ਕੈਨੇਡਾ ਦੀਆਂ ਵੱਡੀਆਂ ਖਬਰਾਂ”ਜਾਣੋ ਕੀ ਹੋਏ ਵੱਡੇ ਐਲਾਨ!

Uncategorized

ਅਸੀਂ ਅਕਸਰ ਇਹ ਤੁਹਾਡੇ ਲਈ ਦੇਸ਼ ਵਿਦੇਸ਼ ਦੀਆਂ ਕੁਝ ਅਹਿਮ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ ਜਿੱਥੇ ਕਿ ਕੈਨੇਡਾ ਦੀ ਦੇਸ਼ ਵਿਚ ਹੋਈਆਂ ਅਜਿਹੀਆਂ ਵਾਰਦਾਤਾਂ ਅਤੇ ਜੋ ਸਰਕਾਰ ਵੱਲੋਂ ਕੀਤੇ ਗਏ ਵੱਡੇ ਐਲਾਨਾਂ ਬਾਰੇ ਸਾਰੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਹਾਜ਼ਰ ਹੁੰਦੇ ਹਾਂ ਅਤੇ ਖ਼ਬਰਾਂ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਇੱਕ ਵਾਰ ਨਜ਼ਰ ਮਾਰੀਏ ਅੱਜ ਦੀਆਂ ਅਹਿਮ ਖ਼ਬਰਾਂ ਤੇ”ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕੈਨੇਡਾ ਵਿੱਚ ਇਹ ਵੱਡੇ ਐਲਾਨ ਹੋ ਗਏ ਹਨ ।

ਕਿ ਭਾਰਤ ਨਾਲ ਫਿਰ ਦੁਬਾਰਾ ਤੋਂ ਹੋ ਗਈਅਾਂ ਸਿੱਧੀਆਂ ਉਡਾਣਾਂ ਸ਼ੁਰੂ,ਅਤੇ ਜਾਣੋ ਹੋਰ ਕੀ ਦਸਤਾਵੇਜ਼ ਹੋਣਗੇ ਜ਼ਰੂਰੀ।ਮੋਰਕੋ ਨਾਲ ਕੈਨੇਡਾ ਨਹੀਂ ਕੀਤੀਆਂ ਉਡਾਣਾਂ ਬੰਦ,ਅਤੇ ਇੱਕ ਵਾਰ ਫੇਰ ਕੀਤਾ ਗਿਆ ਰੋਗ ਵਿੱਚ ਵਾਧਾ!ਨਵਦੀਪ ਬੈਂਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ,ਅਤੇ ਬੈਂਗਣ ਦੀ ਤੀਸਰੀ ਪੂਰੀ ਜਾਣਕਾਰੀ।ਗਰੀਨ ਪਾਰਟੀ ਦੀ ਲੀਡਰ ਦਾ ਅੈਲਾਨ,ਅਤੇ ਅਸਤੀਫ਼ਾ ਦੇਣ ਦਾ ਕੀਤਾ ਗਿਆ ਵੱਡਾ ਐਲਾਨ।ਸੜਕ ਹਾਦਸੇ ਵਿੱਚ ਹੋਈ ਦੋ ਦੀ ਮੌ-ਤ ਅਤੇ ਉਨ੍ਹਾਂ ਵਿੱਚੋਂ ਦੋ ਵਿਦਿਆਰਥੀਆਂ ਦੀ ਮੌ-ਤ।

ਨਸ਼ੇ ਦੇ ਮਾਮਲੇ ਵਿੱਚ ਇੱਕ ਪੰਜਾਬੀ ਨੂੰ ਸਜ਼ਾ,ਗਿਆਰਾਂ ਸਾਲ ਪਹਿਲਾਂ ਫੜੇ ਗਏ ਸਨ ਡੋਡੇ!ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕੈਨੇਡਾ ਵੱਲੋਂ ਪਹਿਲਾਂ ਭਾਰਤ ਵੱਲੋਂ ਆਉਣ ਲੱਗੀਆਂ ਸਿੱਧੀਆਂ ਉਡਾਣਾਂ ਤੇ ਰੋਕ ਲਗਾਈ ਗਈ ਸੀ ਪਰ ਹੁਣ ਕੈਨੇਡਾ ਨੇ ਕੁਝ ਅਜਿਹੇ ਨਿਯਮ ਬਣਾ ਦਿੱਤੇ ਹਨ।ਕੀ ਹੁਣ ਭਾਰਤ ਤੋਂ ਸਿੱਧੀਆਂ ਉਡਾਣਾਂ ਹੋਈਆਂ ਕੈਨੇਡਾ ਵੱਲ ਨੂੰ ਸ਼ੁਰੂ,ਇਨ੍ਹਾਂ ਅੱਜ ਦੀਆਂ ਤਾਜ਼ਾ ਖ਼ਬਰਾਂ ਨੂੰ ਹੋਰ ਵਧੇਰੇ ਜਾਣਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ!

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *