SHO’ਨੇ ਕਿਸਾਨਾਂ ਨੂੰ ਦਿੱਤੀ ਸਿੱਧੀ ਧਮਕੀ “ਵੇਖੋ ਕੀ ਬਣੇ ਹਾਲਾਤ!

Uncategorized

ਜਿਵੇਂ ਕਿ ਤੁਹਾਨੂੰ ਵਧਾਈ ਏ ਕਿ ਕਿੰਨੇ ਲੰਬੇ ਸਮੇਂ ਤੋਂ ਕਿਸਾਨੀ ਸੰਘਰਸ਼ ਚੱਲ ਰਿਹਾ ਹੈ ਅਤੇ ਉਸ ਮਾਮਲੇ ਨੂੰ ਲੈ ਕੇ ਜਿਵੇਂ ਕਿ ਤੁਹਾਨੂੰ ਪਤਾ ਹੀ ਐ ਕਿ ਸਤਾਈ ਤਰੀਕ ਨੂੰ ਭਾਰਤ ਬੰਦ ਕਰਨ ਦਾ ਅੈਲਾਨ ਕਰ ਦਿੱਤਾ ਗਿਆ ਸੀ।ਕਿਸਾਨੀ ਸੰਯੁਕਤ ਮੋਰਚੇ ਵੱਲੋਂ ਇਹ ਸਮਰਥਨ ਰੱਖਿਆ ਗਿਆ ਸੀ ਕਿ ਸਤਾਈ ਤਰੀਕ ਨੂੰ ਪੂਰਾ ਭਾਰਤ ਬੰਦ ਕਰ ਕੇ ਕਾਰ ਅੱਗੇ ਆਪਣੇ ਹੱਕ ਸੱਚ ਦੀ ਗੱਲ ਕਰਨੀ ਹੈ ।

ਅਤੇ ਸਰਕਾਰ ਨੂੰ ਵੀ ਪਤਾ ਲੱਗੇ ਕਿ ਕੀ ਹੈ ਸੰਯੁਕਤ ਕਿਸਾਨੀ ਮੋਰਚਾ।ਇਨ੍ਹਾਂ ਮੋਰਚਿਆਂ ਦੇ ਚਲਦਿਆਂ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਭਾਰਤ ਵਿੱਚ ਅਤੇ ਪੰਜਾਬ ਵਿੱਚ ਕਿੰਨੀਆਂ ਜਿਹੀਆਂ ਜਗਾਵਾਂ ਤੇ ਇਹ ਸੰਯੁਕਤ ਮੋਰਚੇ ਲੱਗੇ ਹੋਏ ਹਨ।ਅਤੇ ਕਾਫ਼ੀ ਮਾਤਰਾ ਵਿੱਚ ਅਤੇ ਬਹੁਤ ਸਾਰੇ ਦੁਨੀਆਂ ਦੀ ਭੀੜ ਲੱਗੀ ਹੋਈ ਦਿਖਾਈ ਦੇ ਰਹੀ ਹੈ ਅਤੇ ਇੰਨੀਆਂ ਜ਼ਿਆਦਾ ਵੀਡਿਓਜ਼ ਵਾਇਰਲ ਹੋ ਰਹੀਆਂ ਹਨ।ਵੀਡੀਓ ਵਿੱਚ ਦਿਖਾਈ ਦੇ ਰਹੇ ।

ਪੁਲੀਸ ਮੁਲਾਜ਼ਮ ਜਿਹੜੇ ਕਿ ਡਗਰੂ ਰੇਲਵੇ ਲੈਣ ਤੇ ਕਿਸਾਨਾਂ ਨੇ ਧਰਨਾ ਲਗਾਇਆ ਹੋਇਆ ਸੀ ਅਤੇ ਇਸ ਪੁਲਸ ਮੁਲਾਜ਼ਮ ਨੇ ਕਿਸਾਨਾਂ ਨਾਲ ਧੱਕੇਸ਼ਾਹੀ ਕੀਤੀ ਅਤੇ ਕਿਹਾ ਕਿ ਸੱਤ ਵਜੇ ਤੋਂ ਪਹਿਲਾਂ ਬੈਠਣ ਤੇ ਕਿਸਾਨਾਂ ਨੂੰ ਰੋਕਿਆ ਗਿਆ।ਅਤੇ ਵੀਣੀ ਵਿੱਚ ਦਿਖਾਈ ਦੇ ਰਹੇ ਇਹ ਬੁੱਤ ਸਮਾਜ ਨੇ ਦੱਸਿਆ ਕਿ ਇਸ ਦਾ ਕਾਰਨ ਇਹੀ ਸੀ ਕਿ ਉਨ੍ਹਾਂ ਨੂੰ ਇਹ ਕਹਿਣਾ ਪਿਆ ਕਿ ਹੁਣ ਤੁਸੀਂ ਰੇਲਵੇ ਲੈਣ ਉੱਤੇ ਧਰਨਾ ਨਾ ਲਗਾਓ ਕਿਉਂਕਿ ਟ੍ਰੇਨ ਆਉਣ ਦਾ ਵੀ ਉਹੀ ਸਮਾਂ ਸੀ।

ਅਤੇ ਕਿਸਾਨ ਜਥੇਬੰਦੀਆਂ ਵੱਲੋਂ ਉਸ ਰੇਲਵੇ ਲੈਣ ਉੱਤੇ ਧਰਨਾ ਲਗਾਇਆ ਗਿਆ ਪਰ ਉਸ ਐਸਐਚਓ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਨੇ ਵੀ ਮੇਰੇ ਨਾਲ ਪੂਰਾ ਭਰਵਾਂ ਹੁੰਗਾਰਾ ਤਾਂ ਕਿ ਕਿਸੇ ਵੀ ਤਰ੍ਹਾਂ ਦਾ ਕੋਈ ਨੁਕਸਾਨ ਨਾ ਹੋ ਜਾਵੇ ਕਿਉਂਕਿ ਇਨ੍ਹਾਂ ਟਰੇਨਾਂ ਦੇ ਚਲਦਿਆਂ ਨੂੰ ਨਜ਼ਰ ਰੱਖ ਕੇ ਲੋਕਾਂ ਦੀ ਸੁਰੱਖਿਆ ਵੀ ਜ਼ਰੂਰੀ ਹੈ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.