ਦਿਨ ਦਿਹਾੜੇ ਹੋਇਆ ਵੱਡਾ ਕਾਂਡ”ਵੇਖੋ ਅਸਲ ਸੱਚ ਕੀ ਆਇਆ ਸਾਹਮਣੇ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਜਿਹੀਆਂ ਘਟਨਾਵਾਂ ਤੇ ਗਤੀਵਿਧੀਆਂ ਦਾ ਸਾਨੂੰ ਵੀਡੀਓਜ਼ ਰਾਹੀਂ ਪਤਾ ਲੱਗਦਾ ਹੈ।ਅਤੇ ਅੱਜਕੱਲ੍ਹ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਵਾਇਰਲ ਹੁੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਅਸੀਂ ਹੈਰਾਨ ਰਹਿ ਜਾਂਦੇ ਹਾਂ ਅਤੇ ਪੰਜਾਬ ਵਿੱਚ ਹੁਣ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਬਹੁਤ ਜ਼ਿਆਦਾ ਵਧ ਰਹੀਆਂ ਹਨ।

ਅੱਜ ਦੀ ਇਹ ਤਾਜ਼ਾ ਖਬਰ ਸਾਹਮਣੇ ਨਿਕਲ ਕੇ ਜਲੰਧਰ ਦੇ ਮਾਹਿਰਾਂ ਗੇਟ ਤੋਂ ਜਿੱਥੇ ਕਿ ਇੱਕ ਜ਼ਨਾਨੀ ਦੇ ਗਲ ਵਿਚ ਚੇਨ ਲਾ ਲਈ ਗਈ ਹੈ ਅਤੇ ਉਸ ਔਰਤ ਨੇ ਦੱਸਿਆ ਕਿ ਬਾਜ਼ਾਰ ਵਿੱਚ ਦੁਹਰਾਈ ਜਾਂਦੇ ਦੋ ਅਣਪਛਾਤੇ ਲੋਕਾਂ ਵੱਲੋਂ ਉਸ ਦੇ ਗਲੇ ਵਿਚੋਂ ਚੈਨ ਲਾ ਲਈ ਗਈ’ਅਤੇ ਜਦੋਂ ਉਸ ਔਰਤ ਨੇ ਇਕਦਮ ਰੌਲਾ ਪਾਇਆ ਤਾਂ ਇੱਕ ਨੂੰ ਉੱਥੇ ਮੌਕੇ ਤੇ ਹੀ ਪਕੜ ਲਿਆ ਗਿਆ ਅਤੇ ਦੂਜਾ ਉਸ ਦਾ ਸਾਥੀ ਉੱਥੋਂ ਫ਼ਰਾਰ ਹੋ ਗਿਆ।

ਅਤੇ ਜਦੋਂ ਲੋਕਾਂ ਨੇ ਉਸ ਵਿਅਕਤੀ ਨਾਲ ਕੁੱ-ਟ-ਮਾ-ਰ ਕੀਤੀ ਤਾਂ ਉਸ ਨੇ ਦੱਸਿਆ ਕਿ ਮੈਂ ਇੱਕ ਪੁਲੀਸ ਮੁਲਾਜ਼ਮ ਹਾਂ ਪਰ ਜਦੋਂ ਉਸ ਦੇ ਸਾਰੇ ਬਿਆਨ ਸਾਹਮਣੇ ਆਏ ਤਾਂ ਪੁਲਸ ਮੁਲਾਜ਼ਮਾਂ ਨੇ ਦੱਸਿਆ ਜਦੋਂ ਕਿ ਉਹ ਇਸ ਅਹੁਦੇ ਤੋਂ ਉਸ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਅਤੇ ਜਿਹੜਾ ਉਸ ਦਾ ਦੂਜਾ ਸਾਥੀ ਵੀ ਸੀ ਅਤੇ ਉਸ ਨੂੰ ਵੀ ਸਸਪੈਂਡ ਕੀਤਾ ਗਿਆ ਹੈ।ਵੀਡੀਓ ਵਿੱਚ ਉਸ ਅੌਰਤ ਨੇ ਸਾਰੀ ਕਹਾਣੀ ਦੱਸੀ ਕਿ ਉਸ ਨਾਲ ਇਹ ਘਟਨਾ ਕਿਵੇਂ ਵਾਪਰੀ ਵੀਡੀਓ ਵਿੱਚ ਦਿਖਾਈ ਦੇ ਰਹੀ।

ਉਹ ਔਰਤ ਜਿਸ ਦੇ ਗਲੇ ਵਿਚੋਂ ਚੈਨ ਲਾਈ ਹੈ ਉਸ ਨੇ ਸਾਰੇ ਬਿਆਨ ਆਪਣੇ ਦਿੱਤੇ ਜਦੋਂ ਉਥੋਂ ਦੇ ਪੁਲਸ ਮੁਲਾਜ਼ਮਾਂ ਨੂੰ ਇਹ ਖ਼ਬਰ ਪਹੁੰਚੀ ਤਾਂ ਉਨ੍ਹਾਂ ਨੇ ਪੂਰੀ ਤਰ੍ਹਾਂ ਉਨ੍ਹਾਂ ਦੀ ਜਾਂਚ ਕੀਤੀ ਅਤੇ ਕਾਰਵਾਈ ਕੀਤੀ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *