ਅੱਧੀ ਰਾਤ ਨੂੰ ਛੋਟੇ ਬੱਚਿਆਂ ਨਾਲ ਵਾਪਰਿਆ ਵੱਡਾ ਹਾਦਸਾ”ਵੇਖੋ ਪੂਰੀ ਵੀਡੀਓ!

Uncategorized

ਅੱਜ ਦੀ ਇਹ ਤਾਜ਼ਾ ਖਬਰ ਤੁਹਾਡੇ ਸਾਹਮਣੇ ਲੈ ਕੇ ਆਏ ਹਾਂ ਜੋ ਕਿ ਇਕ ਪਰਵਾਸੀ ਪਰਿਵਾਰ ਫ਼ਰੀਦਕੋਟ ਸ਼ਹਿਰ ਵਿੱਚ ਰਹਿ ਰਿਹਾ ਸੀ ਅਤੇ ਉਹ ਆਪਣੇ ਸਾਰੇ ਪਰਿਵਾਰ ਨੂੰ ਇਕੱਠੇ ਹੀ ਘਰ ਵਿੱਚ ਰਹਿੰਦੇ ਸਨ ਅਤੇ ਉਨ੍ਹਾਂ ਨਾਲ ਇਹ ਅਜੀਬੋ ਗ਼ਰੀਬ ਅਜਿਹੀ ਘਟਨਾ ਵਾਪਰੀ ਅਤੇ ਜੇ ਵਿਗਿਆਨਕ ਤੌਰ ਤੇ ਦੇਖਿਆ ਜਾਵੇ ਤਾਂ ਹੀ ਇੱਕ ਘਟਨਾ ਮੰਨੀ ਜਾਵੇਗੀ ਪਰ ਜੇ ਇਕ ਨਜ਼ਰੀਏ ਨਾਲ ਹੋਰ ਵੇਖੀਏ ਤਾਂ ਅਲੌਕਿਕ ਘਟਨਾ ਵੀ ਕਹਿ ਸਕਦੇ ਹਾਂ।

ਅਤੇ ਜਦੋਂ ਉਸ ਪਰਿਵਾਰ ਦੇ ਤਿੰਨੋਂ ਬੱਚਿਆਂ ਨਾਲ ਅਜਿਹੀ ਘਟਨਾ ਵਾਪਰੀ ਤਾਂ ਉਸ ਨੂੰ ਸੁਣ ਕੇ ਤੁਸੀਂ ਹੈਰਾਨ ਰਹਿ ਜਾਵੋਗੇ।ਬੀਤੇ ਦਿਨੀਂ ਉਨ੍ਹਾਂ ਦੇ ਪਰਿਵਾਰ ਨੇ ਦੱਸਿਆ ਕਿ ਜਦੋਂ ਉਹ ਘਰ ਵਿਚ ਸੌਂ ਰਹੇ ਸਨ ਤਾਂ ਅਚਾਨਕ ਹੀ ਉਨ੍ਹਾਂ ਦੇ ਬੱਚਿਆਂ ਨੂੰ ਠੰਡ ਲੱਗਣ ਲੱਗੀ ਤਾਂ ਉਨ੍ਹਾਂ ਨੇ ਉਨ੍ਹਾਂ ਉੱਪਰ ਕੰਬਲ ਦੇ ਦਿੱਤਾ ਅਤੇ ਉਨ੍ਹਾਂ ਬੱਚਿਆਂ ਨੂੰ ਜਾਣ ਕਿ ਸੱਪ ਨੇ ਕੱਟ ਲਿਆ ਇੱਕੋ ਵੇਲੇ ਹੀ ਅਤੇ ਹੁਣ ਉਹ ਫ਼ਰੀਦਕੋਟ ਦੇ ਹਸਪਤਾਲ ਵਿੱਚ ਜ਼ੇਰੇ ਇਲਾਜ ਪਏ ਹਨ।

ਉਨ੍ਹਾਂ ਬੱਚਿਆਂ ਦੇ ਪਿਤਾ ਨੇ ਦੱਸਿਆ ਕਿ ਇੱਕ ਬੱਚਾ ਤਾਂ ਅਜੇ ਠੀਕ ਹੈ ਦੂਜੇ ਗੰਭੀਰ ਤੌਰ ਤੇ ਜ਼ਖਮੀ ਹਨ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *