ਸੁਣੋ ਇਸ ਲਾਚਾਰ ਪਰਿਵਾਰ ਦੀ ਕਹਾਣੀ” ਕੈਮਰੇ ਅੱਗੇ ਭੁੱਬਾਂ ਮਾਰ ਰੋਇਆ ‘ਗ੍ਰੰਥੀ ਸਿੰਘ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਜਿਹੀਆਂ ਗਤੀਵਿਧੀਆਂ ਅਤੇ ਅਜਿਹੇ ਲਾਚਾਰ ਪਰਿਵਾਰਾਂ ਦੀਆ ਵੀਡੀਓ ਸਾਹਮਣੇ ਹੁੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਅਸੀਂ ਹੈਰਾਨ ਰਹਿ ਜਾਂਦੇ ਹਾਂ ਅਤੇ ਅਜਿਹੇ ਮਜਬੂਰ ਪਰਿਵਾਰਾਂ ਨੂੰ ਮਦਦ ਦੀ ਲੋੜ ਹੁੰਦੀ ਹੈ।ਅਜਿਹੀ ਹੀ ਤਾਜ਼ਾ ਖਬਰ ਸਾਹਮਣੇ ਟਿਕ ਗਈ ਹੈ ਜ਼ਿਲਾ ਤਰਨਤਾਰਨ ਦੇ ਕੋਲ ਪੈਂਦੇ ਇੱਕ ਪਿੰਡ ਹੈ ।

ਜਿੱਥੋਂ ਦੇ ਇੱਕ ਗ੍ਰੰਥੀ ਸਿੰਘ ਜੋ ਕਿ ਆਪਣੇ ਘਰ ਦਾ ਗੁਜ਼ਾਰਾ ਲਾਗੇ ਦੇ ਪਿੰਡਾਂ ਵਿੱਚ ਗੁਰਦੁਆਰਿਆਂ ਵਿੱਚ ਗ੍ਰੰਥੀ ਦੀ ਸੇਵਾ ਨਿਭਾ ਕੇ ਕਰਦੇ ਸਨ।ਅਤੇ ਉਨ੍ਹਾਂ ਨਾਲ ਕੁਝ ਅਜਿਹੀ ਘਟਨਾ ਵਾਪਰੀ ਜਿਨ੍ਹਾਂ ਨਾਲ ਉਸ ਦਾ ਪਰਿਵਾਰ ਨੂੰ ਬਹੁਤ ਜ਼ਿਆਦਾ ਵੱਡਾ ਝਟਕਾ ਲੱਗਾ ਇਸ ਘਟਨਾ ਵਿਚ ਉਸ ਗ੍ਰੰਥੀ ਦੀ ਧੌਣ ਦਾ ਮਣਕਾ ਟੁੱਟ ਗਿਆ ਜਿਸ ਕਾਰਨ ਉਹ ਹੁਣ ਹਸਪਤਾਲ ਵਿੱਚ ਦਾਖ਼ਲ ਕਰਵਾਏ ਗਏ ਹਨ ਅਤੇ ਉਸ ਦੇ ਪਰਿਵਾਰ ਕੋਲ ਹੁਣ ਏਨੀ ਜ਼ਿਆਦਾ ਪੈਸੇ ਨਹੀਂ ਹਨ ।

ਕਿ ਉਹ ਆਪਣਾ ਇਲਾਜ ਕਰਵਾ ਸਕਣ ਕਿਉਂਕਿ ਜਿਹੜੀ ਉਸ ਗ੍ਰੰਥੀ ਨਾਲ ਘਟਨਾ ਵਾਪਰੀ ਹੈ।ਉਸ ਦੀ ਧੌਣ ਦਾ ਮਣਕਾ ਟੁੱਟ ਗਿਆ ਹੈ ਉਸ ਉਤੇ ਡਾਕਟਰਾਂ ਨੇ ਕਿਹਾ ਹੈ ਕਿ ਬਹੁਤ ਜ਼ਿਆਦਾ ਰੁਪਏ ਲੱਗਣਗੇ ਜੋ ਕਿ ਤਕਰੀਬਨ ਡੇਢ ਲੱਖ ਦੇ ਕਰੀਬ ਹੈ ਪਰ ਉਨ੍ਹਾਂ ਦੇ ਪਰਿਵਾਰ ਦੇ ਬਿਆਨ ਸਾਹਮਣੇ ਆਏ ਹਨ ਕਿ ਸਾਡੇ ਕੋਲ ਇੰਨੇ ਜ਼ਿਆਦਾ ਪੈਸੇ ਨਹੀਂ ਹਨ ਸਾਨੂੰ ਮਦਦ ਦੀ ਲੋੜ ਹੈ।ਅਤੇ ਅਸੀਂ ਇਨ੍ਹਾਂ ਦਾ ਇਲਾਜ ਕਰਵਾ ਸਕੀ ਅਤੇ ਸਾਨੂੰ ਵੀ ਇਹ ਉਪਰਾਲੇ ਕਰਨੇ ਚਾਹੀਦੇ ਹਨ।

ਕੀ ਇਨ੍ਹਾਂ ਲਾਚਾਰ ਪ੍ਰੋ ਰਾਣਾ ਦੀ ਮਦਦ ਕਰੀਏ ਅਤੇ ਉਹ ਆਪਣਾ ਚੰਗਾ ਜੀਵਨ ਆਪਣੀ ਦੋ ਵਕਤ ਦੀ ਰੋਟੀ ਦਾ ਕੰਮ ਨਾ ਕਰ ਸਕਣ!ਇਹ ਸਾਰੀ ਜਾਣਕਾਰੀ ਬੀੜੀ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਅਾਪਣੀ ਰਾੲਿ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.