਵਾਏ ਈਟੀਟੀ ਅਤੇ ਐੱਨਟੀਟੀ ਅਤੇ ਜਦੋਂ ਕਿਹਾ ਕਿ ਸੋਡੇ ਇਹ ਕੋਰਸ ਪੂਰੇ ਹੋ ਜਾਣਗੇ ।ਤੁਹਾਨੂੰ ਪੱਕੇ ਕਰ ਦਿੱਤਾ ਜਾਵੇਗਾ ਪਰ ਉਨ੍ਹਾਂ ਦੇ ਦੱਸਣ ਮੁਤਾਬਕ ਆ ਰਿਹਾ ਹੈ।

ਕਿ ਅਜੇ ਤਕ ਸਾਡੀ ਕੋਈ ਵੀ ਸੁਣਵਾਈ ਨਹੀਂ ਹੋਈ ਹੈ ਅਤੇ ਅਸੀਂ ਅਠਾਰਾਂ ਸਾਲ ਤੋਂ ਲਗਾਤਾਰ ਐਵੇਂ ਹੀ ਕੱਚੇ ਅਧਿਆਪਕਾਂ ਦੇ ਬਤੌਰ ਤੇ ਇਸ ਆਸ ਨੂੰ ਲੈ ਕੇ ਬੈਠੇ ਹਾਂ ਕਿ ਸਾਨੂੰ ਪੱਕਾ ਕਰ ਦਿੱਤਾ ਜਾਵੇਗਾ।ਪਰ ਪੰਜਾਬ ਸਰਕਾਰ ਵੱਲੋਂ ਇਹ ਕਦੇ ਵੀ ਮੁੱਦਾ ਨਹੀਂ ਚੁੱਕਿਆ ਗਿਆ ਕਿ ਉਹ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਵੱਲ ਧਿਆਨ ਦੇਣ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *